ਭਾਰਤ ਕਰੋਨਾ ਦੇ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਚੱਲਦਿਆਂ ਦੁਨੀਆ ਭਰ ਦੇ 73 ਲੱਖ 56 ਹਜ਼ਾਰ ਤੋਂ ਵੱਧ ਵਿਅਕਤੀ ਇਸ ਦੀ ਲਪੇਟ ਵਿਚ ਆ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ 14 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ …
Read More »ਭਾਜਪਾ ਆਗੂ ਜੋਤੀਰਾਦਿਤਿਆ ਸਿੰਧੀਆ ਕਰੋਨਾ ਤੋਂ ਪੀੜਤ
ਸਿੰਧੀਆ ਦੀ ਮਾਤਾ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਕੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਤਾ ਕਰੋਨਾ ਵਾਇਰਸ ਪੀੜਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਵੱਲੋਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ। ਲੰਘੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਗਲੇ ਵਿੱਚ …
Read More »ਦਿੱਲੀ ‘ਚ ਜੁਲਾਈ ਤੱਕ ਕਰੋਨਾ ਦੇ ਹੋ ਸਕਦੇ ਹਨ 5.5 ਲੱਖ ਮਾਮਲੇ
ਮਨੀਸ਼ ਸਿਸੋਦੀਆਂ ਨੇ ਕਿਹਾ 80 ਹਜ਼ਾਰ ਬੈਡਾਂ ਦੀ ਪਏਗੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਕਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਉਪ ਰਾਜਪਾਲ ਅਨਿਲ ਬੈਜਲ ਦੀ ਅਗਵਾਈ ‘ਚ ਅੱਜ ਬੈਠਕ ਹੋਈ। ਇਸ ਬੈਠਕ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਰਹੇ। ਬੈਠਕ …
Read More »ਡਬਲਿਊ ਐਚ ਓ ਨੇ ਦਿੱਤੀ ਚੇਤਾਵਨੀ
ਕਿਹਾ ਦਿਨੋ-ਦਿਨ ਖਤਰਨਾਕ ਹੁੰਦਾ ਜਾ ਰਿਹਾ ਕੋਰੋਨਾ ਨਵੀਂ ਦਿੱਲ/ਬਿਊਰੋ ਨਿਊਜ਼ ਦੁਨੀਆ ਭਰ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੇ ਚਲਦਿਆਂ ਵਿਸ਼ਵ ਸਿਹਤ ਸੰਗਠਨ ਨੇ ਵਿਸ਼ਵ ਨੂੰ ਚੇਤਾਵਨੀ ਦਿੱਤੀ ਹੈ ਕਿ ਹੁਣ ਇਹ ਮਹਾਮਾਰੀ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਵਿਸ਼ਵ ਭਰ …
Read More »ਸੁਪਰੀਮ ਕੋਰਟ ਦਾ ਪਰਵਾਸੀ ਮਜ਼ਦੂਰਾਂ ਦੇ ਹੱਕ ‘ਚ ਅਹਿਮ ਫੈਸਲਾ
ਕਿਹਾ 15 ਦਿਨਾਂ ਦੇ ਅੰਦਰ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਘਰ ਭੇਜਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ …
Read More »ਅਸਾਮ ਵਿੱਚ ਤੇਲ ਦੇ ਖੂਹ ਨੂੰ ਲੱਗੀ ਭਿਆਨਕ ਅੱਗ
14 ਦਿਨਾਂ ਤੋਂ ਖੂਹ ਵਿਚੋਂ ਲੀਕ ਹੋ ਰਹੀ ਹੈ ਗੈਸ ਗੁਹਾਟੀ/ਬਿਊਰੋ ਨਿਊਜ਼ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਵਿੱਚ ਸਥਿਤ ਬਾਗਜਾਨ ਦੇ ਤੇਲ ਖੂਹ ਵਿੱਚ ਅੱਜ ਨੂੰ ਭਿਆਨਕ ਅੱਗ ਲੱਗੀ। ਪਿਛਲੇ 14 ਦਿਨਾਂ ਤੋਂ ਖੂਹ ਤੋਂ ਬੇਕਾਬੂ ਗੈਸ ਲੀਕ ਹੋ ਰਹੀ ਸੀ।ਅੱਖੀਂ ਦੇਖਣ ਵਾਲਿਆਂ ਨੇ ਦੱਸਿਆ ਕਿ ਤੇਲ ਇੰਡੀਆ ਲਿਮਟਿਡ ਦੇ ਤੇਲ …
Read More »ਕੇਜ਼ਰੀਵਾਲ ‘ਚ ਆਏ ਕਰੋਨਾ ਦੇ ਲੱਛਣ, ਭੁਲੇਖਾ ਦੂਰ ਕਰਨ ਲਈ ਭਲਕੇ ਹੋਵੇਗਾ ਕਰੋਨਾ ਟੈਸਟ
ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਤੇ ਗਲ਼ੇ ਦੀ ਖਰਾਬ ਦੇ ਚਲਦਿਆਂ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ‘ਚ ਕਰੋਨਾ ਦੇ ਲੱਛਣ ਨਜ਼ਰ ਆ ਰਹੇ ਹਨ। ਇਸ ਲਈ ਸਿਹਤ ਮਾਹਿਰ ਤੇ ਡਾਕਟਰਾਂ ਦਾ ਪੈਨਲ ਸਭ ਤਰ੍ਹਾਂ ਦੇ ਭੁਲੇਖੇ ਦੂਰ …
Read More »ਲੌਕਡਾਊਨ ਖੁੱਲ੍ਹਦਿਆਂ ਹੀ ਭਾਰਤ ‘ਚ ਵਰ੍ਹਿਆ ਕਰੋਨਾ ਦਾ ਕਹਿਰ
ਹਫਤੇ ‘ਚ ਵਧੇ 30 ਫੀਸਦੀ ਵਧੇ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਢਾਈ ਮਹੀਨਿਆਂ ਦੇ ਲੌਕਡਾਊਨ ਮਗਰੋਂ ਦੇਸ਼ ਅੱਜ ਅਨਲੌਕ-1 ਦੇ ਦੂਜੇ ਗੇੜ ‘ਚ ਦਾਖ਼ਲ ਹੋ ਗਿਆ ਹੈ। ਇਸ ਦੇ ਨਾਲ ਹੀ ਧਾਰਮਿਕ ਸਥਾਨ, ਸ਼ੌਪਿੰਗ ਮੌਲ ਤੇ ਰੈਸਟੋਰੈਂਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਸੱਚ ਹੈ …
Read More »ਚੀਨ ਦੇ ਖ਼ਤਰਨਾਕ ਇਰਾਦੇ!
ਸਰਹੱਦ ‘ਤੇ ਹਰਕਤਾਂ ਮੁੜ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ‘ਚ ਭਾਰਤ ਅਤੇ ਚੀਨ ਦੀਆਂ ਫੌਜਾਂ ‘ਚ ਜਾਰੀ ਤਣਾਅ ਨੂੰ ਘੱਟ ਕਰਨ ਦੇ ਲਈ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਦੋਵੇਂ ਫੌਜਾਂ ਦੇ ਕਮਾਂਡਰਾਂ ਦਰਮਿਆਨ ਗੱਲਬਾਤ ਦੇ ਮਹਿਜ ਦੋ ਦਿਨ ਬਾਅਦ ਅੱਜ ਲਾਈਨ ਆਫ਼ ਕੰਟਰੋਲ ਦੇ …
Read More »