ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅੱਜ ਐਤਵਾਰ ਨੂੰ ਸ਼ਾਮੀ 7.15 ਵਜੇ ਅਹੁਦੇ ਦਾ ਹਲਫ ਲੈਣਗੇ ਅਤੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹੋਣਗੇ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਉਠੀ ਮੰਗ
ਰਾਹੁਲ ਬੋਲੇ : ਮੈਨੂੰ ਸੋਚ-ਵਿਚਾਰ ਕਰਨ ਲਈ ਚਾਹੀਦਾ ਹੈ ਕੁੱਝ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ …
Read More »ਮੋਦੀ ਮੰਤਰੀ ਮੰਡਲ ’ਚ ਸ਼ਾਮਲ ਹੋਣਗੇ 15 ਗੈਰ ਭਾਜਪਾਈ ਮੰਤਰੀ
ਪਹਿਲੇ ਕਾਰਜਕਾਲ ਦੌਰਾਨ 5 ਅਤੇ ਦੂਜੇ ਕਾਰਜਕਾਲ ਦੌਰਾਨ ਸਨ ਸਿਰਫ 2 ਗੈਰ ਭਾਜਪਾਈ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਲਕੇ ਐਤਵਾਰ 9 ਜੂਨ ਨੂੰ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪਰ ਇਸ ਵਾਰ ਭਾਰਤੀ ਜਨਤਾ ਪਾਰਟੀ ਇਸ ਵਾਰ ਪੂਰਨ ਬਹੁਮਤ ਤੋਂ 32 ਸੀਟਾਂ ਪਿੱਛੇ ਰਹਿ ਗਈ …
Read More »ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ
ਨਰਿੰਦਰ ਮੋਦੀ ਬੋਲੇ : ਰਾਮੋਜੀ ਨੇ ਪੱਤਰਕਾਰਤਾ ਅਤੇ ਫ਼ਿਲਮੀ ਦੁਨੀਆ ’ਚ ਅਮਿੱਟ ਛਾਪ ਛੱਡੀ ਹੈਦਰਾਬਾਦ/ਬਿਊਰੋ ਨਿਊਜ਼ : ਪੱਤਰਕਾਰਤਾ ਅਤੇ ਫਿਲਮੀ ਦੀ ਦੁਨੀਆ ਵਿੱਚ ਵੱਡੇ ਪੱਧਰ ’ਤੇ ਬਦਲਾਅ ਲਿਆਉਣ ਵਾਲੇ ਮਸ਼ਹੂਰ ਮੀਡੀਆ ਸ਼ਖਸੀਅਤ ਅਤੇ ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੱਜ ਸਵੇਰੇ ਹੈਦਰਾਬਾਦ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। …
Read More »ਨਰਿੰਦਰ ਮੋਦੀ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਚੁਣੇ ਗਏ
ਰਾਜਨਾਥ ਸਿੰਘ ਦੇ ਪ੍ਰਸਤਾਵ ਦਾ ਚੰਦਰਬਾਬੂ ਨਾਇਡੂ ਅਤੇ ਨੀਤਿਸ਼ ਕੁਮਾਰ ਨੇ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਨੂੰ ਅੱਜ ਸ਼ੁੱਕਰਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਸੰਸਦੀ ਦਲ ਦਾ ਸਰਬਸੰਮਤੀ ਨਾਲ ਆਗੂ ਚੁਣ ਲਿਆ ਗਿਆ। ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ’ਚ ਹੋਈ ਮੀਟਿੰਗ ਵਿਚ 13 ਪਾਰਟੀਆਂ ਦੇ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ
ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਮਾਨਹਾਨੀ ਦੇ ਇਕ ਮਾਮਲੇ ਵਿਚ ਬੰਗਲੁਰੂ ਦੀ ਕੋਰਟ ਵਿਚ ਪੇਸ਼ ਹੋਏ। ਬੰਗਲੁਰੂ ਦੀ ਸਪੈਸ਼ਲ ਅਦਾਲਤ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਇਸ …
Read More »ਆਰਬੀਆਈ ਨੇ ਵਿਆਜ ਦਰਾਂ ਨਹੀਂ ਕੀਤਾ ਕੋਈ ਬਦਲਾਅ
ਰੈਪੋ ਰੇਟ 6.5 ਫੀਸਦੀ ’ਤੇ ਬਰਕਰਾਰ, ਈਐਮਆਈ ਵੀ ਨਹੀਂ ਵਧੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਅੱਠਵੀਂ ਵਾਰ ਵਿਆਜ ਦਰਾਂ ’ਚ ਕੋਈ ਬਦਲਾਅ ਨਹੀਂ ਕੀਤਾ। ਆਰਬੀਆਈ ਨੇ ਵਿਆਜ ਦਰਾਂ ਨੂੰ 6.5 ਫੀਸਦੀ ’ਤੇ ਹੀ ਕਾਇਮ ਰੱਖਿਆ ਹੈ। ਇਸ ਤਰ੍ਹਾਂ ਕਰਨ ਨਾ ਤਾਂ ਲੋਨ ਮਹਿੰਗੇ ਹੋਣਗੇ ਅਤੇ ਨਾ …
Read More »ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਨਾਇਡੂ, ਨਿਤੀਸ਼ ਤੇ ਹੋਰ ਭਾਈਵਾਲ ਕਿੰਗਮੇਕਰ ਦੀ ਭੂਮਿਕਾ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 …
Read More »ਮਾਲੇਰਕੋਟਲਾ ਦੇ ਜੰਮਪਲ ਕਿਸ਼ੋਰੀ ਲਾਲ ਨੇ ਅਮੇਠੀ ਤੋਂ ਸਮ੍ਰਿਤੀ ਇਰਾਨੀ ਨੂੰ ਹਰਾਇਆ
ਮਾਲੇਰਕੋਟਲਾ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਅਮੇਠੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਹਰਾ ਕੇ ਮਾਲੇਰਕੋਟਲਾ ਦੇ ਮੁਹੱਲਾ ਭਾਵੜਿਆਂ ਦੇ ਮਰਹੂਮ ਅਮਰ ਚੰਦ ਸ਼ਰਮਾ ਦਾ ਪੁੱਤਰ ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਸੰਸਦ ਮੈਂਬਰ ਬਣ ਗਿਆ ਹੈ। ਕਿਸ਼ੋਰੀ ਲਾਲ ਸ਼ਰਮਾ ਦੇ ਪਰਿਵਾਰਕ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਜੂਨ ਨੂੰ ਚੁੱਕ ਸਕਦੇ ਹਨ ਸਹੁੰ
ਭਾਜਪਾ ਦੇ ਜਿੱਤੇ ਹੋਏ ਮੰਤਰੀ ਮੁੜ ਤੋਂ ਸੰਭਾਲਣਗੇ ਅਹੁਦੇ, ਸਮਿ੍ਰਤੀ ਇਰਾਨੀ ਨੂੰ ਵੀ ਮਿਲ ਸਕਦਾ ਹੈ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਡੀਏ ਗੱਠਜੋੜ ਵੱਲੋਂ ਮੋਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਅੱਜ ਵੀਰਵਾਰ ਨੂੰ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਮੋਦੀ 9 …
Read More »