ਨਵੀਂ ਦਿੱਲੀ/ਬਿਊਰੋ ਨਿਊਜ਼ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਬੁਰਛਾਗਰਦੀ ਖਿਲਾਫ ਦੇਸ਼ ਭਰ ਅਤੇ ਆਕਸਫੋਰਡ ਤੇ ਕੋਲੰਬੀਆ ਯੂਨੀਵਰਸਿਟੀਆਂ ਸਮੇਤ ਹੋਰਨਾਂ ਵਿਦੇਸ਼ੀ ‘ਵਰਸਿਟੀਆਂ ‘ਚ ਰੋਹ ਭਖ਼ ਗਿਆ ਹੈ। ਜੇਐੱਨਯੂ ਦੇ ਉਪ ਕੁਲਪਤੀ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀ …
Read More »ਜੇ.ਐਨ.ਯੂ. ਹਿੰਸਾ ਮਾਮਲੇ ਬਾਰੇ ਵਿਦਿਆਰਥੀ ਆਗੂ ਆਇਸ਼ੀ ਘੋਸ਼ ਦਾ ਆਰੋਪ
ਕਿਹਾ – ਨਕਾਬਪੋਜ਼ ਗੁੰਡਿਆਂ ਨੇ ਮੈਨੂੰ ਬੇਹੋਸ਼ ਹੋਣ ਤੱਕ ਕੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਦਾਖਲ ਹੋ ਕੇ ਕੁਝ ਨਕਾਬਪੋਸ਼ ਗੁੰਡਿਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਸੀ। ਇਸ ਕੁੱਟਮਾਰ ਵਿਚ ਵਿਦਿਆਰਥੀ ਯੂਨੀਅਨ ਦੀ ਆਗੂ ਆਇਸ਼ੀ ਘੋਸ਼ ਵੀ ਜ਼ਖ਼ਮੀ ਹੋ ਗਈ। ਇਸ …
Read More »ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿੱਤੀ ਜਾਵੇਗੀ ਫਾਂਸੀ
ਦਿੱਲੀ ਦੀ ਅਦਾਲਤ ਨੇ ਡੈੱਥ ਵਾਰੰਟ ਕੀਤੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲ 2012 ਦੇ ਨਿਰਭਯਾ ਜਬਰ ਜਨਾਹ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਚਾਰਾਂ ਦੋਸ਼ੀਆਂ ਵਿਰੁੱਧ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਮੁਤਾਬਕ ਦੋਸ਼ੀ ਮੁਕੇਸ਼, ਪਵਨ, ਵਿਨੈ ਅਤੇ ਅਕਸ਼ੈ ਨੂੰ 14 ਦਿਨਾਂ ਬਾਅਦ ਭਾਵ …
Read More »ਜੇ.ਐਨ.ਯੂ. ‘ਚ ਹਮਲਾ ਕਰਨ ਵਾਲਿਆਂ ਦੀ ਨਹੀਂ ਹੋਈ ਪਹਿਚਾਣ
ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਸਮੇਤ 19 ‘ਤੇ ਕੇਸ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਐਤਵਾਰ ਨੂੰ ਹੋਈ ਹਿੰਸਾ ਦੇ ਅਰੋਪ ਵਿਚ ਅੱਜ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਸਮੇਤ 19 ਵਿਅਕਤੀਆਂ ‘ਤੇ ਕੇਸ ਦਰਜ ਕਰ ਲਿਆ ਗਿਆ। ਹਿੰਸਾ ਦੇ ਤਿੰਨ ਦਿਨਾਂ ਬਾਅਦ ਵੀ ਦਿੱਲੀ ਪੁਲਿਸ …
Read More »ਦਿੱਲੀ ਵਿਧਾਨ ਸਭਾ ਲਈ 8 ਫਰਵਰੀ ਨੂੰ ਪੈਣਗੀਆਂ ਵੋਟਾਂ
11 ਫਰਵਰੀ ਨੂੰ ਆਉਣਗੇ ਨਤੀਜੇ ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 11 ਫਰਵਰੀ ਨੂੰ ਨਤੀਜੇ ਆਉਣਗੇ। ਇਸ ਸਬੰਧੀ ਐਲਾਨ ਅੱਜ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕੀਤਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਵੀ ਲਾਗੂ …
Read More »ਦਿੱਲੀ ਚੋਣਾਂ ਮਿਲ ਕੇ ਲੜਨਗੇ ਅਕਾਲੀ ਅਤੇ ਭਾਜਪਾ
ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵਿਦੇਸ਼ ਮੰਤਰੀ ਨੂੰ ਵੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਲੜਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ …
Read More »ਜੇ.ਐਨ.ਯੂ. ਵਿਚ ਗੁੰਡਿਆਂ ਵਲੋਂ ਵਿਦਿਆਰਥੀਆਂ ‘ਤੇ ਹਮਲਾ
ਦੋਢਾਈ ਘੰਟੇ ਮਚਾਇਆ ਹੁੜਦੁੰਗ ਅਤੇ ਹੋਸਟਲ ਦੀ ਕੀਤੀ ਭੰਨਤੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਫੀਸਾਂ ‘ਚ ਹੋਏ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੁਝ ਨਕਾਬਪੋਸ਼ ਗੁੰਡਿਆਂ ਨੇ ਲੰਘੇ ਕੱਲ੍ਹ ਹਮਲਾ ਕਰ ਦਿੱਤਾ। ਇਸ ਦੌਰਾਨ ਡੰਡੇ ਅਤੇ ਲੋਹੇ ਦੀਆਂ ਰਾਡਾਂ ਨਾਲ ਵਿਦਿਆਰਥੀਆਂ ਦੀ ਕੁੱਟਮਾਰ ਵੀ ਕੀਤੀ …
Read More »ਰਾਜਸਥਾਨ ਦੇ ਸਰਕਾਰੀ ਹਸਪਤਾਲ ‘ਚ 34 ਦਿਨਾਂ ਵਿਚ 105 ਬੱਚਿਆਂ ਦੀ ਹੋਈ ਮੌਤ
ਫਿਰ ਵੀ ਪ੍ਰਸ਼ਾਸਨ ਨੇ ਮੰਤਰੀ ਦੇ ਸਵਾਗਤ ਲਈ ਵਿਛਾ ਦਿੱਤਾ ਕਾਰਪਿਟ ਕੋਟਾ/ਬਿਊਰੋ ਨਿਊਜ਼ ਰਾਜਸਥਾਨ ਵਿਚ ਪੈਂਦੇ ਕੋਟਾ ਦੇ ਜੇ.ਕੇ. ਸਰਕਾਰੀ ਹਸਪਤਾਲ ਵਿਚ ਹਾਲਤ ਸੁਧਰਨ ਦਾ ਨਾਮ ਨਹੀਂ ਲੈ ਰਹੇ। ਅੱਜ ਸਵੇਰੇ ਇੱਥੇ ਇਕ ਹੋਰ ਬੱਚੀ ਨੇ ਦਮ ਤੋੜ ਦਿੱਤਾ, ਇਸ ਬੱਚੀ ਦਾ 15 ਦਿਨ ਪਹਿਲਾਂ ਹੀ ਜਨਮ ਹੋਇਆ ਸੀ। ਇਸ …
Read More »ਸਿਆਸਤ ਤੋਂ ਦੂਰ ਰਹਿੰਦੀ ਹੈ ਸੈਨਾ : ਬਿਪਿਨ ਰਾਵਤ
ਭਾਰਤ ਦੇ ਪਹਿਲੇ ਸੀ.ਡੀ.ਐਸ. ਜਨਰਲ ਰਾਵਤ ਨੇ ਸੰਭਾਲਿਆ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਹਥਿਆਰਬੰਦ ਬਲ ਖ਼ੁਦ ਨੂੰ ਸਿਆਸਤ ਤੋਂ ਦੂਰ ਰੱਖਦੇ ਹਨ ਤੇ ਸਰਕਾਰ ਦੇ ਹੁਕਮਾਂ ਮੁਤਾਬਕ ਕੰਮ ਕਰਦੇ ਹਨ। ਸੀਡੀਐੱਸ ਰਾਵਤ ਦੀ ਇਹ ਟਿੱਪਣੀ ਉਨ੍ਹਾਂ …
Read More »ਕੇਰਲ ਵਿਧਾਨ ਸਭਾ ਵਲੋਂ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
ਸੀ.ਏ.ਏ. ਨੂੰ ‘ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਿਕ’ ਕਰਾਰ ਦਿੱਤਾ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਕੇਰਲ ਵਿਧਾਨ ਸਭਾ ਨੇ ਦੇਸ਼ ਭਰ ਵਿੱਚੋਂ ਪਹਿਲ ਕਰਦਿਆਂ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਵਾਪਸ ਲਏ ਜਾਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ। ਗੈਰ-ਭਾਜਪਾ ਸਰਕਾਰਾਂ ਵਾਲੇ ਮੁੱਖ ਮੰਤਰੀਆਂ ਜਿਵੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਐਲਾਨ ਕੀਤਾ ਗਿਆ …
Read More »