ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਮਿਆਦ ਹੋਰ ਅੱਗੇ ਵਧਣ ਦੇ ਖ਼ਦਸ਼ਿਆਂ ‘ਚ ਪ੍ਰਮੁੱਖ ਰੇਲ-ਰੂਟਾਂ ‘ਤੇ ਲੰਮੀ ਦੂਰੀ ਦੀਆਂ ਚੋਣਵੀਆਂ ਮੇਲ-ਐਕਸਪ੍ਰੈੱਸ ਰੇਲ-ਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਸਰਕਾਰ ਦਾ ਮੰਨਣਾ ਹੈ ਕਿ ਦਿੱਲੀ ਸਮੇਤ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਫਸੇ ਲੱਖਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰੋਂ-ਘਰੀਂ ਪਹੁੰਚਾਉਣਾ ਜ਼ਰੂਰੀ ਹੋ ਗਿਆ ਹੈ। ਸਾਰੇ …
Read More »ਭਾਰਤ ਦੁਨੀਆ ਲਈ ਬਣਿਆ ਮਸੀਹਾ!
ਅਮਰੀਕਾ ਨੂੰ ਭੇਜੀ ਸੰਜੀਵਨੀ, ਟਰੰਪ ਮੁੜ ਬਾਗੋਬਾਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਾ ਵਿਸ਼ਵ ਇਸ ਸਮੇਂ ਕਰੋਨਾ ਨਾਮੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਦੁਨੀਆ ਨੂੰ ਹਾਈਡ੍ਰੋਕਸਾਈਡ ਕਲੋਰੋਕਿਨ ਤਿਆਰ ਕਰਨ ਵਾਲਾ ਸਭ ਤੋਂ ਵੱਡਾ ਨਿਰਮਾਤਾ ਭਾਰਤ ਹੁਣ ਮਸੀਹਾ ਨਜ਼ਰ ਆ ਰਿਹਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ ਬੋਲਸੇਨਾਰੋ ਨੇ ਇਸ ਦਵਾਈ ਦੀ ਸਪਲਾਈ …
Read More »ਅਮਰੀਕਾ ਨੂੰ ਕਰੋਨਾ ਨੇ ਬੁਰੀ ਤਰ੍ਹਾਂ ਝੰਬਿਆ
ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ ਤੋਂ ਪਾਰ ਮੌਤ ਦਾ ਅੰਕੜਾ ਵੀ 83 ਹਜ਼ਾਰ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੀ ਮਾਰ ਸਹਿੰਦਿਆਂ ਜਿੱਥੇ ਖਬਰ ਲਿਖੇ ਜਾਣ ਤੱਕ ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ 47 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ, ਉਥੇ ਹੀ 83 …
Read More »ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ ਲਈ ਵਰਤੇਗੀ ਸਰਕਾਰ
ਭਾਈ ਗੋਬਿੰਦ ਸਿੰਘ ਲੌਂਗੋਵਾਲੇ ਨੇ ਕਿਹਾ ਕਿ ਇਥੇ ਇਕਾਂਤਵਾਸ ਲਈ 32 ਕਮਰੇ ਤੇ 3 ਵੱਡੇ ਹਾਲ ਹਨ ਸ੍ਰੀ ਪਾਉਂਟਾ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ …
Read More »ਅਮਰੀਕਾ ਦੀ ਧਮਕੀ ਤੋਂ ਡਰੀ ਮੋਦੀ ਸਰਕਾਰ !
ਕਿਹਾ : ਕੁਝ ਦੇਸ਼ਾਂ ਨੂੰ ਭੇਜਾਂਗੇ ਜ਼ਰੂਰੀ ਦਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਮੰਗਲਵਾਰ ਦਿਨ ਭਰ ਇਸ ਗੱਲ ਦੀ ਚਰਚਾ ਰਹੀ ਕਿ ਟਰੰਪ ਦੀ ਧਮਕੀ ਦੇ ਛੇ ਘੰਟਿਆਂ ਬਾਅਦ ਹੀ ਭਾਰਤ ਸਰਕਾਰ ਨੇ ਆਪਣਾ ਫੈਸਲਾ ਬਦਲਦਿਆਂ ਕਿਹਾ ਕਿ ਕੁੱਝ ਦੇਸ਼ਾਂ ਨੂੰ ਜ਼ਰੂਰੀ ਦਵਾਈਆਂ ਦੇਵਾਂਗੇ। ਜਿਕਰਯੋਗ ਹੈ ਕਿ ਟਰੰਪ ਨੇ ਸ਼ਨੀਵਾਰ ਨੂੰ ਨਰਿੰਦਰ …
Read More »ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਧਿਕਾਰਕ ਰਿਹਾਇਸ਼ ‘ਚ ਹੋਈ ਸ਼ਿਫ਼ਟ
ਪ੍ਰੰਤੂ ਨਜ਼ਰਬੰਦੀ ਅਜੇ ਖਤਮ ਨਹੀਂ ਹੋਈ, 4 ਅਗਸਤ 2019 ਨੂੰ ਲਿਆ ਸੀ ਹਿਰਾਸਤ ‘ਚ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਮੰਗਲਵਾਰ ਨੂੰ ਅਸਥਾਈ ਜੇਲ੍ਹ ਤੋਂ ਸ੍ਰੀਨਗਰ ਦੀ ਗੁਪਕਾਰ ਰੋਡ ਸਥਿਤ ਉਨ੍ਹਾਂ ਦੇ ਅਧਿਕਾਰਕ ਨਿਵਾਸ ‘ਤੇ ਸ਼ਿਫ਼ਟ ਕਰ ਦਿੱਤਾ ਗਿਆ। ਲੌਕਡਾਊਨ ਦੇ ਚਲਦਿਆਂ ਮਹਿਬੂਬਾ ਮੁਫ਼ਤੀ ਲਈ ਇਹ …
Read More »ਕੋਰੋਨਾ ਨਾਲ ਜੰਗ ਲੜਨ ਲਈ ਚੀਨ ਤੋਂ ਲੱਖਾਂ ਖਾਸ ਕੱਪੜੇ ਭਾਰਤ ਆਉਣੇ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ 1.70 ਲੱਖ ‘ਨਿਜੀ ਸੁਰੱਖਿਆ ਉਪਕਰਣ’ (ਪੀਪੀਈ) ਕਵਰਆੱਲਜ਼ (ਸਾਰੇ ਕੱਪੜਿਆਂ ਨੂੰ ਢਕਣ ਲਈ ਪਾਈ ਜਾਣ ਵਾਲੀ ਡ੍ਰੈੱਸ) ਦੀ ਪ੍ਰਾਪਤੀ ਨਾਲ ਵਿਦੇਸ਼ ਤੋਂ ਸਪਲਾਈ ਲਾਈਨਜ਼ ਅੱਜ ਖੁੱਲ੍ਹ ਗਈਆਂ, ਜੋ ਭਾਰਤ ਸਰਕਾਰ ਨੂੰ ਦਾਨ ਕੀਤੀਆਂ ਗਈਆਂ ਹਨ। 20,000 ਕਵਰਆੱਲਜ਼ ਦੀ ਘਰੇਲੂ ਸਪਲਾਈਜ਼ ਦੇ ਨਾਲ, ਹੁਣ ਕੁੱਲ 1.90 ਲੱਖ …
Read More »ਵਿਸ਼ਵ ਭਰ ‘ਚ ਕਰੋਨਾ ਵਾਇਰਸ ਨੇ ਨਿਗਲੀਆਂ 76 ਹਜ਼ਾਰ ਤੋਂ ਵੱਧ ਜ਼ਿੰਦਗੀਆਂ
ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨ ਦੀ ਹਾਲਤ ਨਾਜ਼ੁਕ ਦੁਨੀਆ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 13 ਲੱਖ 62 ਹਜ਼ਾਰ ਨੂੰ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਾਰਨ 76 ਹਜ਼ਾਰ ਤੋਂ ਵੱਧ ਵਿਅਕਤੀ ਮੌਤ ਦੇ ਮੂੰਹ ਵਿਚ ਚਲੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ
ਕਰੋਨਾ ਖਿਲਾਫ਼ ਲੜਾਈ ਲੰਬੀ ਹੈ, ਨਾ ਰੁਕਣਾ ਹੈ, ਨਾ ਹੀ ਹਾਰਨਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਨੇ ਦੁਨੀਆ ਲਈ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਭਾਰਤ ਦੁਨੀਆ …
Read More »ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦੀ ਤਨਖ਼ਾਹ ‘ਚ ਕਟੌਤੀ
ਰਾਸ਼ਟਰਪਤੀ-ਉਪ ਰਾਸ਼ਟਰਪਤੀ ਵੀ ਲੈਣਗੇ ਘੱਟ ਤਨਖ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੀ ਕੇਂਦਰ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਅੱਜ ਇਕ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ …
Read More »