ਸੈਂਕੜੇ ਕਿਲੋਮੀਟਰ ਪੈਦਲ ਚੱਲ ਕੇ ਹੀ ਪਰਤ ਰਹੇ ਆਪਣੇ ਪਿੰਡ ਨਵੀਂ ਦਿੱਲੀ/ਬਿਊਰੋ ਨਿਊਜ਼ਦੇਸ਼ ਵਿੱਚ ਮਾਰੂ ਕੋਰੋਨਾਵਾਇਰਸ ਦੇ ਖਾਤਮੇ ਲਈ ਲਾਗੂ ਕੀਤੇ ਗਏ ਲੌਕਡਾਉਨ ਕਾਰਨ, ਬਹੁਤ ਸਾਰੇ ਲੋਕਾਂ ਨੂੰ ਕੰਮ ਅਤੇ ਖਾਣ-ਪੀਣ ਦੀਆਂ ਸਮੱਸਿਆਵਾਂ ਪੈਦਾ ਹੋ ਗਈਆਂ ਹਨ। ਰਾਜਧਾਨੀ ਦਿੱਲੀ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੰਮ ਕਰਨ ਲਈ ਦੂਰੋਂ-ਦੂਰੋਂ …
Read More »ਦਿੱਲੀ ਕਰੋਨਾ ਵਾਈਰਸ ਦੀ ਤੀਜੀ ਸਟੇਜ ਦਾ ਮੁਕਾਬਲਾ ਕਰਨ ਲਈ ਤਿਆਰ : ਕੇਜਰੀਵਾਲ
ਦਿੱਲੀ ਸਰਕਾਰ ਰੋਜ਼ਾਨਾ ਕੋਰੋਨਾ ਦੇ 100 ਨਵੇਂ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ ਕਰੋਨਾ ਵਾਈਰਸ ਦੀ ਤੀਜੀ ਸਟੇਜ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿਚ ਕੋਰੋਨਾ ਦੇ ਕੇਸ ਬਹੁਤ ਵੱਧ …
Read More »ਕੋਰੋਨਾ ਨਾਲ ਜੰਗ ਦੀ ਤਿਆਰੀ
ਰੇਲ ਗੱਡੀਆਂ ਦੇ ਡੱਬਿਆਂ ਨੂੰ ਬਣਾਇਆ ਜਾਵੇਗਾ ਮਿੰਨੀ ਹਸਪਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਦੇਸ਼ ‘ਚ ਹੁਣ ਤਕ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਹੋ ਗਈ ਹੈ ਅਤੇ ਇਨ੍ਹਾਂ ‘ਚੋਂ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤ …
Read More »ਵਿਗਿਆਨੀਆਂ ਦਾ ਖੁਲਾਸਾ : ਭਾਰਤ ਨਾ ਸੰਭਲਿਆ ਤਾਂ ਕਰੋਨਾ ਪੀੜਤਾਂ ਦੀ ਗਿਣਤੀ ਟੱਪੇਗੀ 13 ਲੱਖ ਨੂੰ
ਨਵੀਂ ਦਿੱਲੀ : ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਭਾਰਤ ਨਾ ਸੰਭਲਿਆ ਤਾਂ ਇਥੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 13 ਲੱਖ ਨੂੰ ਟੱਪ ਸਕਦੀ ਹੈ। ਕੋਵਿਡ-ਇੰਡ 19 ਦੀ ਟੀਮ ਨੇ ਆਖਿਆ ਹੈ ਕਿ ਦੁਨੀਆ ਭਰ ਵਿਚ ਫੈਲੇ ਕਰੋਨਾ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਉਠਾਏ ਗਏ ਕਦਮ ਸ਼ਲਾਘਾਯੋਗ ਹਨ …
Read More »ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ
ਨਵੀਂ ਦਿੱਲੀ : ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ ਜਾਵੇਗੀ। ਇਹ ਐਲਾਨ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਚੁਣੌਤੀਆਂ ਨਾਲ …
Read More »ਸਮੁੱਚਾ ਭਾਰਤ 21 ਦਿਨਾਂ?ਲਈ ਲੌਕਡਾਊਨ
ਘਰ ਤੋਂ ਬਾਹਰ ਕਦਮ ਵਾਇਰਸ ਨੂੰ ਸੱਦਾ, ‘ਸਮਾਜਿਕ ਦੂਰੀ’ ਨੂੰ ਦੱਸਿਆ ਇਕ-ਇਕੋ ਢੰਗ ਤਰੀਕਾ ‘ਹੁਣ ਨਾ ਸੰਭਲੇ ਤਾਂ 21 ਸਾਲ ਪਿੱਛੇ ਧੱਕੇ ਜਾਵਾਂਗੇ’ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨ (14 ਅਪਰੈਲ) ਤਕ ਪੂਰੇ ਭਾਰਤ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪਿਛਲੇ ਪੰਜ …
Read More »ਸ਼ਿਵਰਾਜ ਚੌਹਾਨ ਚੌਥੀ ਵਾਰ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ
ਰਾਜਪਾਲ ਲਾਲ ਜੀ ਟੰਡਨ ਨੇ ਚੁਕਵਾਈ ਅਹੁਦੇ ਦੀ ਸਹੁੰ ਭੋਪਾਲ/ਬਿਊਰੋ ਨਿਊਜ਼ ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਨੇ ਚੌਥੀ ਵਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਦੇਰ ਰਾਤ 9 ਵਜੇ ਸੂਬੇ ਦੇ ਰਾਜਪਾਲ ਲਾਲ ਜੀ ਟੰਡਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ …
Read More »ਪੁਲਿਸ ਨੇ ਸ਼ਾਹੀਨ ਬਾਗ ਦਾ ਧਰਨਾ ਚੁਕਵਾਇਆ
9 ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਦਿੱਲੀ ਬੰਦ ਦੇ ਦੂਜੇ ਦਿਨ ਦਿੱਲੀ ਪੁਲੀਸ ਨੇ ਸ਼ਾਹੀਨ ਬਾਗ਼ ਵਿੱਚ 100 ਦਿਨਾਂ ਤੋਂ ਵੱਧ ਸਮੇਂ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਚੱਲ ਰਿਹਾ ਰੋਸ ਧਰਨਾ ਚੁਕਵਾ ਦਿੱਤਾ। ਦਿੱਲੀ ਪੁਲੀਸ ਨੇ ਅਰਧ ਸੈਨਿਕ …
Read More »ਉਮਰ ਅਬਦੁੱਲਾ ਅੱਠ ਮਹੀਨੇ ਮਗਰੋਂ ਰਿਹਾਅ
ਨੈਸ਼ਨਲ ਕਾਨਫ਼ਰੰਸ ਵੱਲੋਂ ਉਪ ਪ੍ਰਧਾਨ ਦੀ ਰਿਹਾਈ ਦਾ ਸਵਾਗਤ ਸ੍ਰੀਨਗਰ/ਬਿਊਰੋ ਨਿਊਜ਼ : ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਅੱਠ ਮਹੀਨੇ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਐੱਨਸੀ ਆਗੂ ਤੋਂ ਸਖ਼ਤ ਕਾਨੂੰਨ ਪੀਐੱਸਏ ਹਟਾ ਲਿਆ ਗਿਆ ਹੈ। ਜਿਵੇਂ ਹੀ …
Read More »ਕੇਂਦਰੀ ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ
ਅੰਨ ਯੋਜਨਾ ਤਹਿਤ ਕਿਸੇ ਗਰੀਬ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ …
Read More »