Breaking News
Home / ਭਾਰਤ (page 536)

ਭਾਰਤ

ਭਾਰਤ

ਹੁਣ ਭਾਰਤ ਕਰੋਨਾ ਦੀ ਲਪੇਟ ਵਿਚ ਪੀੜਤਾਂ ਦਾ ਅੰਕੜਾ 60 ਹਜ਼ਾਰ ਵੱਲ ਨੂੰ ਵਧਿਆ

24 ਘੰਟਿਆਂ ‘ਚ ਆਏ 3 ਹਜ਼ਾਰ ਤੋਂ ਵੱਧ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਹੁਣ ਕਰੋਨਾ ਵਾਇਰਸ ਨੇ ਭਾਰਤ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਅੰਦਰ ਲੰਘੇ 24 ਘੰਟਿਆਂ ਦੌਰਾਨ 3390 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 103 ਵਿਅਕਤੀਆਂ …

Read More »

ਘਰ ਜਾਣ ਦੀ ਤਾਂਘ ‘ਚ ਚਲੀ ਗਈ 16 ਮਜ਼ਦੂਰਾਂ ਦੀ ਜਾਨ

ਪਟੜੀ ‘ਤੇ ਸੁੱਤੇ ਪਏ ਮਜ਼ਦੂਰਾਂ ਲਈ ਮੌਤ ਬਣ ਕੇ ਆਈ ਰੇਲ ਗੱਡੀ ਔਰੰਗਾਬਾਦ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਸੰਕਟ ਨੇ ਪੂਰੀ ਦੁਨੀਆ ਨੂੰ ਘੇਰਿਆ ਹੋਇਆ ਹੈ। ਇਸ ਦਰਮਿਆਨ ਹਰ ਵਿਅਕਤੀ ਦੇ ਦਿਲ ਵਿਚ ਇਹੀ ਤਾਂਘ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਬੱਚਿਆਂ ਕੋਲ ਅਤੇ ਆਪਣੇ ਘਰ ਪਹੁੰਚ ਜਾਵੇ। …

Read More »

ਲੌਕਡਾਊਨ ਮਗਰੋਂ ਸਕੂਲ ਖੋਲ੍ਹਣ ਲਈ ਘੜੀ ਰਣਨੀਤੀ

ਔਡ-ਈਵਨ ਫਾਰਮੂਲੇ ਨਾਲ ਲਗਾਈਆਂ ਜਾ ਸਕਦੀਆਂ ਹਨ ਕਲਾਸਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਸਮਾਪਤੀ ਤੋਂ ਬਾਅਦ ਸਕੂਲਾਂ ‘ਚ ਸੈਸ਼ਨ 2020-21 ਦੀਆਂ ਕਲਾਸਾਂ ਔਡ-ਈਵਨ ਫਾਰਮੂਲੇ ਤਹਿਤ ਲਗਾਈਆਂ ਜਾ ਸਕਦੀਆਂ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਤੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਐਂਡ ਟ੍ਰੇਨਿੰਗ ਵੱਲੋਂ ਲੌਕਡਾਊਨ ਤੋਂ ਬਾਅਦ ਸਕੂਲਾਂ ‘ਚ ਨਵੇਂ ਸੈਸ਼ਨ ਦੀਆਂ …

Read More »

ਮੁੰਬਈ ‘ਚ ਬਣ ਰਿਹਾ ਹੈ ਹਜ਼ਾਰ ਬਿਸਤਰਿਆਂ ਵਾਲਾ ਕਰੋਨਾ ਹਸਪਤਾਲ

ਚੀਨ ਦੇ ਵੁਹਾਨ ਸ਼ਹਿਰ ਵਾਂਗ 15 ਦਿਨਾਂ ‘ਚ ਤਿਆਰ ਹੋਵੇਗਾ ਇਹ ਹਸਪਤਾਲ ਮੁੰਬਈ/ਬਿਊਰੋ ਨਿਊਜ਼ઠ ਪੂਰੇ ਭਾਰਤ ਅੰਦਰ ਕਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਵੁਹਾਨ ਦੀ ਤਰਜ਼ ਉੱਤੇ 1000 ਬਿਸਤਰਿਆਂ ਵਾਲਾ ਅਸਥਾਈ ਹਸਪਤਾਲ ਮੁੰਬਈ ਵਿਖੇ ਬਣਾਇਆ ਜਾ ਰਿਹਾ ਹੈ। ਬਾਂਦਰਾ ਕੁਰਲਾ ਕੰਪਲੈਕਸ ਪ੍ਰਦਰਸ਼ਨੀ ਗਰਾਊਂਡ ਵਿਚ ਬਣਨ ਵਾਲੇ ਇਸ …

Read More »

ਆਂਧਰਾ ਪ੍ਰਦੇਸ਼ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਦੀ ਮੌਤ

ਜ਼ਹਿਰੀਲੀ ਗੈਸ ਚੜ੍ਹਨ ਕਾਰਨ 25 ਵਿਅਕਤੀਆਂ ਦੀ ਹਾਲਤ ਬਹੁਤ ਨਾਜ਼ੁਕ ਵਿਸਾਖਾਪਟਨਮ : ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ‘ਚ ਵੀਰਵਾਰ ਨੂੰ ਸਵੇਰੇ ਇਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋ ਗਈ। ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਕਰਕੇ 2 ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 2: 30 …

Read More »

ਕਰੋਨਾ ਨਾਲ ਲੜਨ ਵਾਲੇ ਯੋਧਿਆਂ ਦੇ ਸਨਮਾਨ ਲਈ ਹਵਾਈ ਫ਼ੌਜ ਵੱਲੋਂ ਫੁੱਲਾਂ ਦੀ ਵਰਖਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਮਹਾਂਮਾਰੀ ਦੇ ਖ਼ਿਲਾਫ਼ ਜੰਗ ਲੜ ਰਹੇ ਲੱਖਾਂ ਸਿਹਤ ਕਰਮੀਆਂ, ਪੈਰਾ ਮੈਡੀਕਲ ਸਟਾਫ਼, ਸਫ਼ਾਈ ਕਰਮੀਆਂ ਅਤੇ ਮੂਹਰਲੀ ਕਤਾਰ ‘ਚ ਕੰਮ ਕਰ ਰਹੇ ਕਰਮਚਾਰੀਆਂ ਦੇ ਸਨਮਾਨ ‘ਚ ਰਾਸ਼ਟਰ ਪੱਧਰੀ ਅਭਿਆਸ ਤਹਿਤ ਭਾਰਤੀ ਹਵਾਈ ਫ਼ੌਜ ਨੇ ਦੇਸ਼ ਭਰ ਦੇ ਹਸਪਤਾਲਾਂ ‘ਤੇ ਫੁੱਲਾਂ ਦੀ ਵਰਖਾ ਕਰ ਕੇ ਫਲਾਈ …

Read More »

ਮਹਿਬੂਬਾ ਮੁਫ਼ਤੀ ਦੀ ਨਜ਼ਰਬੰਦੀ ‘ਚ ਤਿੰਨ ਮਹੀਨੇ ਦਾ ਵਾਧਾ

ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਿਰੁੱਧ ਲਾਏ ਪਬਲਿਕ ਸੇਫਟੀ ਐਕਟ (ਪੀਐੱਸਏ) ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਸੰਖੇਪ ਆਦੇਸ਼ ਰਾਹੀਂ ਸ੍ਰੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੁਫ਼ਤੀ ਦੀ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦੀ ਜਾਰੀ ਰੱਖਣ ਲਈ ਆਖਿਆ ਗਿਆ ਹੈ। ਵਾਧੇ ਦੇ ਇਹ ਆਦੇਸ਼ …

Read More »

ਆਂਧਰਾ ਪ੍ਰਦੇਸ਼ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਦੀ ਮੌਤ

ਜ਼ਹਿਰੀਲੀ ਗੈਸ ਚੜ੍ਹਨ ਕਾਰਨ 25 ਵਿਅਕਤੀਆਂ ਦੀ ਹਾਲਤ ਬਹੁਤ ਨਾਜ਼ੁਕ ਵਿਸਾਖਾਪਟਨਮ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ‘ਚ ਅੱਜ ਸਵੇਰੇ ਇਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋ ਗਈ। ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਕਰਕੇ 2 ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 2: 30 ਵਜੇ …

Read More »

ਏਮਜ਼ ਡਾਇਰੈਕਟਰ ਦੀ ਚੇਤਾਵਨੀ

ਕਿਹਾ : ਜੂਨ-ਜੁਲਾਈ ‘ਚ ਸਿਖਰ ‘ਤੇ ਹੋਵੇਗੀ ਕਰੋਨਾ ਮਹਾਂਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰ ਰੋਜ਼ ਦੇਸ਼ ਭਰ ‘ਚ ਕਰੋਨਾ ਦੇ ਨਵੇਂ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਤਾਲਾਬੰਦੀ ਅਤੇ ਹੋਰ ਕਦਮ ਚੁੱਕੇ ਜਾਣ ਦੇ ਬਾਵਜੂਦ ਵੀ ਕਰੋਨਾ ਪੀੜਤਾਂ ਦੇ ਕੇਸ ਵੱਧ ਰਹੇ ਹਨ। ਇਸ ਦੌਰਾਨ, ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਡਾਇਰੈਕਟਰ …

Read More »

ਕਰੋਨਾ ਨੇ ਝੰਜੋੜ ਸੁੱਟਿਆ ਅਮਰੀਕਾ

74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਅਮਰੀਕਾ ‘ਚ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਸਮੇਤ ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ਅੰਦਰ ਹੀ 74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਵਾਇਰਸ ਨੇ ਜਾਨ ਲੈ ਲਈ ਹੈ। ਅਮਰੀਕਾ ‘ਚ ਲਗਾਤਾਰ …

Read More »