ਕਾਂਗਰਸ ਨੇ ਕਿਹਾ – ਰਾਹੁਲ ਤਾਂ ਧਿਆਨ ਲਗਾਉਣ ਗਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਤੂਬਰ ਮਹੀਨੇ ਦੌਰਾਨ ਹੀ ਦੂਜੀ ਵਾਰ ਵਿਦੇਸ਼ ਯਾਤਰਾ ‘ਤੇ ਚਲੇ ਗਏ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਰਾਹੁਲ ਗਾਂਧੀ ਲੰਘੇ ਸੋਮਵਾਰ ਨੂੰ ਵਿਦੇਸ਼ ਚਲੇ ਗਏ ਅਤੇ ਉਹ ਇਕ ਹਫਤਾ ਵਿਦੇਸ਼ ‘ਚ ਹੀ …
Read More »ਅੰਗਹੀਣ ਵਿਅਕਤੀ ਤੇ ਬਜ਼ੁਰਗ ਹੁਣ ਘਰ ਬੈਠੇ ਵੋਟ ਪਾ ਸਕਣਗੇ
ਕਾਨੂੰਨ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ : ਚੋਣਾਂ ਮੌਕੇ ਵੋਟ ਫ਼ੀਸਦ ਵਧਾਉਣ ਖ਼ਾਤਰ ਸਰਕਾਰ ਨੇ 80 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਤੇ ਅੰਗਹੀਣ ਵੋਟਰਾਂ ਨੂੰ ਡਾਕ ਵੋਟ ਪੱਤਰ (ਪੋਸਟਲ ਬੈੱਲਟ) ਨਾਲ ਮਤਦਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਹੈ। ਚੋਣ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਕਾਨੂੰਨ ਮੰਤਰਾਲੇ ਨੇ ਲੰਘੀ 22 …
Read More »ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦਿੱਤਾ ਜਾਵੇ
ਮੁਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ : ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਨ। ਮੋਦੀ ਨੂੰ ਲਿਖੇ ਪੱਤਰ ‘ਚ ਉਨ੍ਹਾਂ ਇਹ ਵੀ ਬੇਨਤੀ ਕੀਤੀ ਹੈ …
Read More »ਨਾਭਾ ਜੇਲ੍ਹ ‘ਚ ਕੈਦੀ ਮਨਦੀਪ ਸਿੰਘ ਦਾ ਹੋਇਆ ਵਿਆਹ
ਮਨਦੀਪ ਦੋਹਰੇ ਕਤਲ ਕਾਂਡ ਵਿਚ ਭੁਗਤ ਰਿਹਾ ਹੈ ਸਜ਼ਾ ਨਾਭਾ/ਬਿਊਰੋ ਨਿਊਜ਼ ਨਾਭਾ ਜੇਲ੍ਹ ਵਿਚ ਅੱਜ ਦੋਹਰੇ ਕਤਲ ਕਾਂਡ ਦੀ ਸਜ਼ਾ ਭੁਗਤ ਰਹੇ ਕੈਦੀ ਮਨਦੀਪ ਸਿੰਘ ਦਾ ਵਿਆਹ ਉਸਦੀ ਮੰਗੇਤਰ ਪਵਨਦੀਪ ਕੌਰ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ। ਪਵਨਦੀਪ ਕੌਰ ਦਾ ਰਿਸ਼ਤਾ ਮਨਦੀਪ ਸਿੰਘ ਨਾਲ ਹੋਇਆ ਸੀ ਅਤੇ 2016 ਵਿਚ ਦੋਹਾਂ ਦਾ …
Read More »ਦਿੱਲੀ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ
ਕੇਜਰੀਵਾਲ ਨੇ ਕਿਹਾ – ਸਕੂਲੀ ਬੱਚਿਆਂ ਨੂੰ 50 ਲੱਖ ਮਾਸਕ ਵੰਡੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲੀ ਬੱਚਿਆਂ ਨੂੰ 50 ਲੱਖ ਮਾਸਕ ਵੰਡੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੰਡੀਆਂ ਜਾਣ ਵਾਲੀਆਂ …
Read More »ਮਹਾਰਾਸ਼ਟਰ ‘ਚ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਸਰਕਾਰ ਬਣਾਉਣ ਨੂੰ ਲੈ ਕੇ ਖਿੱਚੋਤਾਣ
ਭਾਜਪਾ ਵਿਧਾਇਕ ਦਲ ਨੇ ਫੜਨਵੀਸ ਨੂੰ ਚੁਣਿਆ ਨੇਤਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਨੇ ਅੱਜ ਦੇਵੇਂਦਰ ਫੜਨਵੀਸ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ। ਇਸ ਤੋਂ ਬਾਅਦ ਫੜਨਵੀਸ ਨੇ ਕਿਹਾ ਕਿ ਜਨਤਾ ਨੇ ਮਹਾ ਗਠਜੋੜ ਨੂੰ ਚੁਣਿਆ ਹੈ ਅਤੇ ਸੂਬੇ ਵਿਚ ਗਠਜੋੜ ਦੀ ਸਰਕਾਰ ਹੀ ਬਣੇਗੀ। …
Read More »ਰਾਹੁਲ ਗਾਂਧੀ ਅਕਤੂਬਰ ‘ਚ ਦੂਜੀ ਵਾਰ ਗਏ ਵਿਦੇਸ਼
ਕਾਂਗਰਸ ਨੇ ਕਿਹਾ – ਰਾਹੁਲ ਤਾਂ ਧਿਆਨ ਲਗਾਉਣ ਗਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਤੂਬਰ ਮਹੀਨੇ ਦੌਰਾਨ ਹੀ ਦੂਜੀ ਵਾਰ ਵਿਦੇਸ਼ ਯਾਤਰਾ ‘ਤੇ ਚਲੇ ਗਏ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਰਾਹੁਲ ਗਾਂਧੀ ਲੰਘੇ ਸੋਮਵਾਰ ਨੂੰ ਵਿਦੇਸ਼ ਚਲੇ ਗਏ ਅਤੇ ਉਹ ਇਕ ਹਫਤਾ ਵਿਦੇਸ਼ ‘ਚ ਹੀ ਰਹਿਣਗੇ। …
Read More »ਪੀ. ਚਿਦੰਬਰਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ
ਅੰਤਰਿਮ ਜ਼ਮਾਨਤ ਲਈ ਚਿਦੰਬਰਮ ਨੇ ਦਿੱਲੀ ਹਾਈਕੋਰਟ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਅੱਜ ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 13 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਅਦਾਲਤ ਨੇ ਈ. ਡੀ. ਵਲੋਂ ਇੱਕ ਦਿਨ ਦਾ …
Read More »ਮੋਦੀ, ਸ਼ਾਹ ਅਤੇ ਵਿਰਾਟ ਕੋਹਲੀ ਸਮੇਤ ਕਈ ਨਾਮੀ ਹਸਤੀਆਂ ‘ਤੇ ਅੱਤਵਾਦੀ ਹਮਲੇ ਦਾ ਖਤਰਾ
ਵਧਾਈ ਗਈ ਸੁਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ‘ਤੇ ਅੱਤਵਾਦੀ ਹਮਲੇ ਦਾ ਖਤਰਾ ਦੱਸਿਆ ਜਾ ਰਿਹਾ ਹੈ। ਮੀਡੀਆ ਵਿਚ ਚੱਲ ਰਹੀਆਂ ਖਬਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ ਨੂੰ ਇਕ ਗੁੰਮਨਾਮ ਚਿੱਠੀ ਮਿਲੀ, ਜਿਸ ਵਿਚ …
Read More »ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਵਲੋਂ ਲੋਕਾਂ ਨੂੰ ਸਹੂਲਤਾਂ
ਅੱਜ ਤੋਂ ਦਿੱਲੀ ‘ਚ ਮਹਿਲਾਵਾਂ ਲਈ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਮੁਫ਼ਤ ਸਫ਼ਰ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਮਹਿਲਾਵਾਂ ਨੂੰ ਭਾਈ ਦੂਜ ਦੇ ਮੌਕੇ ਅੱਜ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਮੁਫ਼ਤ ਯਾਤਰਾ ਦਾ ਤੋਹਫ਼ਾ ਦਿੱਤਾ ਹੈ। ਇਹ ਸਹੂਲਤ ਅਗਲੇ ਸਾਲ ਮਾਰਚ …
Read More »