ਜੂਨ ਮਹੀਨੇ ‘ਚ ਹੀ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ ਟੱਪ ਸਕਦੀ ਹੈ 4 ਲੱਖ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਮੁਲਕਾਂ ਵਿਚ ਮੋਹਰੀ ਸਥਾਨ ਵੱਲ ਨੂੰ ਦੌੜਦਾ ਹੋਇਆ ਭਾਰਤ, ਭਾਰਤ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। 9ਵੇਂ ਸਥਾਨ ਤੋਂ …
Read More »ਹੁਣ ਕਿਸਾਨ ਕਿਤੇ ਵੀ ਆਪਣੀ ਫਸਲ ਨੂੰ ਵੇਚ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ ਤੋਂ ਕਿਸਾਨ ਆਜ਼ਾਦ ਹੋ ਗਿਆ ਹੈ। ਉਨ੍ਹਾਂ ਕਿਹਾ …
Read More »ਇੰਡੀਆ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ!
ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਰੱਖਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਨ ਨੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨ ‘ਚ ਪਹਿਲਾਂ ਤੋਂ ਹੀ ਦੇਸ਼ ਨੂੰ ਭਾਰਤ ਕਿਹਾ ਜਾਂਦਾ ਹੈ, ਫਿਰ ਵੀ ਪਟੀਸ਼ਨਕਰਤਾ …
Read More »ਚੱਕਰਵਾਤ ਤੂਫ਼ਾਨ ਨਿਸਰਗ ਦਾ ਖਤਰਾ ਟਲਿਆ
ਮੁੰਬਈ/ਬਿਊਰੋ ਨਿਊਜ਼ ਚੱਕਰਵਾਤ ਤੂਫਾਨ ਨਿਸਰਗ ਦੇ ਮਹਾਰਾਸ਼ਟਰ ਦੇ ਤੱਟਵਰਤੀ ਇਲਾਕਿਆਂ ਵਿੱਚ ਟਕਰਾਉਣ ਤੋਂ ਬਾਅਦ ਅੱਜ ਦੁਪਹਿਰ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਈ। ਪ੍ਰੰਤੂ ਮੁੰਬਈ ਵਿੱਚ ਹਵਾ ਦੀ ਗਤੀ ਘੱਟ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਮੁੰਬਈ ਵਿੱਚ ਆਏ ਤੂਫਾਨ ਤੋਂ ਜਿਸ ਕਿਸਮ ਦੇ ਖ਼ਤਰੇ ਦੀ ਉਮੀਦ ਸੀ, …
Read More »ਭਾਰਤ ਦੇ ਚਾਰ ਰਾਜਾਂ ਮਹਾਰਾਸ਼ਟਰ, ਤਾਮਿਨਾਡੂ, ਦਿੱਲੀ ਤੇ ਗੁਜਰਾਤ ‘ਚ ਕਰੋਨਾ ਦਾ ਸਭ ਤੋਂ ਵੱਧ ਕਹਿਰ
ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 19 ਹਜ਼ਾਰ ਨੂੰ ਢੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਲੰਘੇ ਪਿਛਲੇ 24 ਘੰਟਿਆਂ ਵਿੱਚ ਕਰੋਨਾ ਤੋਂ ਪੀੜਤ 8 ਹਜ਼ਾਰ 900 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਭਾਰਤ ਦੇ 35 ਰਾਜਾਂ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 9 ਹਜ਼ਾਰ ਤੱਕ …
Read More »ਜੈਸਿਕਾ ਲਾਲ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਦੀ ਜੇਲ੍ਹ ਤੋਂ ਰਿਹਾਈ ਨੂੰ ਐਲਜੀ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ 1999 ਦੇ ਜੈਸਿਕਾ ਲਾਲ ਹੱਤਿਆ ਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਨੂੰ ਸ਼ਰਮਾ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਜ਼ਾ ਦੀ ਸਮੀਖਿਆ ਕਰਨ ਵਾਲੇ ਬੋਰਡ ਦੀ ਸਿਫਾਰਸ਼ ‘ਤੇ ਇਹ ਫੈਸਲਾ ਕੀਤਾ। ਮਨੂੰ ਸ਼ਰਮਾ ਤਿਹਾੜ ਜੇਲ੍ਹ ‘ਚ …
Read More »ਭਾਜਪਾ ਨੇ ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ਦੇ ਸੂਬਾ ਪ੍ਰਧਾਨ ਬਦਲੇ
ਦਿੱਲੀ ਦੇ ਆਦੇਸ਼ ਗੁਪਤਾ, ਛੱਤੀਸਗੜ੍ਹ ਦੇ ਵਿਸ਼ਣਦੇਵ ਤੇ ਮਣੀਪੁਰ ਦੇ ਐਸ ਟਿਕੇਂਦਰ ਸਿੰਘ ਬਣੇ ਪ੍ਰਧਾਨ ਨਵੀਂ ਦਿੱਲੀ/ ਬਿਊਰੋ ਨਿਊਜ਼ ਭਾਜਪਾ ਨੇ ਅੱਜ ਸੂਬਾ ਪੱਧਰ ‘ਤੇ ਪਾਰਟੀ ‘ਚ ਕਈ ਵੱਡੇ ਬਦਲਾਅ ਕੀਤੇ ਹਨ। ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ‘ਚ ਸੂਬਾ ਪ੍ਰਧਾਨਾਂ ਨੂੰ ਬਦਲਿਆ ਗਿਆ ਹੈ। ਦਿੱਲੀ ‘ਚ ਮਨੋਜ਼ ਤਿਵਾੜੀ ਦੀ ਜਗ੍ਹਾ ਉਤਰ …
Read More »ਰੋਜ਼ਾਨਾ 3 ਲੱਖ ਪੀਪੀਈ ਕਿੱਟਾਂ ਬਣਾ ਰਿਹੈ ਭਾਰਤ
ਮੋਦੀ ਨੇ ਕਿਹਾ ਕਿ 3 ਮਹੀਨੇ ‘ਚ ਖੜ੍ਹੀ ਹੋਈ ਸੈਂਕੜੇ ਕਰੋੜ ਦੀ ਇੰਡਸਟਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਦੇ 125 ਸਾਲ ਪੂਰੇ ਹੋਣ ‘ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਰੋਨਾ ਸੰਕਟ ਦੇ ਵਿਚਕਾਰ ਸਾਨੂੰ ਦੇਸ਼ …
Read More »ਰਾਫੇਲ ਦੀ ਡਿਲੀਵਰੀ ‘ਤੇ ਨਹੀਂ ਪਵੇਗਾ ਕੋਰੋਨਾ ਦਾ ਅਸਰ
ਫਰਾਂਸ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ਕਰੋਨਾ ਸੰਕਟ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਇਸ ਦਾ ਵਿਆਪਕ ਅਸਰ ਵਿਸ਼ਵ ਪੱਧਰ ਉੱਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਗੱਲ ਦੀ ਸੰਭਾਵਨਾ ਸੀ ਕਿ ਕਰੋਨਾ ਮਹਾਂਮਾਰੀ ਕਾਰਨ ਰਾਫੇਲ ਜਹਾਜ਼ ਦੀ ਡਿਲੀਵਰੀ ਵਿੱਚ ਵੀ ਦੇਰੀ ਹੋ ਸਕਦੀ ਹੈ, …
Read More »ਸਮ੍ਰਿਤੀ ਇਰਾਨੀ ਹੋਈ ਲਾਪਤਾ?
ਸ਼ੋਸਲ ਮੀਡੀਆ ‘ਤੇ ਪੋਸਟਰ ਵਾਇਰਲ ਹੋਣ ਮਗਰੋਂ ਪਿਆ ਪੁਆੜਾ ਨਵੀਂ ਦਿੱਲੀ/ਬਿਊਰੋਨਿਊਜ਼ ਅਮੇਠੀ ਤੋਂ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਦੀ ਫੋਟੋ ਵਾਲਾ ਇੱਕ ਪੋਸਟਰ ਵਟਸਐਪ ‘ਤੇ ਵਾਇਰਲ ਹੋ ਰਿਹਾ ਹੈ। ਪੋਸਟਰ ਵਿੱਚ ਲਿਖਿਆ ਹੈ, ‘ਅਮੇਠੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ, ਸਾਲ ਵਿੱਚ ਦੋ ਦਿਨ ਕੁਝ ਹੀ ਘੰਟਿਆਂ ਲਈ ਆਪਣੀ ਹਾਜ਼ਰੀ ਲਗਾਉਣ …
Read More »