‘ਆਪ’ ਸਰਕਾਰ ਨੇ ਗੁਆਂਢੀ ਸੂਬਿਆਂ ਕੋਲੋਂ ਮੰਗਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ …
Read More »ਨਰਿੰਦਰ ਮੋਦੀ ਨੇ 22 ਅਰਬਪਤੀ ਬਣਾਏ, ਅਸੀਂ ਕਰੋੜਾਂ ‘ਲੱਖਪਤੀ’ ਬਣਾਵਾਂਗੇ : ਰਾਹੁਲ ਗਾਂਧੀ
ਰਾਹੁਲ ਨੇ ‘ਅਗਨੀਪਥ’ ਸਕੀਮ ਰੱਦ ਕਰਨ ਦਾ ਅਹਿਦ ਦੁਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਜੇ ਸੱਤਾ ਵਿਚ ਆਉਂਦਾ ਹੈ ਤਾਂ ਹਥਿਆਰਬੰਦ ਬਲਾਂ ਵਿਚ ਭਰਤੀ ਲਈ ਬਣੀ ‘ਅਗਨੀਪਥ’ ਸਕੀਮ ਨੂੰ ਰੱਦ ਕੀਤਾ ਜਾਵੇਗਾ ਤੇ ਮਹਿਲਾਵਾਂ ਦੇ ਖਾਤਿਆਂ ਵਿਚ ਹਰ ਮਹੀਨੇ 8500 ਰੁਪਏ …
Read More »ਛੇਵੇਂ ਗੇੜ ‘ਚ ਵੋਟਰਾਂ ਨੇ ਨਾ ਦਿਖਾਇਆ ਬਹੁਤਾ ਉਤਸ਼ਾਹ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਸ਼ਨੀਵਾਰ ਨੂੰ 58 ਹਲਕਿਆਂ ‘ਚ 61.11 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ‘ਤੇ ਰਿਕਾਰਡ 79.4 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ‘ਚ ਦੋ ਵਿਅਕਤੀਆਂ ਦੀ ਜਾਨ ਵੀ ਗਈ। ਕਈ ਥਾਵਾਂ ‘ਤੇ ਇਲੈਕਟ੍ਰਾਨਿਕ …
Read More »ਆਜ਼ਾਦ ਤੇ ਨਿਰਪੱਖ ਚੋਣਾਂ ਹੋਈਆਂ ਤਾਂ ਸੱਤਾ ਤੋਂ ਬਾਹਰ ਹੋਵੇਗੀ ਭਾਜਪਾ : ਮਾਇਆਵਤੀ
ਕਿਹਾ : ਹਿੰਦੂਤਵ ਦੀ ਆੜ ਹੇਠ ਘੱਟ ਗਿਣਤੀਆਂ ਖਿਲਾਫ ਅੱਤਿਆਚਾਰ ਸਿਖਰ ‘ਤੇ ਗੋਰਖਪੁਰ (ਯੂਪੀ)/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਦਾਅਵਾ ਕੀਤਾ ਕਿ ਜੇ ਲੋਕ ਸਭਾ ਚੋਣਾਂ ਆਜ਼ਾਦ ਅਤੇ ਨਿਰਪੱਖ ਹੁੰਦੀਆਂ ਹਨ ਤਾਂ ਭਾਜਪਾ ਅਤੇ ਉਨ÷ ਾਂ ਦੇ ਸਹਿਯੋਗੀ ਸੱਤਾ ਤੋਂ ਬਾਹਰ ਹੋ ਜਾਣਗੇ। ਉਨ÷ ਾਂ ਕਿਹਾ …
Read More »ਭਾਜਪਾ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ : ਪਿਊਸ਼ ਗੋਇਲ
ਕਿਹਾ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਭਾਜਪਾ ਸਰਕਾਰ ਦੀ ਤਰਜੀਹ ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਬਾਅਦ ਭਾਜਪਾ ਨੇ ਕਿਸਾਨ ਮੁੱਦਿਆਂ ਦੇ ਹੱਲ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ …
Read More »ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਡਾ. ਮਨਮੋਹਨ ਸਿੰਘ
ਪੰਜਾਬ ’ਚ ਵੋਟਿੰਗ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੌਰਾਨ 1 ਜੂਨ ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਦੇ ਨਾਮ ਚਿੱਠੀ ਲਿਖੀ ਹੈ। ਡਾ. ਮਨਮੋਹਨ ਸਿੰਘ ਨੇ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਵਿਚ ਅੱਜ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਮਨੀਸ਼ …
Read More »ਰਾਜਧਾਨੀ ਨਵੀਂ ਦਿੱਲੀ ’ਚ ਤਾਪਮਾਨ 52 ਡਿਗਰੀ ਤੋਂ ਟੱਪਿਆ
ਬਿਹਾਰ ’ਚ 80 ਬੱਚੇ ਜ਼ਿਆਦਾ ਗਰਮੀ ਕਾਰਨ ਹੋਏ ਬੇਹੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਭਾਰਤ ਦੇ ਕਈ ਹੋਰ ਸੂਬਿਆਂ ਅੰਦਰ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਜਦਕਿ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਅੱਜ ਬੁੱਧਵਾਰ ਨੂੰ ਤਾਪਮਾਨ 52. 3 ਡਿਗਰੀ ਤੱਕ ਚਲਾ ਗਿਆ। ਲਗਾਤਾਰ …
Read More »ਭਾਰਤ ਨੇਵੀ ਲਈ ਫਰਾਂਸ ਕੋਲੋਂ ਖਰੀਦੇਗਾ 26 ਰਾਫੇਲ-ਐਮ
ਫਰਾਂਸ ਨਾਲ 50 ਹਜ਼ਾਰ ਕਰੋੜ ਰੁਪਏ ਦੀ ਡੀਲ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇਵੀ ਲਈ ਫਰਾਂਸ ਕੋਲੋਂ 26 ਰਾਫੇਲ-ਐਮ ਫਾਈਟਰ ਜੈਟ ਖਰੀਦਣ ਦੀ ਡੀਲ ਕਰਨ ਜਾ ਰਿਹਾ ਹੈ। ਇਸ ਸਬੰਧੀ ਚਰਚਾ ਲਈ ਫਰਾਂਸ ਸਰਕਾਰ ਅਤੇ ਡਸੌਲਟ ਕੰਪਨੀ ਦੇ ਅਧਿਕਾਰੀ ਭਲਕੇ ਭਾਰਤ ਪਹੁੰਚ ਰਹੇ ਹਨ। ਉਹ ਰੱਖਿਆ ਮੰਤਰਾਲੇ ਦੀ …
Read More »ਲੁਧਿਆਣਾ ’ਚ ਅਰਵਿੰਦ ਕੇਜਰੀਵਾਲ ਨੇ ਆਰ ਐਸ ਐਸ ’ਤੇ ਸਾਧਿਆ ਨਿਸ਼ਾਨਾ
ਕਿਹਾ- ਖੁਦ ਨੂੰ ਭਗਵਾਨ ਸਮਝ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਲੁਧਿਆਣਾ ’ਚ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਕੈਬਨਿਟ ਮੰਤਰੀ ਵੀ ਮੌਜੂਦ …
Read More »