ਜੈਪੁਰ ਦੇ ਮਯੰਕ ਪ੍ਰਤਾਪ ਨੇ ਜੁਡੀਸ਼ੀਅਲ ਪ੍ਰੀਖਿਆ ਕੀਤੀ ਪਾਸ ਜੈਪੁਰ/ਬਿਊਰੋ ਨਿਊਜ਼ : ਜੈਪੁਰ ਦੇ 21 ਸਾਲਾ ਨੌਜਵਾਨ ਨੇ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਜੱਜ ਬਣਨ ਦਾ ਰਿਕਾਰਡ ਸਥਾਪਿਤ ਕਰ ਦਿੱਤਾ ਹੈ। ਮਯੰਕ ਪ੍ਰਤਾਪ ਸਿੰਘ ਨੇ ਇਹ ਰਿਕਾਰਡ ਸਥਾਪਿਤ ਕੀਤਾ ਹੈ, ਜਿਸਦਾ ਕਹਿਣਾ ਹੈ ਕਿ ਇਮਾਨਦਾਰੀ ਇਕ ਚੰਗਾ ਜੱਜ …
Read More »ਜੱਲ੍ਹਿਆਂਵਾਲਾ ਬਾਗ਼ ਦੀ ਮਿੱਟੀ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਹੈ ਕਿ ਜੱਲ੍ਹਿਆਂਵਾਲਾ ਬਾਗ਼ ਦੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਮਿੱਟੀ ਦੇਸ਼ ਦੇ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ’, ਇਹ ਖ਼ੁਲਾਸਾ ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕੀਤਾ ਹੈ। ਮਲਿਕ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ …
Read More »ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇਦਾਰ ਦੇ ਖਾਤੇ ‘ਚੋਂ ਸਾਈਬਰ ਠੱਗਾਂ ਨੇ ਉਡਾਏ ਇਕ ਕਰੋੜ ਰੁਪਏ
ਪਹਿਲਾਂ ਵੀ ਕੈਪਟਨ ਦੀ ਪਤਨੀ ਦੇ ਖਾਤੇ ‘ਚੋਂ ਉਡਾਏ ਸਨ 23 ਲੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਦੇ ਖਾਤੇ ਤੋਂ ਝਾਰਖੰਡ ਦੇ ਜਮਾਤਾੜਾ ਦੇ ਸਾਈਬਰ ਠੱਗਾਂ ਵਲੋਂ 23 ਲੱਖ ਰੁਪਏ ਦੀ ਠੱਗੀ ਤੋਂ ਬਾਅਦ ਹੁਣ ਉਨ੍ਹਾਂ ਦੇ ਇਕ ਰਿਸ਼ਤੇਦਾਰ ਦੇ …
Read More »ਗੁਰਦੁਆਰਾ ਬੰਗਲਾ ਸਾਹਿਬ ਵਿੱਚ ‘ਦਸਤਾਰ ਬੈਂਕ’ ਸ਼ੁਰੂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਧਾਨੀ ਦੇ ਸਿੱਖ ਬੱਚਿਆਂ ਅਤੇ ਲੋੜਵੰਦਾਂ ਨੂੰ ਸਿੱਖ ਪਰੰਪਰਾ ਅਨੁਸਾਰ ਪਗੜੀ ਸਜਾਉਣ ਲਈ ਪ੍ਰੇਰਿਤ ਕਰਨ ਵਾਸਤੇ ਦਿੱਲੀ ਵਿੱਚ ‘ਦਸਤਾਰ ਬੈਂਕ’ ਦੀ ਵਿਲੱਖਣ ਯੋਜਨਾ ਸ਼ੁਰੂ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ …
Read More »ਫੀਸ ਵਾਧੇ ਨੂੰ ਲੈ ਕੇ ਦੇਸ਼ ਭਰ ‘ਚ ਛਿੜੀ ਜਬਰਦਸਤ ਬਹਿਸ, ਚਰਚਾ ਦਾ ਕੇਂਦਰ ਬਣੀ ਜੇ ਐਨ ਯੂ
50 ਸਾਲ ਪੁਰਾਣੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਪੜ੍ਹੀਆਂ ਦੇਸ਼ ਦੀਆਂ ਜਾਣੀਆਂ ਪਹਿਚਾਣੀਆਂ ਹਸਤੀਆਂ ਨਵੀਂ ਦਿੱਲੀ : ਨੈਸ਼ਨਲ ਇੰਸਟੀਚਿਊਟ ਆਫ਼ ਰੈਂਕਿੰਗ ਫਰੇਮਵਰਕ (ਐਨ ਆਈ ਆਰ ਐਫ) ਦੀ ਸੂਚੀ ‘ਚ ਨੰਬਰ 2 ਦਾ ਰੈਂਕ ਪਾਉਣ ਵਾਲੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇਨ੍ਹੀਂ ਦਿਨੀਂ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫੀਸ ਵਾਧੇ …
Read More »ਮਹਾਰਾਸ਼ਟਰ ‘ਚ ਭਾਜਪਾ ਦਾ ਟੁੱਟਿਆ ਹੰਕਾਰ
ਮੁੱਖ ਮੰਤਰੀ ਦਵਿੰਦਰ ਫੜਨਵੀਸ ਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਦਿੱਤੇ ਅਸਤੀਫੇ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿੱਚ ਪਿਛਲੇ ਇਕ ਮਹੀਨੇ ਤੋਂ ਸਰਕਾਰ ਦੇ ਗਠਨ ਤੇ ਖਾਸ ਕਰਕੇ ਬਹੁਮਤ ਦੇ ਅੰਕੜੇ ਨੂੰ ਲੈ ਕੇ ਚੱਲ ਰਹੀ ਸਿਆਸੀ ਸ਼ਹਿ-ਮਾਤ ਦੀ ਖੇਡ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਭਾਜਪਾ ਨੂੰ ਮੂੰਹ ਦੀ …
Read More »ਚਿਦੰਬਰਮ ਨੂੰ ਜੇਲ੍ਹ ‘ਚ ਹੋ ਗਏ 98 ਦਿਨ
ਰਾਹੁਲ ਅਤੇ ਪ੍ਰਿਅੰਕਾ ਚਿਦੰਬਰਮ ਨੂੰ ਮਿਲਣ ਲਈ ਤਿਹਾੜ ਜੇਲ੍ਹ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਮਿਲਣ ਲਈ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚੇ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਆਰੋਪੀ ਚਿਦੰਬਰਮ ਨੂੰ ਲੰਘੀ 21 ਅਗਸਤ ਨੂੰ ਸੀ.ਬੀ.ਆਈ. …
Read More »ਮਹਾਰਾਸ਼ਟਰ ‘ਚ ਸ਼ਿਵ ਸੈਨਾ ਦੇ ਉਦਵ ਠਾਕਰੇ ਭਲਕੇ ਚੁੱਕ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੀ ਸਹੁੰ
ਉਪ ਮੁੱਖ ਮੰਤਰੀ ਦਾ ਅਹੁਦਾ ਰਾਸ਼ਟਰਵਾਦੀ ਕਾਂਗਰਸ ਅਤੇ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਕਾਂਗਰਸ ਨੂੰ ਮਿਲਣ ਦੇ ਅਸਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦਾ ਸਿਆਸੀ ਘਟਨਾਕ੍ਰਮ ਹਰ ਰੋਜ਼ ਬਦਲਦਾ ਜਾ ਰਿਹਾ ਹੈ। ਹੁਣ ਭਲਕੇ ਵੀਰਵਾਰ ਸ਼ਾਮ ਨੂੰ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਅਤੇ ਕਾਂਗਰਸ ਪਾਰਟੀ ਵਿਚਾਲੇ ਹੋਏ ਗਠਜੋੜ ਤਹਿਤ ਸ਼ਿਵ ਸੈਨਾ …
Read More »ਏਅਰ ਇੰਡੀਆ ਦਾ ਵਿਕਣਾ ਲਗਭਗ ਯਕੀਨੀ
ਹਰਦੀਪ ਪੁਰੀ ਨੇ ਕਿਹਾ – ਏਅਰ ਇੰਡੀਆ ਨੂੰ ਚਲਾਉਣਾ ਸਰਕਾਰ ਦੇ ਵੱਸ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਨੂੰ ਨਹੀਂ ਵੇਚਿਆ ਗਿਆ ਤਾਂ ਇਸ ਨੂੰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਹ ਪ੍ਰਗਟਾਵਾ ਉਡਾਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਏਅਰ ਇੰਡੀਆ ਇਸ ਸਮੇਂ ਪਹਿਲੀ …
Read More »ਮਹਾਰਾਸ਼ਟਰ ‘ਚ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਇਕਾਂ ਨੂੰ ਚੁਕਾਓ ਸਹੁੰ
ਸੁਪਰੀਮ ਕੋਰਟ ਨੇ ਕਿਹਾ – ਫਿਰ ਖੁੱਲ੍ਹੀ ਵੋਟਿੰਗ ਨਾਲ ਹੋਵੇ ਫਲੋਰ ਟੈਸਟ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਰਾਜਨੀਤਕ ਡਰਾਮੇ ਦੇ ਚੱਲਦਿਆਂ ਵਿਰੋਧੀ ਦਲਾਂ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਭਲਕੇ 27 ਨਵੰਬਰ ਨੂੰ ਫਲੋਰ ਟੈਸਟ ਕਰਾਉਣ ਲਈ ਕਿਹਾ ਹੈ। ਅਦਾਲਤ ਨੇ ਮਹਾਰਾਸ਼ਟਰ ਦੇ …
Read More »