64 ਦਿਨਾਂ ‘ਚ 100 ਤੋਂ 1 ਲੱਖ ਹੋਏ ਭਾਰਤ ‘ਚ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਵਾਲੀ ਕਰੋਨਾ ਨਾਮੀ ਮਹਾਂਮਾਰੀ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ ਹੁਣ ਭਾਰਤ ਵਿਚ ਵੀ 1 ਲੱਖ ਤੋਂ ਪਾਰ ਚਲਾ ਗਿਆ ਹੈ। ਭਾਰਤ ਵਿਚ 1 ਲੱਖ ਦਾ ਅੰਕੜਾ ਛੂਹ ਲਈ …
Read More »56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ
ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ ਬਾਅਦ …
Read More »ਕੇਂਦਰ ਦੀ ਸੂਬਾ ਸਰਕਾਰਾਂ ‘ਤੇ ਸਖਤੀ
ਸੂਬਾ ਸਰਕਾਰਾਂ ਕੇਂਦਰ ਵੱਲੋਂ ਲਾਈਆਂ ਪਾਬੰਦੀਆਂ ‘ਚ ਨਹੀਂ ਦੇ ਸਕਦੀਆਂ ਕੋਈ ਢਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲੌਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਲੌਕਡਾਊਨ ਦੇ ਇਸ ਫੇਜ ‘ਚ ਉਹ ਸਾਰੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ ਜੋ ਇਸ ਦੇ ਪਹਿਲੇ ਪੜਾਵਾਂ …
Read More »ਦੁਨੀਆ ਭਰ ‘ਚ 48 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਪੀੜਤ
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਵੱਲ ਨੂੰ ਵਧਿਆ, 96 ਹਜ਼ਾਰ ਤੋਂ ਹੋ ਗਿਆ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੀ ਕਰੋਨਾ ਨਾਮੀ ਮਹਾਂਮਾਰੀ ਨੇ 48 ਲੱਖ ਤੋਂ ਵੱਧ ਵਿਅਕਤੀਆਂ ਨੂੰ ਆਪਣੀ ਜਕੜ ਵਿਚ ਜਕੜਿਆ ਹੋਇਆ ਹੈ। ਜਦਕਿ ਵਿਸ਼ਵ ਭਰ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ …
Read More »ਕਰੋਨਾ ਤੇ ਲੌਕਡਾਊਨ ਕਾਰਨ 13 ਕਰੋੜ ਭਾਰਤੀ ਹੋਣਗੇ ਬੇਰੁਜ਼ਗਾਰ
4 ਕਰੋੜ ਲੋਕ ਹੋ ਸਕਦੇ ਹਨ ਬਹੁਤ ਜ਼ਿਆਦਾ ਗ਼ਰੀਬ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਮਹਾਮਾਰੀ ਅਤੇ ਉਸ ਕਾਰਨ ਲਾਗੂ ਹੋਏ ਲੌਕਡਾਊਨ ਕਾਰਨ ਅਰਥ-ਵਿਵਸਥਾ ਨੂੰ ਹੋ ਰਹੇ ਨੁਕਸਾਨ ਦੇ ਚੱਲਦਿਆਂ ਭਾਰਤ ਵਿੱਚ ਲਗਭਗ 13.5 ਕਰੋੜ ਲੋਕਾਂ ਦੀ ਨੌਕਰੀ ਜਾ ਸਕਦੀ ਹੈ ਅਤੇ 12 ਕਰੋੜ ਲੋਕ ਗ਼ਰੀਬ ਹੋ ਸਕਦੇ ਹਨ। ਇਸ ਮਹਾਂਮਾਰੀ …
Read More »ਬਿਹਾਰ ‘ਚ ਭਾਜਪਾ ਯੂਥ ਮੋਰਚਾ ਦੇ ਸਾਬਕਾ ਮਹਾਮੰਤਰੀ ਦਾ ਗੋਲੀ ਮਾਰ ਕੇ ਕਤਲ, 2 ਜ਼ਖਮੀ
ਬੇਗੂਸਰਾਏ- ਬਿਹਾਰ ‘ਚ ਬੇਗੂਸਰਾਏ ਜ਼ਿਲੇ ਦੇ ਮੁਫਸਿਲ ਥਾਣਾ ਖੇਤਰ ਦੇ ਕੈਥਮਾ ਪਿੰਡ ‘ਚ ਹਥਿਆਰਬੰਦ ਅਪਰਾਧੀਆਂ ਨੇ ਅੱਜ ਯਾਨੀ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਯੂਥ ਮੋਰਚਾ (ਭਾਜਯੁਮੋ) ਦੇ ਸਾਬਕਾ ਮਹਾਮੰਤਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 2 ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਭਾਜਯੁਮੋ …
Read More »ਕੇਂਦਰੀ ਵਿੱਤ ਮੰਤਰੀ ਨੇ ਕਿਹਾ ਖੇਤੀ ਢਾਂਚੇ ਲਈ ਹੈ 1 ਲੱਖ ਕਰੋੜ ਰੁਪਏ ਦਾ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼ ਆਤਮ ਨਿਰਭਰ ਭਾਰਤ ਅਤੇ ਕਰੋਨਾ ਵਾਇਰਸ ਲੌਕਡਾਊਨ ਤੋਂ ਪ੍ਰਭਾਵਤ ਅਰਥਚਾਰੇ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨੇ 20 ਲੱਖ ਕਰੋੜ ਦੇ ਪੈਕੇਜ ਦੇ ਤੀਜੇ ਹਿੱਸੇ ਬਾਰੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਜਾਣਕਾਰੀ ਦਿੱਤੀ।ઠਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ 12 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਵੈ-ਨਿਰਭਰ …
Read More »ਕਰੋਨਾ ਵਾਇਰਸ ਕਾਰਨ ਦੁਨੀਆ ਭਰ ‘ਚ ਹਾਹਾਕਾਰ
3 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਭਿਆਨਕ ਰੂਪ ਲੈ ਚੁੱਕਾ ਹੈ।ਕਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਕਰਕੇ 3 ਲੱਖ ਵਿਅਕਤੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਜਦਕਿ ਇਸ ਮਹਾਂਮਾਰੀ ਦੀ ਲਪੇਟ ‘ਚ 45 ਲੱਖ ਤੋਂ ਵੱਧ …
Read More »ਨੀਰਵ ਮੋਦੀ ਨੂੰ ਬਚਾਉਣ ‘ਚ ਲੱਗੀ ਹੋਈ ਕਾਂਗਰਸ: ਭਾਜਪਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਪਾਰਟੀ ‘ਤੇ ਦੋਸ਼ ਲਗਾਇਆ ਹੈ ਕਿ ਭਗੌੜੇ ਨੀਰਵ ਮੋਦੀ ਨੂੰ ਦੇਸ਼ ਲਿਆਉਣ ਦੀ ਕਾਰਵਾਈ ਵਿੱਚ ਹਾਈ ਕੋਰਟ ਦਾ ਸਾਬਕਾ ਜੱਜ, ਜੋ ਕਾਂਗਰਸ ਦਾ ਮੈਂਬਰ ਹੈ, ਬਚਾਅ ਧਿਰ ਦੇ ਗਵਾਹ ਵਜੋਂ ਪੇਸ਼ ਹੋਇਆ। ਇਸ ਤੋਂ ਕਾਂਗਰਸ ਦਾ ਅਸਲੀ ਚਿਹਰਾ ਸਾਹਮਣੇ ਆ …
Read More »ਮੋਦੀ ਨੇ ਭਾਰਤੀਆਂ ਨੂੰ ਕਿਹਾ ਆਤਮ ਨਿਰਭਰ ਬਣੋ
20 ਲੱਖ ਕਰੋੜ ਦੇ ਰਾਹਤ ਪੈਕੇਜ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਐਲਾਨ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਦੇ ਨਾਂ ਆਪਣੇ ਸੰਬੋਧਨ ਵਿਚ ਕੋਵਿਡ ਸੰਕਟ ਦੌਰਾਨ ਭਾਰਤ ਨੂੰ ‘ਆਤਮ ਨਿਰਭਰ’ ਬਣਾਉਣ ਦੇ ਮੰਤਵ ਤਹਿਤ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ …
Read More »