ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾਉਂਦਿਆਂ ਕਿਹਾ – ਅਸੀਂ ਕਾਗਜ਼ ਨਹੀਂ ਦਿਖਾਵਾਂਗੇ ਕੋਲਾਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਜਾਧਵਪੁਰ ਯੂਨੀਵਰਸਿਟੀ ਵਿਚ ਡਿਗਰੀ ਵੰਡ ਸਮਾਰੋਹ ਦੌਰਾਨ ਐਮ.ਏ. ਦੀ ਡਿਗਰੀ ਲੈਂਦੇ ਸਮੇਂ ਇਕ ਵਿਦਿਆਰਥਣ ਨੇ ਨਾਗਰਿਕਤਾ ਕਾਨੂੰਨ ਦੀ ਕਾਪੀ ਪਾੜ ਦਿੱਤੀ। ਇੰਟਰਨੈਸ਼ਨਲ ਰਿਲੇਸ਼ਨ ਦੀ ਵਿਦਿਆਰਥਣ ਦੇਬੋਸਿਮਤਾ ਚੌਧਰੀ ਨੇ ਕਿਹਾ ਕਿ ਇਹ ਮੇਰਾ ਵਿਰੋਧ ਕਰਨ …
Read More »ਏਅਰ ਇੰਡੀਆ ਦੇ ਪਾਇਲਟਾਂ ਦੀ ਮੰਗ
ਬਿਨਾ ਨੋਟਿਸ ਦਿੱਤੇ ਨੌਕਰੀ ਛੱਡਣ ਦੀ ਮਿਲੇ ਇਜਾਜ਼ਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਦੇ ਪਾਇਲਟਾਂ ਨੇ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਦੇ ਬਕਾਇਆ ਭੱਤਿਆਂ ਦਾ ਭੁਗਤਾਨ ਜਲਦ ਕੀਤਾ ਜਾਵੇ। ਨਾਲ ਹੀ ਇਹ ਮੰਗ ਵੀ ਕੀਤੀ ਗਈ ਕਿ ਬਿਨਾ ਨੋਟਿਸ ਦਿੱਤੇ ਏਅਰਲਾਈਨ ਛੱਡਣ ਦੀ ਇਜਾਜ਼ਤ ਵੀ ਦਿੱਤੇ ਜਾਵੇ। ਪਾਇਲਟਾਂ ਦਾ ਕਹਿਣਾ …
Read More »ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਲਈ ਮਨਜ਼ੂਰੀ
ਕੇਂਦਰ ਸਰਕਾਰ ਨੇ ਕਿਹਾ – ਕੋਈ ਵੀ ਦਸਤਾਵੇਜ ਦਿਖਾਉਣ ਦੀ ਲੋੜ ਨਹੀਂ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਐੱਨ. ਆਰ. ਸੀ. ਅਤੇ ਨਾਗਰਿਕਤਾ ਕਾਨੂੰਨ ‘ਤੇ ਹੋ ਰਹੇ ਅੰਦੋਲਨਾਂ ਵਿਚਾਲੇ ਅੱਜ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਜਨਸੰਖਿਆ ਰਜਿਸਟਰ ਨੂੰ …
Read More »ਕੇਜਰੀਵਾਲ ਨੇ ਜਾਰੀ ਕੀਤਾ ਪੰਜ ਸਾਲਾਂ ਦਾ ਰਿਪੋਰਟ ਕਾਰਡ
ਆਪਣੀ ਸਰਕਾਰ ਦੇ ਗਿਣਾਏ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਪੰਜਾਂ ਸਾਲਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਕੇਜਰੀਵਾਲ ਨੇ ਮੌਜੂਦਾ ਕਾਰਜਕਾਲ ਦੌਰਾਨ ਚੰਗੀ ਸਿੱਖਿਆ ਅਤੇ ਮੁਫਤ ਸਿਹਤ ਸਹੂਲਤਾਂ ਵਰਗੇ ਕਾਰਜਾਂ ਵੱਲ ਜ਼ਿਆਦਾ ਧਿਆਨ ਦਿੱਤਾ। ਇਸ ਸਬੰਧੀ ਕੇਜਰੀਵਾਲ ਨੇ ਕਿਹਾ ਕਿ ਚੰਗੀ ਸਿੱਖਿਆ ਅਤੇ ਮੁਫਤ …
Read More »ਦਿੱਲੀ ‘ਚ ਮੁੜ ਲੱਗੀ ਭਿਆਨਕ ਅੱਗ
ਬਿਹਾਰ ਨਾਲ ਸਬੰਧਤ 9 ਵਿਅਕਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਧ ਰਹੀਆਂ ਅੱਗ ਦੀਆਂ ਘਟਨਾਵਾਂ ਨਾਲ ਜੂਝਣ ਲੱਗੀ ਹੈ। ਪਿਛਲੇ ਕੁਝ ਸਮੇਂ ‘ਚ ਦਿੱਲੀ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਤੇ ਉਨ੍ਹਾਂ ਵਿਚ ਬੇਦੋਸ਼ੇ ਲੋਕਾਂ ਦੀ ਜਾਨ ਵੀ ਗਈ ਹੈ। ਅੱਜ ਵੀ ਅਜਿਹਾ ਹੀ …
Read More »ਝਾਰਖੰਡ ‘ਚ ਭਾਰਤੀ ਜਨਤਾ ਪਾਰਟੀ ਹਾਰੀ
ਕਾਂਗਰਸ ਅਤੇ ਝਾਰਖੰਡ ਮੁਕਤੀ ਮੋਰਚਾ ਗਠਜੋੜ ਨੂੰ ਬਹੁਮਤ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਵਿਧਾਨ ਸਭਾ ਚੋਣ ਨਤੀਜਿਆਂ ਦੇ ਆਏ ਰੁਝਾਨਾਂ ਮੁਤਾਬਕ ਝਾਰਖੰਡ ਮੁਕਤੀ ਮੋਰਚਾ ਅਤੇ ਕਾਂਗਰਸ ਗਠਜੋੜ ਨੂੰ ਬਹੁਮਤ ਮਿਲਦਾ ਦਿਸ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਨੂੰ ਹਾਰ ਨਸੀਬ ਹੋ ਰਹੀ ਹੈ। ਝਾਰਖੰਡ ਵਿਚ ਵਿਧਾਨ ਸਭਾ ਦੀਆਂ 81 ਸੀਟਾਂ ਹਨ ਅਤੇ …
Read More »ਨਾਗਰਿਕਤਾ ਕਾਨੂੰਨ ਵਿਰੁੱਧ ਰਾਜਘਾਟ ‘ਤੇ ਕਾਂਗਰਸ ਦਾ ਧਰਨਾ
ਮਨਮੋਹਨ ਸਿੰਘ, ਪ੍ਰਿਯੰਕਾ, ਸੋਨੀਆ ਤੇ ਰਾਹੁਲ ਗਾਂਧੀ ਨੇ ਭਰੀ ਹਾਜ਼ਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਭਰ ‘ਚ ਜਾਰੀ ਪ੍ਰਦਰਸ਼ਨਾਂ ਵਿਚਾਲੇ ਹੁਣ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦਿੱਲੀ ਦੇ ਰਾਜਘਾਟ ‘ਤੇ ਕਾਂਗਰਸ ਨੇਤਾਵਾਂ ਨੇ ਇਸ ਧਰਨੇ ਦੀ ਸ਼ੁਰੂਆਤ ‘ਵੰਦੇ ਮਾਤਰਮ’ ਨਾਲ ਕੀਤੀ। ਕਾਂਗਰਸ …
Read More »ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ
ਗੁਜਰਾਤ ‘ਚ 8 ਹਜ਼ਾਰ ਵਿਅਕਤੀਆਂ ‘ਤੇ ਐਫ.ਆਈ.ਆਰ. ਦਰਜ ਅਤੇ ਯੂਪੀ ਦੇ 20 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦੇ ਖਿਲਾਫ ਅੱਜ ਵੀ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਹੋਏ। ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ …
Read More »ਨਾਗਰਿਕਤਾ ਕਾਨੂੰਨ ਦੇ ਹੋ ਰਹੇ ਜ਼ਬਰਦਸਤ ਵਿਰੋਧ ‘ਚ ਫਸੀ ਭਾਜਪਾ
ਕਾਂਗਰਸ ਨੂੰ ਘੇਰਨ ਲਈ ਡਾ. ਮਨਮੋਹਨ ਸਿੰਘ ਦੀ ਵੀਡੀਓ ਕਲਿੱਪ ਦਾ ਲਿਆ ਸਹਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦਾ ਵਿਰੋਧ ਹੁਣ ਪੂਰੇ ਭਾਰਤ ਵਿਚ ਫੈਲ ਚੁੱਕਿਆ ਹੈ। ਇਸ ਸਬੰਧੀ ਅੱਜ ਵੀ ਦਿੱਲੀ ਸਮੇਤ ਬਹੁਤੇ ਸੂਬਿਆਂ ਵਿਚ ਵਿਰੋਧ ਪ੍ਰਦਰਸ਼ਨ ਹੋਏ। ਕੇਂਦਰ ਦੀ ਮੋਦੀ ਸਰਕਾਰ ਹੁਣ ਇਸ ਵਿਰੋਧ ਵਿਚ ਘਿਰ ਗਈ ਹੈ …
Read More »ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ‘ਚ ਯੂਪੀ ਦੇ ਵਿਧਾਇਕ ਕੁਲਦੀਪ ਸੈਂਗਰ ਨੂੰ ਉਮਰ ਕੈਦ ਦੀ ਸਜ਼ਾ
25 ਲੱਖ ਰੁਪਏ ਦਾ ਜੁਰਮਨਾ ਵੀ ਪਵੇਗਾ ਭਰਨਾ ਉਤਰ ਪ੍ਰਦੇਸ਼ ਦੇ ਉਨਾਵ ਜਬਰ ਮਾਮਲੇ ਵਿਚ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 2017 ਵਿਚ ਕੁਲਦੀਪ ਸੈਂਗਰ ਅਤੇ ਉਸਦੇ ਸਾਥੀਆਂ ਨੇ ਉਨਾਵ ਵਿਚ ਇਕ ਲੜਕੀ ਨੂੰ ਜਬਰੀ ਅਗਵਾ ਕਰਕੇ ਸਮੂਹਿਕ ਜਬਰ ਜਨਾਹ …
Read More »