ਕਿਹਾ ; ਹਿਮਾਚਲ, ਦਿੱਲੀ ਨੂੰ 137 ਕਿਊਸਿਕ ਪਾਣੀ ਦੇਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਸੂਬੇ ਵਿਚ ਪਾਣੀ ਦੇ ਸੰਕਟ ਦੇ ਚੱਲਦਿਆਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਰਾਹੀਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਨੂੰ ਦਿੱਲੀ ਨੂੰ ਇਕ …
Read More »ਐਨ ਚੰਦਰਬਾਬੂ ਨਾਇਡੂ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਨਵੀਂ ਕੈਬਨਿਟ ਦੇ ਕਈ ਮੰਤਰੀ ਰਹਿਣਗੇ ਮੌਜੂਦ ਅਮਰਾਵਤੀ/ਬਿਊਰੋ ਨਿਊਜ਼ : ਤੇਲਗੂ ਦੇਸਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ 12 ਜੂਨ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਅਮਰਾਵਤੀ ’ਚ ਹੋਵੇਗਾ ਅਤੇ ਇਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ …
Read More »ਨਰਿੰਦਰ ਮੋਦੀ 8 ਜੂਨ ਨੂੰ ਤੀਜੀ ਵਾਰ ਪੀਐਮ ਅਹੁਦੇ ਦੀ ਚੁੱਕ ਸਕਦੇ ਹਨ ਸਹੁੰ
7 ਜੂਨ ਨੂੰ ਐਨਡੀਏ ਦੇ ਸੰਸਦ ਮੈਂਬਰਾਂ ਦੀ ਬੈਠਕ ਸੱਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 18ਵੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਭਾਰਤੀ ਜਨਤਾ ਪਾਰਟੀ ਨੂੰ 543 ਵਿਚੋਂ 240 ਸੀਟਾਂ ਮਿਲੀਆਂ ਹਨ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਸੌਂਪਦੇ ਹੋਏ ਉਨ੍ਹਾਂ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫਾਰਸ਼ ਵੀ ਕੀਤੀ। ਇਸ ਤੋਂ …
Read More »ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧੀ
ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਨੂੰ ਵੀ ਕੋਰਟ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 19 ਜੂਨ ਤੱਕ ਵਧਾ …
Read More »ਚੋਣ ਨਤੀਜਿਆਂ ਤੋਂ ਖੁਸ਼ ਪਿ੍ਰੰਅਕਾ ਗਾਂਧੀ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼
ਕਿਹਾ : ਰਾਹੁਲ ਗਾਂਧੀ ਹਮੇਸ਼ਾ ਸੱਚ ਲਈ ਲੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕਦੇ ਵੀ ਆਪਣੇ ਮਾਰਗ ਤੋਂ ਪਿੱਛੇ ਨਹੀਂ ਹਟਿਆ ਅਤੇ ਨਾ …
Read More »ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਵੱਡਾ ਝਟਕਾ
ਅਦਾਲਤ ਨੇ ਕਿਹਾ : ਜ਼ਮਾਨਤ ਅਰਜ਼ੀ ’ਤੇ ਅਜੇ ਤੱਕ ਸੁਣਵਾਈ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ …
Read More »ਅਜੇ ਮਿਸ਼ਰਾ ਟੈਨੀ ਅਤੇ ਸਿਮਰਤੀ ਇਰਾਨੀ ਹਾਰੇ
ਭਾਜਪਾ ਸਰਕਾਰ ’ਚ ਮੰਤਰੀ ਸਨ ਟੈਨੀ ਤੇ ਇਰਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵਿਚ ਮੰਤਰੀ ਅਜੇ ਮਿਸ਼ਰਾ ਟੈਨੀ ਅਤੇ ਸਿਮਰਤੀ ਇਰਾਨੀ ਚੋਣ ਹਾਰ ਗਏ ਹਨ। ਉਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਸੀਟ ਤੋਂ ਸੰਸਦ ਮੈਂਬਰ ਰਹੇ ਅਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੀ ਹਾਰ ਹੋਈ ਹੈ। ਧਿਆਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੇ ਐਨਡੀਏ ਨੇ ਬਹੁਮਤ ਕੀਤਾ ਹਾਸਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਸੀਟ ਤੋਂ ਜਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਲਈ ਪਈਆਂ ਵੋਟਾਂ ਦੇ ਫਾਈਨਲ ਨਤੀਜੇ ਤਾਂ ਭਾਵੇਂ ਨਹੀਂ ਆਏ। ਪ੍ਰੰਤੂ ਖਬਰਾਂ ਪੜ੍ਹੇ ਜਾਣ ਤੱਕ ਆਏ ਰੁਝਾਨਾਂ ਅਨੁਸਾਰ ਕੇਂਦਰ ’ਚ ਫਿਰ ਤੋਂ ਐਨਡੀਏ ਦੀ ਅਗਵਾਈ ਵਾਲੀ ਸਰਕਾਰ ਬਣਦੀ ਹੋਈ ਨਜ਼ਰ ਆ ਰਹੀ ਹੈ। ਰੁਝਾਨਾ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸੁਖੋਈ ਹੋਇਆ ਹਾਦਸਾਗ੍ਰਸਤ
ਨਾਸਿਕ ਨੇੜੇ ਖੇਤਾਂ ’ਚ ਡਿੱਗਿਆ, ਦੋਵੇਂ ਪਾਇਲਟ ਸੁਰੱਖਿਅਤ ਨਾਸਿਕ/ਬਿਊਰੋ ਨਿਊਜ਼ : ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸੁਖੋਈ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਨੇੜੇ ਹਾਦਸਾਗ੍ਰਸਤ ਹੋ ਗਿਆ। ਸੁਖੋਈ 30 ਐਮਕੇਆਈ ਰੂਸੀ ਮੂਲ ਦਾ ਤਿੰਨ ਸੀਟਾਂ ਵਾਲਾ ਮਲਟੀਰੋਲ ਫਾਈਟਲ ਜੈਟ ਹੈ ਅਤੇ ਲੜਾਕੂ ਜਹਾਜ਼ ਸਿਰਸਗਾਂਵ ਦੇ ਕੋਲ ਖੇਤਾਂ ਵਿਚ ਡਿੱਗਿਆ …
Read More »