Breaking News
Home / ਭਾਰਤ (page 55)

ਭਾਰਤ

ਭਾਰਤ

ਹਿਮਾਚਲ ਪ੍ਰਦੇਸ਼ ਦੀਆਂ ਚਾਰੋਂ ਸੀਟਾਂ ਭਾਜਪਾ ਨੇ ਜਿੱਤੀਆਂ

ਅਨੁਰਾਗ ਠਾਕੁਰ ਪੰਜਵੀਂ ਵਾਰ ਬਣੇ ਸੰਸਦ ਮੈਂਬਰ ਸ਼ਿਮਲਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀਆਂ ਚਾਰੋਂ ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰ ਲਈ ਹੈ। 2014 ਅਤੇ 2019 ਦੀ ਤਰ੍ਹਾਂ ਇਸ ਵਾਰ ਵੀ ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਚ ਕਲੀਨ ਸਪੀਵ ਕਰਦੇ ਹੋਏ ਹਿਮਾਚਲ ਵਿਚ ਕਲੀਨ ਸਪੀਵ ਕਰਨ ਦੀ …

Read More »

ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀ ਨਗਰ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕਰ ਲਈ। ਧਿਆਨ ਰਹੇ ਅਮਿਤ ਸ਼ਾਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਚ ਗ੍ਰਹਿ ਮੰਤਰੀ ਹਨ।

Read More »

ਕਾਂਗਰਸ ਪਾਰਟੀ ਨੂੰ ‘ਇੰਡੀਆ’ ਗਠਜੋੜ ਦੇ ਜਿੱਤਣ ਦੀ ਉਮੀਦ

ਪੀਐਮ ਮੋਦੀ ਨੇ ਕਿਹਾ : ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਅਤੇ ‘ਇੰਡੀਆ’ ਗਠਜੋੜ ਜਿੱਤ …

Read More »

ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨਰ ਨੇ ਕੀਤੀ ਪ੍ਰੈਸ ਕਾਨਫਰੰਸ

ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ : ਰਾਜੀਵ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ ਸਭਾ ਲਈ ਪਈਆਂ ਵੋਟਾਂ ਦੇ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ …

Read More »

ਲੋਕ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 4 ਜੂਨ ਨੂੰ

8360 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਭਲਕੇ 4 ਜੂਨ ਦਿਨ ਮੰਗਲਵਾਰ ਨੂੰ ਇਨ੍ਹਾਂ 7 ਗੇੜਾਂ ਵਿਚ ਪਈਆਂ ਵੋਟਾਂ ਦੇ ਨਤੀਜੇ ਆ ਜਾਣਗੇ ਅਤੇ 8360 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ। ਧਿਆਨ ਰਹੇ ਕਿ ਪਹਿਲੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 45 ਘੰਟੇ ਕੀਤੀ ਧਿਆਨ ਸਾਧਨਾ

ਵਿਵੇਕਾਨੰਦ ਮੈਮੋਰੀਅਲ ’ਚ 3 ਦਿਨ ਰਹੇ, ਧਿਆਨ ਮੰਡਪਮ ਦੀ ਕੀਤੀ ਪਰਿਕਰਮਾ ਕੰਨਿਆ ਕੁਮਾਰੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਨੇ ਚੋਣ ਪ੍ਰਚਾਰ ਤੋਂ ਵਿਹਲੇ ਹੋ ਕੇ ਕੰਨਿਆ ਕੁਮਾਰ ਸਥਿਤ ਵਿਵੇਕਾਨੰਦ ਰਾਕ ਮੈਮੋਰੀਅਲ ’ਚ 45 ਘੰਟੇ ਦੀ ਧਿਆਨ ਸਾਧਨਾ ਕੀਤੀ। ਉਹ 30 ਮਈ ਦੀ ਸ਼ਾਮ ਨੂੰ ਕੰਨਿਆ ਕੁਮਾਰੀ ਪਹੁੰਚੇ ਅਤੇ ਉਨ੍ਹਾਂ ਸਵਾਮੀ …

Read More »

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ

ਈਡੀ ਬੋਲੀ : ਕੇਜਰੀਵਾਲ ਨੇ ਸਿਹਤ ਸਬੰਧੀ ਝੂਠਾ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਹੋਇਆ ਸਸਤਾ

ਹਵਾਈ ਸਫ਼ਰ ਦੇ ਵੀ ਸਸਤਾ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੀ ਪਹਿਲੀ ਤਰੀਕ ਨੂੰ ਜਿੱਥੇ 8 ਸੂਬਿਆਂ ਦੀ 57 ਲੋਕ ਸਭਾ ਸੀਟਾਂ ’ਤੇ ਆਖਰੀ ਗੇੜ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਉਥੇ ਹੀ ਤੇਲ ਕੰਪਨੀਆਂ ਨੇ ਅੱਜ ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਸਸਤਾ ਕਰ ਦਿੱਤਾ ਹੈ। …

Read More »

ਸਲਮਾਨ ਖਾਨ ਦੀ ਕਾਰ ’ਤੇ ਹਮਲਾ ਕਰਨ ਦੀ ਸਾਜਿਸ਼ ਨੂੰ ਪੁਲਿਸ ਨੇ ਕੀਤਾ ਨਾਕਾਮ

  ਗਿ੍ਰਫਤਾਰ ਆਰੋਪੀਆਂ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ ਸਬੰਧ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਐਕਟਰ ਸਲਮਾਨ ਖਾਨ ’ਤੇ ਇਕ ਵਾਰ ਫਿਰ ਹਮਲਾ ਕਰਨ ਦੀ ਸਾਜ਼ਿਸ਼ ਨੂੰ ਮੁੰਬਈ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਨਵੀਂ ਮੁੰਬਈ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜੋ ਪਨਵੇਲ ’ਚ ਸਲਮਾਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੈਡੀਟੇਸ਼ਨ ਨੂੰ ਲੈ ਕੇ ਬਵਾਲ

ਵਿਰੋਧੀ ਪਾਰਟੀਆਂ ਸ਼ਿਕਾਇਤ ਲੈ ਕੇ ਪਹੁੰਚੀਆਂ ਚੋਣ ਕਮਿਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ 7ਵੇਂ ਯਾਨੀ ਕਿ ਆਖਰੀ ਗੇੜ ਦਾ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਵੇਕਾਨੰਦ ਰਾਕ ਮੈਮੋਰੀਅਲ ’ਚ 1 ਜੂਨ ਤੱਕ ਮੈਡੀਟੇਸ਼ਨ ਕਰਨ ਨਾਲ ਵਿਰੋਧੀ ਸਿਆਸੀ ਪਾਰਟੀਆਂ ’ਚ ਬਵਾਲ ਮਚਣਾ ਸ਼ੁਰੂ ਹੋ …

Read More »