Breaking News
Home / ਭਾਰਤ (page 559)

ਭਾਰਤ

ਭਾਰਤ

ਭਾਰਤ ਵਿਚ ਕਰੋਨਾ ਵਾਇਰਸ ਦੇ ਦੋ ਮਾਮਲੇ ਆਏ ਸਾਹਮਣੇ

ਸਿਹਤ ਮੰਤਰੀ ਨੇ ਕਿਹਾ – ਚੀਨ, ਇਰਾਨ, ਕੋਰੀਆ, ਸਿੰਗਾਪੁਰ ਅਤੇ ਇਟਲੀ ਦੀ ਯਾਤਰਾ ਤੋਂ ਬਚੋ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਅਤੇ ਤੇਲੰਗਾਨਾ ਵਿਚ ਕਰੋਨਾ ਵਾਇਰਸ ਦੇ ਇਕਇਕ ਮਾਮਲੇ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਵਿਚ ਜਿਸ ਵਿਅਕਤੀ ਨੂੰ ਇਸ ਵਾਇਰਸ ਤੋਂ ਪੀੜਤ ਪਾਇਆ ਗਿਆ, ਉਹ ਪਿਛਲੇ …

Read More »

ਦਿੱਲੀ ਦੀ ਹਿੰਸਾ ਵੀ ਵੱਡੇ ਫਿਰਕੂ ਦੰਗਿਆਂ ‘ਚ ਸ਼ਾਮਲ

ਹਿੰਸਕ ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 42 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ 4 ਦਿਨ ਚੱਲੇ ਫਿਰਕੂ ਦੰਗਿਆਂ ਵਿਚ ਹੁਣ ਤੱਕ 42 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 350 ਤੋਂ ਜ਼ਿਆਦਾ ਜ਼ਖ਼ਮੀ ਵੀ ਹੋਏ ਹਨ। ਮੌਤਾਂ ਦੀ ਗਿਣਤੀ ਦੇ ਹਿਸਾਬ ਨਾਲ ਲੰਘੇ 18 ਸਾਲਾਂ ਵਿਚ ਦੇਸ਼ ਦਾ …

Read More »

ਦਿੱਲੀ ਹਿੰਸਾ ਦੇ ਪੀੜਤਾਂ ਲਈ ਸਿੱਖ ਭਾਈਚਾਰਾ ਆਇਆ ਅੱਗੇ

ਗੁਰਦੁਆਰਿਆਂ ਵਿਚੋਂ ਭੇਜਿਆ ਜਾ ਰਿਹਾ ਹੈ ਲੰਗਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨੀਂ ਹੋਈਆਂ ਹਿੰਸਕ ਘਟਨਾਵਾਂ ਨੇ ਇਕ ਫਿਰ ਤੋਂ 1984 ਵਾਲੀ ਤਸਵੀਰ ਸਾਹਮਣੇ ਲਿਆ ਦਿੱਤੀ। ਉਤਰ ਪੂਰਬੀ ਦਿੱਲੀ ਵਿਚ ਫਿਰਕੂ ਹਿੰਸਾ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਾਂ, ਜ਼ਖ਼ਮੀਆਂ ਅਤੇ ਡਰ ਦੇ ਮਾਹੌਲ ਵਿਚ ਰਹਿ ਰਹੇ ਲੋਕਾਂ ਦੀ ਸਹੂਲਤ ਲਈ …

Read More »

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨਾਂ ਨੇ ਧਾਰਿਆ ਹਿੰਸਕ ਰੂਪ

ਦਿੱਲੀ ‘ਚ ਹੈਡ ਕਾਂਸਟੇਬਲ ਸਮੇਤ 38 ਮੌਤਾਂ ਪਥਰਾਅ ਤੇ ਅਗਜ਼ਨੀ ਦੀਆਂ ਘਟਨਾਵਾਂ, 250 ਤੋਂ ਜ਼ਿਆਦਾ ਜ਼ਖ਼ਮੀ ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਦਿੱਲੀ ਵਿਚ ਹੋ ਰਹੇ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ ਅਤੇ ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਵਿਚ ਇਕ ਪੁਲਿਸ ਮੁਲਾਜ਼ਮ ਸਮੇਤ 38 ਵਿਅਕਤੀਆਂ ਦੀ ਮੌਤ ਹੋ ਗਈ …

Read More »

ਕੈਪਟਨ ਅਮਰਿੰਦਰ ਸਿੰਘ ਬਣੇ ‘ਆਦਰਸ਼ ਮੁੱਖ ਮੰਤਰੀ’

ਵਧੀਆ ਸ਼ਾਸਨ ਤੇ ਵਿਆਪਕ ਵਿਕਾਸ ਨੂੰ ਦੇਖਦਿਆਂ ਕੈਪਟਨ ਨੂੰ ਮਿਲਿਆ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਵਿਦਿਆਰਥੀ ਸੰਸਦ (ਬੀ.ਸੀ.ਐਸ.) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਚ …

Read More »

ਬਠਿੰਡੇ ਦੇ ਸੰਨੀ ਨੇ ਜਿੱਤਿਆ ‘ਇੰਡੀਅਨ ਆਈਡਲ’

ਮੁੰਬਈ/ਬਿਊਰੋ ਨਿਊਜ਼ : ਬਠਿੰਡਾ ਨਾਲ ਸਬੰਧਤ ਸੰਨੀ ਹਿੰਦੁਸਤਾਨੀ ਨੇ ਇੰਡੀਅਨ ਆਈਡਲ ਸੀਜ਼ਨ 11 ਦਾ ਖਿਤਾਬ ਜਿੱਤ ਲਿਆ ਹੈ। ਸੰਨੀ ਨੂੰ ਇਨਾਮ ਵਿੱਚ ਇੰਡੀਅਨ ਆਈਡਲ ਦੀ ਟਰਾਫ਼ੀ ਦੇ ਨਾਲ 25 ਲੱਖ ਰੁਪਏ ਨਗ਼ਦ, ਇਕ ਕਾਰ ਤੇ ਟੀ-ਸੀਰੀਜ਼ ਨਾਲ ਗੀਤ ਗਾਉਣ ਦਾ ਕਰਾਰ ਮਿਲਿਆ ਹੈ। ਸੰਨੀ ਜਿਸ ਨੇ ਸ਼ੋਅ ਦੌਰਾਨ ਜ਼ਿਆਦਾਤਰ ਨੁਸਰਤ …

Read More »

ਦਿੱਲੀ ‘ਚ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ 24 ਤੱਕ ਪਹੁੰਚੀ

ਨਰਿੰਦਰ ਮੋਦੀ ਨੇ ਸ਼ਾਂਤੀ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੂਰਬੀ ਦਿੱਲੀ ਵਿਚ ਸੀ.ਏ.ਏ. ਵਿਰੋਧੀ ਹਿੰਸਾ ਦੌਰਾਨ ਅੱਜ ਤੱਕ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 250 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਚਾਂਦ ਬਾਗ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਕੀਤੀ ਪੱਥਰਬਾਜ਼ੀ ਵਿਚ ਆਈ.ਬੀ. ਦੇ ਕਾਂਸਟੇਬਲ …

Read More »

ਦਿੱਲੀ ਦੇ ਹਾਲਾਤ ਲਈ ਅਮਿਤ ਸ਼ਾਹ ਜ਼ਿੰਮੇਵਾਰ

ਸੋਨੀਆ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋ ਰਹੀ ਹਿੰਸਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ …

Read More »

ਦਿੱਲੀ ‘ਚ 1984 ਵਰਗੇ ਹਾਲਾਤ ਨਹੀਂ ਬਣਨੇ ਚਾਹੀਦੇ

ਹਾਈਕੋਰਟ ਨੇ ਕਿਹਾ – ਜਿਨ੍ਹਾਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਉਹ ਲੋਕਾਂ ਨੂੰ ਭਰੋਸੇ ‘ਚ ਲੈਣ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ, ਭੜਕਾਊ ਬਿਆਨ ਅਤੇ ਇਸ ‘ਤੇ ਪੁਲਿਸ ਕਾਰਵਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ ਵਿਚ ਵੱਖਵੱਖ ਸੁਣਵਾਈ ਹੋਈ। …

Read More »

ਰਾਜਸਥਾਨ ‘ਚ ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ

24 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਪਾਪੜੀ ਪਿੰਡ ਦੇ ਨੇੜੇ ਅੱਜ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋਏ ਹਨ। ਇਸ ਮੰਦਭਾਗੀ …

Read More »