ਰਾਹੁਲ ਗਾਂਧੀ ਨੇ ਕਿਹਾ ਮੈਂ ਪ੍ਰਧਾਨ ਮੰਤਰੀ ਨਾਲ ਅਸਹਿਮਤ ਹੋ ਸਕਦਾ ਹਾਂ ਪ੍ਰੰਤੂ ਇਸ ਸਮੇਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਰੋਨਾ ਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਲਾਗੂ ਕੀਤਾ ਗਿਆ ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ …
Read More »ਚਕੂਲਾ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਕਰੋਨਾ ਤੋਂ ਪੀੜਤ
ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਦੇ ਸੈਕਟਰ 15 ‘ਚ ਅੱਜ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ-ਪਾਜ਼ਿਟਿਵ ਪਾਏ ਗਏ ਹਨ। ਲੰਘੇ ਕੱਲ੍ਹ ਇਸੇ ਪਰਿਵਾਰ ਦੀ ਸਿਰਫ਼ ਇੱਕ ਮਹਿਲਾ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਖ਼ਬਰ ਆਈ ਸੀ ਪ੍ਰਤੂ ਹੁਣ ਇਸ ਪਰਿਵਾਰ ਦੇ ਸਾਰੇ 8 ਮੈਂਬਰ ਕਰੋਨਾ ਵਾਇਰਸ ਤੋਂ ਪੀੜਤ ਹਨ। ਇਸ ਪਰਿਵਾਰ ਦੇ 8 …
Read More »ਲੌਕਡਾਊਨ ‘ਚ 20 ਅਪ੍ਰੈਲ ਤੋਂ ਬਾਅਦ ਮਿਲਣਗੀਆਂ ਵਿਸ਼ੇਸ਼ ਛੋਟਾਂ
ਕਿਸਾਨਾਂ, ਮਕੈਨਿਕਾਂ, ਪਲੰਬਰ, ਤਰਖਾਣਾਂ, ਕੋਰੀਅਰ ਕੰਪਨੀਆਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ‘ਚ ਲੌਕਡਾਊਨ ਦਾ ਦੂਜਾ ਫੇਜ਼ ਸ਼ੁਰੂ ਹੋ ਗਿਆ ਹੈ। ਇਹ 3 ਮਈ ਤੱਕ ਲਾਗੂ ਰਹੇਗਾ। ਇਸ ਦਰਮਿਆਨ ਸਰਕਾਰ ਨੇ ਅੱਜ ਲੌਕਡਾਊਨ ਫੇਜ਼ 2 ਦੇ ਲਈ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਇਸ ‘ਚ ਦੱਸਿਆ ਗਿਆ ਹੈ …
Read More »ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ
ਵਿਸ਼ਵ ਭਰ ‘ਚ ਕਰੋਨਾ ਨੇ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ 20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਨਾਮੁਰਾਦ ਬਿਮਾਰੀ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਨਾਮੀ ਇਸ ਬਿਮਾਰੀ ਤੋਂ ਸੰਸਾਰ ਭਰ …
Read More »ਆਈਪੀਐਲ ਅਣਮਿੱਥੇ ਸਮੇਂ ਲਈ ਮੁਲਤਵੀ
ਦਸੰਬਰ ਤੋਂ ਪਹਿਲਾਂ ਇੰਡੀਅਨ ਪ੍ਰੀਮੀਅਮ ਲੀਗ ਦਾ ਹੋਣ ਸੰਭਵ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਆਈਪੀਐਲ ਨੂੰ ਵੀ ਹੁਣ ਅਣਮਿੱਥੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਅੱਜ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਤੀ ਗਈ ਪ੍ਰੰਤੂ …
Read More »3 ਮਈ ਤੱਕ ਵਧਿਆ ਲੌਕਡਾਊਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿਹਾੜੀਦਾਰਾਂ ਤੇ ਕਿਸਾਨਾਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ, ਇਸ ਤੋਂ ਦੁਨੀਆ ਭਰ ਦੇ ਦੇਸ਼ ਤੇ ਮਾਹਿਰ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਭਾਰਤ ‘ਚ ਹੁਣ ਲੌਕਡਾਊਨ …
Read More »3 ਮਈ ਤੱਕ ਨਹੀਂ ਚੱਲਣਗੀਆਂ ਯਾਤਰੀ ਰੇਲ ਗੱਡੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਦੇਸ਼ ‘ਚ 21 ਦਿਨ ਤੱਕ ਲਾਗੂ ਲੌਕਡਾਊਨ ਤੋਂ ਬਾਅਦ ਰੇਲਵੇ ਨੇ ਇੱਕ ਵੱਡਾ ਐਲਾਨ ਕੀਤਾ ਹੈ। ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਸੇਵਾਵਾਂ ਮੁਅੱਤਲ ਕਰਨ ਦੀ ਮਿਆਦ ਨੂੰ ਵੀ 3 ਮਈ ਤੱਕ ਵਧਾ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਰੇਲ ਮੰਤਰਾਲੇ ਨੇ …
Read More »ਸੋਨੀਆ ਗਾਂਧੀ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੇ ਅੱਜ ਆਖ਼ਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ। ਇਸ ਸੁਨੇਹੇ ‘ਚ ਸੋਨੀਆ ਗਾਂਧੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਕੋਰੋਨਾ-ਯੋਧਿਆਂ ਦੀ ਸ਼ਲਾਘਾ ਕੀਤੀ। ਸੋਨੀਆ ਗਾਂਧੀ ਨੇ ਇਹ ਵੀ …
Read More »ਸੰਸਾਰ ਭਰ ‘ਚ ਕਰੋਨਾ ਹੀ ਕਰੋਨਾ
ਵਿਸ਼ਵ ਭਰ ‘ਚ 19 ਲੱਖ 40 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਦੀ ਜਕੜ ‘ਚ ਲਗਭਗ 1 ਲੱਖ 21 ਹਜ਼ਾਰ ਦੇ ਕਰੀਬ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਾਰ ਭਰ ਵਿਚ ਜਿੱਧਰ ਦੇਖੋ ਬਸ ਕਰੋਨਾ ਹੀ ਕਰੋਨਾ ਨਜ਼ਰ ਆਉਂਦਾ ਹੈ। ਕਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ
ਲੈਣਗੇ ਲੌਕਡਾਊਨ ਬਾਰੇ ਫੈਸਲਾ ਵਧਾਇਆ ਜਾਵੇ ਜਾਂ ਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਅਜਿਹੀਆਂ ਸੰਭਾਵਨਾਵਾਂ ਹਨ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੌਕਡਾਊਨ ‘ਚ ਵਾਧੇ ਦਾ ਐਲਾਨ ਕਰ ਸਕਦੇ ਹਨ। ਦੇਸ਼ਪੱਧਰੀ ਬੰਦ ਨੂੰ ਵਧਾਉਣ ਲਈ ਲੰਘੇ ਸਨੀਵਾਰ (11 ਅਪ੍ਰੈਲ) ਨੂੰ …
Read More »