Breaking News
Home / ਭਾਰਤ (page 525)

ਭਾਰਤ

ਭਾਰਤ

ਸੀ.ਏ.ਏ. ਦਾ ਸੰਯੁਕਤ ਰਾਸ਼ਟਰ ਵੱਲੋਂ ਵੀ ਵਿਰੋਧ

ਨਵੀਂ ਦਿੱਲੀ : ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ ਇਕਾਈ ਨੇ ਸੁਪਰੀਮ ਕੋਰਟ ਨੂੰ ਸੀਏਏ ਬਾਰੇ ਹੋ ਰਹੀ ਸੁਣਵਾਈ ਦੌਰਾਨ ‘ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨਾਂ, ਨੇਮਾਂ ਤੇ ਮਿਆਰਾਂ’ ਨੂੰ ਵੀ ਧਿਆਨ ‘ਚ …

Read More »

ਕੋਰੋਨਾ ਵਾਇਰਸ ਦੇ ਡਰੋਂ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਬੰਦ

ਪ੍ਰਧਾਨ ਮੰਤਰੀ ਮੋਦੀ ਨੇ ਬੈਲਜ਼ੀਅਮ ਦਾ ਦੌਰਾ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਵਧਣ ਕਰਕੇ ਭਾਰਤ ਵਿਚ ਵੀ ਚਿੰਤਾ ਵਧਦੀ ਜਾ ਰਹੀ ਹੈ। ਇਸਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਆਪਣੇ ਸਾਰੇ ਦਫਤਰਾਂ ਵਿਚ ਬਾਇਓ ਮੀਟਰਿਕ ਹਾਜ਼ਰੀ ‘ਤੇ ਰੋਕ ਲਗਾ ਦਿੱਤੀ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਸ ਦੇ …

Read More »

ਡਾ. ਐਸ.ਪੀ. ਸਿੰਘ ਉਬਰਾਏ ਨੇ ਪੁਗਾਏ ਆਪਣੇ ਬੋਲ

ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਭੇਜੇ ਭਾਰਤ ਰਾਜਾਸਾਂਸੀ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦਾ ਨਾਮ ਲੋਕ ਭਲਾਈ ਦੇ ਕੰਮਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੁਬਈ ‘ਚ ਫਸੇ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ ‘ਤੇ ਵਾਪਸ ਭੇਜਣ ਦਾ ਬੀੜਾ ਚੁੱਕਿਆ ਸੀ ਅਤੇ ਉਨ੍ਹਾਂ …

Read More »

ਪ੍ਰਤਾਪ ਬਾਜਵਾ ਨੇ ਫਿਰ ਖੋਲੀ ਕੈਪਟਨ ਅਮਰਿੰਦਰ ਸਰਕਾਰ ਦੀ ਪੋਲ

ਬਾਜਵਾ ਨੇ ਚਿੱਠੀ ਲਿਖ ਕੇ ਕੈਪਟਨ ਨੂੰ ਬਣਾਇਆ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਪਿਛਲੇ ਲੰਬੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਹੁਣ ਇੱਕ ਵਾਰ ਫੇਰ ਬਾਜਵਾ ਨੇ ਕੈਪਟਨ ‘ਤੇ ਚਿੱਠੀ ਲਿਖ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ …

Read More »

ਨਿਰਭੈਆ ਮਾਮਲੇ ਦਾ ਦੋਸ਼ੀਆਂ ਦੇ ਚੌਥੀ ਵਾਰ ਡੈਥ ਵਾਰੰਟ ਜਾਰੀ

ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਦਿੱਤੀ ਜਾਵੇਗੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਤੈਅ ਹੋ ਗਈ ਹੈ। ਦਿੱਲੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ ਸਾਢੇ ਪੰਜ ਵਜੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਫਾਂਸੀ ਦੇਣ ਦੇ ਨਿਰਦੇਸ਼ ਦੇ ਦਿੱਤੇ …

Read More »

ਦਿੱਲੀ ਹਿੰਸਾ ਦੇ ਮਾਮਲੇ ‘ਚ ਕੌਂਸਲਰ ਤਾਹਿਰ ਆਤਮ ਸਮਰਪਣ ਕਰਨ ਪਹੁੰਚਿਆ

ਅਦਾਲਤ ਨੇ ਕਿਹਾ – ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਹਿੰਸਾ ਭੜਕਾਉਣ ਦਾ ਆਰੋਪੀ ਕੌਂਸਲਰ ਤਾਹਿਰ ਹੁਸੈਨ ਅੱਜ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚ ਗਿਆ। ਪਰ ਅਦਾਲਤ ਨੇ ਕਹਿ ਦਿੱਤਾ ਕਿ ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ …

Read More »

ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਾਹ ਹੋਇਆ ਪੱਧਰਾ

ਚੌਥੀ ਵਾਰ ਡੈਥ ਵਾਰੰਟ ਹੋਣਗੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਹੁਣ ਪਵਨ ਗੁਪਤਾ ਕੋਲ ਵੀ ਫਾਂਸੀ ਤੋਂ ਬਚਣ ਲਈ ਕੋਈ ਰਾਹ ਨਹੀਂ ਬਚਿਆ। ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਖਾਰਜ ਤੋਂ ਬਾਅਦ ਪਵਨ ਨੇ ਰਾਸ਼ਟਰਪਤੀ …

Read More »

ਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਰਾਹੁਲ ਨੇ ਕਿਹਾ – ਹਿੰਸਾ ਨਾਲ ਦੁਨੀਆ ‘ਚ ਭਾਰਤ ਦੀ ਸਾਖ ਨੂੰ ਪਹੁੰਚੀ ਠੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਨੇ ਅੱਜ ਦਿੱਲੀ ਵਿਚ ਹਿੱਸਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਰਾਹੁਲ ਗਾਂਧੀ ਵੀ ਕਾਂਗਰਸੀ ਆਗੂਆਂ ਦੇ ਨਾਲ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਹੋਈ ਫਿਰਕੂ ਹਿੰਸਾ …

Read More »

ਸੀ.ਏ.ਏ. ਖਿਲਾਫ ਸੰਯੁਕਤ ਰਾਸ਼ਟਰ ਨੇ ਵੀ ਚੁੱਕਿਆ ਝੰਡਾ

ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੀ ਸੁਪਰੀਮ ਕੋਰਟ ਤੱਕ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੁਣ ਸੰਯੁਕਤ ਰਾਸ਼ਟਰ ਨੇ ਵੀ ਝੰਡਾ ਚੁੱਕ ਲਿਆ ਹੈ। ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ …

Read More »

ਭਾਰਤ ਸਮੇਤ 77 ਦੇਸ਼ਾਂ ‘ਚ ਫੈਲਿਆ ਕਰੋਨਾ ਵਾਇਰਸ

ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਹੋਵੇਗੀ ਸਕਰੀਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 28 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ …

Read More »