ਹੁਣ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਫਲੋਰ ਟੈਸਟ ਤੋਂ ਇਕ ਦਿਨ ਪਹਿਲਾਂ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਦੇਵਿੰਦਰ ਫੜਨਫੀਸ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੋਵਾਂ ਨੇ ਚਾਰ ਦਿਨ ਪਹਿਲਾਂ ਸ਼ਨੀਵਾਰ …
Read More »ਲੋਕ ਸਭਾ ‘ਚ ਐਸ.ਪੀ.ਜੀ. ਸੁਰੱਖਿਆ ਬਿੱਲ ਪੇਸ਼
ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗੀ ਸੁਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਐਸਪੀਜੀ ਸੁਰੱਖਿਆ ਬਿੱਲ ਪੇਸ਼ ਕਰ ਦਿੱਤਾ ਗਿਆ। ਇਸ ਨਵੇਂ ਬਿੱਲ ਦੇ ਮੁਤਾਬਕ ਹੁਣ ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਐਸ.ਪੀ.ਜੀ. ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਮੌਜੂਦਾ ਪ੍ਰਧਾਨ ਮੰਤਰੀ ਦੇ ਪਰਿਵਾਰ ਨੂੰ ਐਸ.ਪੀ.ਜੀ. ਸੁਰੱਖਿਆ …
Read More »ਦਿੱਲੀ ‘ਚ ਧਮਾਕਿਆਂ ਦੀ ਸਾਜਿਸ਼ ਕੀਤੀ ਨਾਕਾਮ
ਆਈ.ਐਸ. ਨਾਲ ਸਬੰਧਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਕਾਮ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਈ. ਈ. ਡੀ. ਸਣੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਅਸਾਮ ਦੇ ਗੋਲਪਾਰਾ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. …
Read More »ਮਹਾਰਾਸ਼ਟਰ ‘ਚ ਭਾਜਪਾ ਨਾਲ ਐਨ.ਸੀ.ਪੀ. ਨੇ ਮਿਲਾਇਆ ਹੱਥ
ਉਪ ਮੁੱਖ ਮੰਤਰੀ ਬਣਦਿਆਂ ਹੀ ਅਜੀਤ ਪਵਾਰ ਦੇ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਕੀਤੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਨਾਲ ਹੱਥ ਮਿਲਾ ਕੇ ਅਜੀਤ ਪਵਾਰ ਦੇ ਉੱਪ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿਚਾਈ ਘੁਟਾਲੇ ਨਾਲ ਜੁੜੇ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ …
Read More »ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੇ ਮੁੱਦੇ ‘ਤੇ ਸੰਸਦ ‘ਚ ਕਾਂਗਰਸ ਵਲੋਂ ਹੰਗਾਮਾ
ਰਾਹੁਲ ਗਾਂਧੀ ਬੋਲੇ – ਲੋਕਤੰਤਰ ਦੀ ਹੋਈ ਹੱਤਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਚ ਸਰਕਾਰ ਗਠਨ ਦੇ ਮੁੱਦੇ ‘ਤੇ ਕਾਂਗਰਸ ਸਮੇਤ ਵਿਰੋਧੀ ਪੱਖ ਨੇ ਦੋਵਾਂ ਸਦਨਾਂ ਵਿਚ ਜੰਮ ਕੇ ਹੰਗਾਮਾ ਕੀਤਾ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ …
Read More »ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਅਤੇ ਰਾਏਬਰੇਲੀ ਤੋਂ ਕਾਂਗਰਸੀ ਵਿਧਾਇਕਾ ਅਦਿੱਤੀ ਸਿੰਘ ਵਿਆਹ ਬੰਧਨ ‘ਚ ਬੱਝੇ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਤੇ ਉਤਰ ਪ੍ਰਦੇਸ਼ ਦੇ ਰਾਏ ਬਰੇਲੀ ਹਲਕੇ ਤੋਂ ਕਾਂਗਰਸੀ ਵਿਧਾਇਕਾ ਅਦਿੱਤੀ ਸਿੰਘ ਲੰਘੇ ਕੱਲ੍ਹ ਵਿਆਹ ਬੰਧਨ ਵਿਚ ਬੱਝ ਗਏ। ਵਿਆਹ ਦੀਆਂ ਰਸਮਾਂ ਹਿੰਦੂ ਤੇ ਸਿੱਖ ਰੀਤੀ ਰਿਵਾਜ਼ਾਂ ਨਾਲ ਹੀ ਸੰਪੰਨ ਹੋਈਆਂ। ਛਤਰਪੁਰ ਦੇ ਜੋਰਬਾ ਬੈਂਕੁਇਟ ਹਾਲ ਵਿਚ ਹੋਏ ਵਿਆਹ ਸਮਾਗਮ …
Read More »ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਦਿੱਤਾ ਤੋਹਫਾ
31 ਮਾਰਚ ਤੱਕ ਬਿਨਾ ਕਿਸੇ ਚਾਰਜ ਤੋਂ ਲਗਵਾਓ ਸੀਵਰੇਜ਼ ਕੂਨੈਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਥੋਕ ਦੇ ਭਾਅ ਸਹੂਲਤਾਂ ਦੇਣੀਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ …
Read More »ਮਹਾਰਾਸ਼ਟਰ ‘ਚ ਚੋਣ ਨਤੀਜਿਆਂ ਦੇ ਇਕ ਮਹੀਨਾ ਬਾਅਦ ਵੀ ਨਹੀਂ ਬਣ ਸਕੀ ਸਰਕਾਰ
ਸੰਜੇ ਰਾਊਤ ਦਾ ਕਹਿਣਾ – ਪੰਜ ਸਾਲ ਲਈ ਸ਼ਿਵ ਸੈਨਾ ਦਾ ਬਣੇਗਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ ਮਹਾਰਸ਼ਟਰ ਵਿਚ ਵਿਧਾਨ ਸਭਾ ਦੇ ਚੋਣ ਨਤੀਜੇ ਆਇਆਂ ਨੂੰ ਇਕ ਮਹੀਨਾ ਹੋ ਗਿਆ ਹੈ, ਪਰ ਅਜੇ ਤੱਕ ਉਥੇ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਬਣ ਸਕੀ। ਇਸ ਬਾਰੇ ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ …
Read More »21 ਸਾਲਾਂ ਦਾ ਨੌਜਵਾਨ ਬਣਿਆ ਦੇਸ਼ ਦਾ ਸਭ ਤੋਂ ਛੋਟੀ ਉਮਰ ਦਾ ਜੱਜ
ਜੈਪੁਰ ਦੇ ਮਯੰਕ ਪ੍ਰਤਾਪ ਨੇ ਜੁਡੀਸ਼ੀਅਲ ਪ੍ਰੀਖਿਆ ਕੀਤੀ ਪਾਸ ਜੈਪੁਰ/ਬਿਊਰੋ ਨਿਊਜ਼ ਜੈਪੁਰ ਦੇ 21 ਸਾਲਾ ਨੌਜਵਾਨ ਨੇ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਜੱਜ ਬਣਨ ਦਾ ਰਿਕਾਰਡ ਸਥਾਪਿਤ ਕਰ ਦਿੱਤਾ ਹੈ। ਮਯੰਕ ਪ੍ਰਤਾਪ ਸਿੰਘ ਨੇ ਇਹ ਰਿਕਾਰਡ ਸਥਾਪਿਤ ਕੀਤਾ ਹੈ, ਜਿਸਦਾ ਕਹਿਣਾ ਹੈ ਕਿ ਇਮਾਨਦਾਰੀ ਇਕ ਚੰਗਾ ਜੱਜ ਬਣਨ …
Read More »ਪਾਕਿ ਨੇ ਅੱਤਵਾਦ ਨੂੰ ਉਦਯੋਗ ਬਣਾਇਆ
ਜੈਸ਼ੰਕਰ ਨੇ ਕਿਹਾ – ਪਾਕਿ ਨਾਲ ਗੱਲ ਤਾਂ ਹੀ ਕਰਾਂਗੇ ਜਦੋਂ ਸਰਹੱਦ ਪਾਰੋਂ ਅੱਤਵਾਦ ਖਤਮ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਤਵਾਦ ਨੂੰ ਉਦਯੋਗ ਬਣਾ ਲਿਆ ਹੈ। ਇਹ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ‘ਤੇ ਦਬਾਅ ਬਣਾਉਣ ਲਈ ਆਪਣੀ ਜ਼ਮੀਨ ‘ਤੇ ਲਗਾਤਾਰ …
Read More »