ਨਰਿੰਦਰ ਮੋਦੀ ਨੇ ਸ਼ਾਂਤੀ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੂਰਬੀ ਦਿੱਲੀ ਵਿਚ ਸੀ.ਏ.ਏ. ਵਿਰੋਧੀ ਹਿੰਸਾ ਦੌਰਾਨ ਅੱਜ ਤੱਕ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 250 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਚਾਂਦ ਬਾਗ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਕੀਤੀ ਪੱਥਰਬਾਜ਼ੀ ਵਿਚ ਆਈ.ਬੀ. ਦੇ ਕਾਂਸਟੇਬਲ …
Read More »ਦਿੱਲੀ ਦੇ ਹਾਲਾਤ ਲਈ ਅਮਿਤ ਸ਼ਾਹ ਜ਼ਿੰਮੇਵਾਰ
ਸੋਨੀਆ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋ ਰਹੀ ਹਿੰਸਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ …
Read More »ਦਿੱਲੀ ‘ਚ 1984 ਵਰਗੇ ਹਾਲਾਤ ਨਹੀਂ ਬਣਨੇ ਚਾਹੀਦੇ
ਹਾਈਕੋਰਟ ਨੇ ਕਿਹਾ – ਜਿਨ੍ਹਾਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਉਹ ਲੋਕਾਂ ਨੂੰ ਭਰੋਸੇ ‘ਚ ਲੈਣ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ, ਭੜਕਾਊ ਬਿਆਨ ਅਤੇ ਇਸ ‘ਤੇ ਪੁਲਿਸ ਕਾਰਵਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ ਵਿਚ ਵੱਖਵੱਖ ਸੁਣਵਾਈ ਹੋਈ। …
Read More »ਰਾਜਸਥਾਨ ‘ਚ ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ
24 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਪਾਪੜੀ ਪਿੰਡ ਦੇ ਨੇੜੇ ਅੱਜ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋਏ ਹਨ। ਇਸ ਮੰਦਭਾਗੀ …
Read More »ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ‘ਚ ਅੱਜ ਫਿਰ ਪਥਰਾਅ ਅਤੇ ਅਗਜ਼ਨੀ
ਦੋ ਦਿਨਾਂ ਵਿਚ 10 ਵਿਅਕਤੀਆਂ ਦੀ ਮੌਤ – 135 ਤੋਂ ਜ਼ਿਆਦਾ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਉਤਰ ਪੂਰਬੀ ਦਿੱਲੀ ਵਿਚ ਅੱਜ ਲਗਾਤਾਰ ਤੀਜੇ ਦਿਨ ਪਥਰਾਅ ਅਤੇ ਅਗਜਨੀ ਦੀਆਂ ਘਟਨਾਵਾਂ ਹੋਈਆਂ। ਧਿਆਨ ਰਹੇ ਕਿ ਮੌਜਪੁਰ ਅਤੇ ਜਾਫਰਾਬਾਦ ਇਲਾਕੇ ਵਿਚ ਹਿੰਸਕ ਝੜਪਾਂ ਵਿਚ ਇਕ ਪੁਲਿਸ ਕਾਂਸਟੇਬਲ ਸਮੇਤ …
Read More »ਕੇਜਰੀਵਾਲ ਤੇ ਸਿਸੋਦੀਆ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪਹੁੰਚੇ ਹਸਪਤਾਲ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਪ੍ਰਦਰਸ਼ਨਾਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮਿਲਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਜੀ.ਟੀ.ਬੀ. ਹਸਪਤਾਲ ਪਹੁੰਚੇ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਸ਼ਾਂਤੀ ਦੀ ਅਪੀਲ ਕਰ …
Read More »ਡੋਨਾਲਡ ਟਰੰਪ ਦਾ ਦਿੱਲੀ ‘ਚ ਵੀ ਹੋਇਆ ਭਰਵਾਂ ਸਵਾਗਤ
ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਅਤੇ ਇਕ ਪੌਦਾ ਵੀ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸੇ ਤਹਿਤ ਟਰੰਪ ਦਾ ਰਾਸ਼ਟਰਪਤੀ ਭਵਨ ਦਿੱਲੀ ਵਿਚ ਵੀ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਤੋਂ ਬਾਅਦ …
Read More »ਟਰੰਪ ਨੇ ਆਪਣੇ ਦੋ ਦਿਨਾਂ ਦੌਰੇ ਨੂੰ ਦੱਸਿਆ ਸਫਲ
ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਵਧੀਆ ਰਿਸ਼ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ ਰਿਸ਼ਤੇ ਹਨ ਤੇ ਦੋ ਦਿਨ ਵਧੀਆ ਬਤੀਤ …
Read More »ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ‘ਚ ਰੋਹ ਵਧਿਆ
ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਦੌਰਾਨ ਹੈਡ ਕਾਂਸਟੇਬਲ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਅੱਜ ਦੂਜੇ ਦਿਨ ਵੀ ਦੋ ਧੜਿਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ। ਉਤਰਪੂਰਬੀ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ਨੇ ਕਈ ਸਥਾਨਾਂ ‘ਤੇ ਪਥਰਾਅ ਕੀਤਾ ਅਤੇ ਵਾਹਨਾਂ ਨੂੰ ਅੱਗ ਦੇ ਹਵਾਲੇ ਵੀ ਕਰ ਦਿੱਤਾ। ਪੁਲਿਸ ਨੇ …
Read More »ਡੋਨਾਲਡ ਟਰੰਪ ਪਰਿਵਾਰ ਸਮੇਤ ਅਹਿਮਦਾਬਾਦ ਪਹੁੰਚੇ
ਮੋਦੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ ਅਹਿਮਦਾਬਾਦ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਰਿਵਾਰ ਸਮੇਤ ਦੋ ਦਿਨਾ ਦੌਰੇ ਤਹਿਤ ਅੱਜ ਅਹਿਮਦਾਬਾਦ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਟਰੰਪ ਨੇ 22 ਕਿਲੋਮੀਟਰ ਦਾ ਰੋਡ ਸ਼ੋਅ ਵੀ ਕੀਤਾ ਅਤੇ ਉਹ ਸਾਬਰਮਤੀ ਆਸ਼ਰਮ ਵੀ ਗਏ। ਡੋਨਾਲਡ …
Read More »