ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ : ਕੋਵਿਡ-19 ਨਾਲ ਦੇਸ਼ ਭਰ ਵਿਚ ਬਣ ਰਹੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕਰੋਨਾਵਾਇਰਸ ਕਾਰਨ 40 ਦਿਨ ਦੇ …
Read More »ਗੈਰ ਕਰੋਨਾ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਕਿਹਾ
ਨਿੱਜੀ ਸਿਹਤ ਸੇਵਾਵਾਂ ਬੰਦ ਨਾ ਕੀਤੀਆਂ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਨੇ ਸਾਰੇ ਸੂਬਿਆਂ ਤੇ ਯੂਟੀਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗ਼ੈਰ-ਕੋਵਿਡ ਮਰੀਜ਼ਾਂ ਲਈ ਸਾਰੀਆਂ ਸਿਹਤ ਸਹੂਲਤਾਂ ਜਾਰੀ ਰਹਿਣੀਆਂ ਯਕੀਨੀ ਬਣਾਈਆਂ ਜਾਣ ਅਤੇ ਉਹ ਮਰੀਜ਼ ਜਿਨ੍ਹਾਂ ਨੂੰ ਡਾਇਲੇਸਿਸ, ਖੂਨ ਚੜ੍ਹਾਉਣ ਅਤੇ ਕੀਮੋਥੈਰੇਪੀ ਵਰਗੇ ਇਲਾਜ ਦੀ ਜ਼ਰੂਰਤ ਹੈ, …
Read More »ਉਘੇ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਹੋਏ ਵਿਲੀਨ 67 ਸਾਲਾ ਰਿਸ਼ੀ ਕਪੂਰ ਕੈਂਸਰ ਤੋਂ ਸਨ ਪੀੜਤ
ਮੁੰਬਈ/ਬਿਊਰੋ ਨਿਊਜ਼ ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਚੰਦਨਵਾੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਲਾਕਡਾਊਨ ਦੇ ਚੱਲਦਿਆਂ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅੱਧੇ ਘੰਟੇ ‘ਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਦੌਰਾਨ ਰਿਸ਼ੀ ਕਪੂਰ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰਾਂ …
Read More »ਮਾਂ ਨੇ ਰਾਸ਼ਨ ਲਿਆਉਣ ਲਈ ਭੇਜਿਆ ਬੇਟਾ, ਲਿਆਇਆ ਵਹੁਟੀ
ਲਖਨਊ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪੂਰੇ ਦੇਸ਼ ‘ਚ ਲੌਕਡਾਊਨ ਲੱਗਿਆ ਹੋਇਆ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਇੱਕ ਨੌਜਵਾਨ ਆਪਣੇ ਘਰ ਤੋਂ ਬਾਹਰ ਰਾਸ਼ਨ ਲੈਣ ਲਈ ਗਿਆ ਸੀ ਪ੍ਰੰਤੂ ਉਹ ਵਹੁਟੀ ਲਿਆਇਆ ਅਤੇ …
Read More »ਬਹੁਤ ਭਿਆਨਕ ਸਿੱਟੇ ਲੈ ਕੇ ਆਇਆ ਕੋਰੋਨਾ ਦਾ ਕਹਿਰ
30 ਕਰੋੜ ਲੋਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਜਿੱਥੇ ਕਰੋਨਾ ਦੁਨੀਆ ਭਰ ‘ਚ ਮਨੁੱਖਤਾ ਦੀ ਜਾਨ ਲੈ ਰਿਹਾ ਹੈ ਦੂਜੇ ਪਾਸੇ ਇਹ ਲੋਕਾਂ ਦੀਆਂ ਨੌਕਰੀਆਂ ਨੂੰ ਵੀ ਨਿਗਲ ਰਿਹਾ ਹੈ। ਸੰਯੁਕਤ ਰਾਸ਼ਟਰ ਦੀ ਕਿਰਤ ਇਕਾਈ ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ ਅਨੁਸਾਰ ਅਪ੍ਰੈਲ ਤੋਂ ਜੂਨ ਦੌਰਾਨ ਮਹਿਜ਼ ਤਿੰਨ …
Read More »ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਦੇਹਾਂਤ
54 ਸਾਲਾ ਇਰਫਾਨ ਖਾਨ ਕੈਂਸਰ ਤੋਂ ਸਨ ਪੀੜਤ ਮੁੰਬਈ/ਬਿਊਰੋ ਨਿਊਜ਼ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਅੱਜ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 54 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਇਸ ਖ਼ਬਰ ਨਾਲ ਸਮੁੱਚੇ ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਛਾ ਗਈ। ਇਰਫ਼ਾਨ …
Read More »ਕੇਂਦਰੀ ਮੁਲਾਜ਼ਮਾਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਮੋਬਾਈਲ ਐਪ ਡਾਊਨਲੋਡ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਇਹ ਨਿਰਦੇਸ਼ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਊਟਸੋਰਸ ਸਟਾਫ਼ ਨੂੰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿੱਚ ਕਰੋਨਾ ਵਾਇਰਸ ਕਾਰਨ ਅਰੋਗਿਆ ਸੇਤੂ ਮੋਬਾਈਲ ਐਪ ਲਾਂਚ ਕੀਤਾ ਸੀ। …
Read More »ਬਚ ਗਈ ਧਰਤੀ
19 ਹਜ਼ਾਰ ਕਿਲੋਮੀਟਰ ਦੀ ਰਫ਼ਤਾਰ ਨਾਲ ਨੇੜਿਉਂ ਲੰਘਿਆ ਉਲਕਾ ਪਿੰਡઠ ਨਵੀਂ ਦਿੱਲੀ/ਬਿਊਰੋ ਨਿਊਜ਼ 29 ਅਪ੍ਰੈਲ ਦਾ ਦਿਨ ਧਰਤੀ ਲਈ ਖ਼ਤਰਨਾਕ ਸਾਬਤ ਹੋ ਸਕਦਾ ਸੀ ਪ੍ਰੰਤੂ ਹੁਣ ਇਹ ਖ਼ਤਰਾ ਟਲ ਗਿਆ ਹੈ ਅਤੇ ਧਰਤੀ ਬਚ ਗਈ ਹੈ। ਦਰਅਸਲ ਨਾਸਾ ਦੇ ਅਨੁਸਾਰ 29 ਅਪ੍ਰੈਲ ਭਾਵ ਅੱਜ ਇੱਕ ਉਲਕਾ ਪਿੰਡ ਧਰਤੀ ਦੇ ਨੇੜਿਉਂ …
Read More »ਘਟੀਆ ਟੈਸਟ ਕਿੱਟਾਂ ਭੇਜਣ ‘ਤੇ ਭਾਰਤ ਵੱਲੋਂ ਚੀਨ ਨੂੰ ਕਰਾਰਾ ਜਵਾਬ
ਕਿਹਾ : ਰੋਕਿਆ ਜਾ ਸਕਦੈ ਪੈਸਿਆਂ ਦਾ ਭੁਗਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਟੈਸਟ ਕਰਨ ‘ਚ ਵਰਤੀਆਂ ਜਾਣ ਵਾਲੀਆਂ ਘਟੀਆ ਕਿੱਟਾਂ ਭੇਜਣ ‘ਤੇ ਭਾਰਤ ਨੇ ਚੀਨ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪੈਸਾ ਦਾ ਭੁਗਤਾਨ ਰੋਕਿਆ ਜਾ ਸਕਦਾ ਹੈ। ਇੰਡੀਅਨ ਮੈਡੀਕਲ ਰਿਸਰਚ ਕੌਂਸਲ ਵੱਲੋਂ ਚੀਨ ਤੋਂ ਆਈ …
Read More »ਚੀਨੀ ਵਿਗਿਆਨੀਆਂ ਦਾ ਦਾਅਵਾ
ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਨਵੀਂ ਦਿੱਲੀ/ ਬਿਊਰੋ ਨਿਊਜ਼ਚੀਨ ਦੇ ਵੁਹਾਨ ਸ਼ਹਿਰ ‘ਚ ਜਨਮੇ ਕਰੋਨਾ ਨਾਮੀ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਨਾਮੁਰਾਦ ਵਾਇਰਸ ਹੁਣ ਤੱਕ ਪੂਰੇ ਸੰਸਾਰ ਅੰਦਰ 2 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ ਜਦਕਿ …
Read More »