ਕਾਨੂੰਨ ਮੰਤਰਾਲੇ ਨੂੰ ਭੇਜਿਆ ਬੋਬਡੇ ਦਾ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਬੋਬਡੇ ਨੂੰ ਆਪਣਾ ਉਤਰਾ ਅਧਿਕਾਰੀ ਚੁਣ ਲਿਆ ਹੈ। ਗੋਗੋਈ ਦਾ ਕਾਰਜਕਾਲ ਆਉਂਦੀ 17 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਸੁਪਰੀਮ ਕੋਰਟ ਦੀ ਪਰੰਪਰਾ ਅਨੁਸਾਰ, ਉਨ੍ਹਾਂ ਨੇ ਸੇਵਾ ਮੁਕਤੀ ਤੋਂ ਇਕ …
Read More »ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਹਲਫਨਾਮਾ
ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦਿੱਤੀ ਜਾਵੇਗੀ ਜ਼ਮੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ। ਦੋ ਸੌ ਸਕੁਏਅਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿਚ ਉਸੇ …
Read More »ਅਯੁੱਧਿਆ ਮਾਮਲੇ ‘ਤੇ ਬਹਿਸ ਪੂਰੀ-ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
17 ਨਵੰਬਰ ਤੋਂ ਪਹਿਲਾਂ ਫੈਸਲਾ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਅਯੁੱਧਿਆ ਮਾਮਲੇ ‘ਚ 6 ਅਗਸਤ ਤੋਂ ਚੱਲ ਰਹੀ ਸੁਣਵਾਈ ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਪੂਰੀ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਕਿਹਾ ਜਾ ਰਿਹਾ ਹੈ ਕਿ ਆਉਂਦੀ …
Read More »ਚਰਖੀ ਦਾਦਰੀ ਤੇ ਕੁਰੂਕਸ਼ੇਤਰ ਦੀਆਂ ਰੈਲੀਆਂ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੇ ਸੰਕੇਤ
ਹੁਣ ਪਾਕਿਸਤਾਨ ਵਿਰੁੱਧ ਪਾਣੀ ‘ਤੇ ਹੋਵੇਗੀ ‘ਸਰਜੀਕਲ ਸਟਝ੍ਰਾਈਕ’ ਕਿਹਾ – ਬੇਟੀਆਂ ਦੇ ਨਾਂ ‘ਤੇ ਮਨਾਈ ਜਾਣੀ ਚਾਹੀਦੀ ਹੈ ਦੀਵਾਲੀ ਕੁਰੂਕਸ਼ੇਤਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕੇਤ ਦਿੱਤੇ ਹਨ ਕਿ ਹੁਣ ਪਾਕਿਸਤਾਨ ਵਿਰੁੱਧ ਪਾਣੀ ‘ਤੇ ‘ਸਰਜੀਕਲ ਸਟ੍ਰਾਈਕ’ ਹੋਵੇਗੀ। ਮੰਗਲਵਾਰ ਚਰਖੀ ਦਾਦਰੀ ਅਤੇ ਕੁਰੂਕਸ਼ੇਤਰ ਵਿਚ ਆਯੋਜਿਤ ਚੋਣ ਰੈਲੀਆਂ ਵਿਚ ਬੋਲਦਿਆਂ ਮੋਦੀ …
Read More »ਅਕਾਲੀ ਦਲ ਸਾਡੇ ਅੱਗੇ-ਪਿੱਛੇ ਫਿਰਦਾ ਰਿਹਾ ਪਰ ਅਸੀਂ ਚੋਣ ਸਮਝੌਤਾ ਨਹੀਂ ਕੀਤਾ : ਖੱਟਰ
ਕਿਹਾ : ਅਕਾਲੀ ਦਲ ਹਰਿਆਣਾ ਨੂੰ ਐਸ ਵਾਈ ਐਲ ਦਾ ਪਾਣੀ ਦਿਵਾਉਣ ‘ਚ ਮੱਦਦ ਕਰੇ ਤਾਂ ਉਸ ਨੂੰ ਦੋ-ਤਿੰਨ ਸੀਟਾਂ ਵੈਸੇ ਹੀ ਦੇ ਦਿੰਦੇ ਕਾਲਾਂਵਾਲੀ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੂੰ ਐੱਸਵਾਈਐੱਲ ਦਾ ਪਾਣੀ ਦਿਵਾਉਣ ‘ਚ ਮਦਦ ਕਰੇ …
Read More »ਮਨੋਹਰ ਲਾਲ ਖੱਟਰ ਨੇ ਸੋਨੀਆ ਗਾਂਧੀ ਦੀ ਤੁਲਨਾ ‘ਮਰੀ ਹੋਈ ਚੂਹੀ’ ਨਾਲ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬਵਾਲ ਮਚ ਗਿਆ ਹੈ। ਖੱਟਰ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਇਹ ਲੋਕ ਸਾਰੇ ਦੇਸ਼ ‘ਚ ਘੁੰਮਣ ਲੱਗੇ …
Read More »ਸੁਖਬੀਰ ਦਾ ਭਾਜਪਾ ‘ਤੇ ਲੁਕਵਾਂ ਹਮਲਾ, ਕਿਹਾ
ਸੱਤਾ ਦੇ ਸੁਫ਼ਨੇ ਲੈਣ ਵਾਲੇ ਵਿਰੋਧੀ ਧਿਰ ‘ਚ ਬੈਠਣਗੇ ਰਤੀਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ‘ਤੇ ਲੁਕਵਾਂ ਹਮਲਾ ਕਰਦਿਆਂ ਕਿਹਾ ਕਿ ਜੋ ਹਰਿਆਣਾ ਵਿੱਚ ਮੁੜ ਸਰਕਾਰ ਬਣਾਉਣ ਦੀ ਆਸ ਲਾਈ ਬੈਠੇ ਹਨ, ਉਹ ਵਿਰੋਧੀ ਧਿਰ ਵਿੱਚ ਬੈਠਣ ਲਈ ਤਿਆਰ ਰਹਿਣ। ਰਤੀਆ ਵਿਧਾਨ ਸਭਾ ਹਲਕੇ …
Read More »ਪੰਜਾਬ ‘ਚ ਝੋਨੇ ਦਾ ਨਾੜ ਸਾੜਨ ਦੇ ਰੁਝਾਨ ‘ਚ ਰਿਕਾਰਡ ਵਾਧਾ
ਪੰਜਾਬ ਦੇ ਕਿਸਾਨ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਸਾੜ ਰਹੇ ਹਨ ਝੋਨੇ ਦਾ ਨਾੜ (ਪਰਾਲੀ) ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਝੋਨੇ ਦੀ ਵਾਢੀ ਜ਼ੋਰਾਂ ‘ਤੇ ਹੈ ਤੇ ਪੰਜਾਬ ਦੇ ਕਿਸਾਨ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦਾ ਨਾੜ …
Read More »ਈ.ਡੀ. ਨੇ ਜੇਲ੍ਹ ਵਿਚ ਪੁੱਛਗਿੱਛ ਤੋਂ ਬਾਅਦ ਚਿਦੰਬਰਮ ਨੂੰ ਕੀਤਾ ਗ੍ਰਿਫਤਾਰ
ਸੀ.ਬੀ.ਆਈ. ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈ.ਐਨ.ਐਕਸ. ਮੀਡੀਆ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਵਿਸ਼ੇਸ਼ ਅਦਾਲਤ ਕੋਲੋਂ ਇਜਾਜ਼ਤ ਮਿਲਣ ‘ਤੇ ਈ.ਡੀ.ਦੀ ਟੀਮ ਅੱਜ ਸਵੇਰੇ ਤਿਹਾੜ ਜੇਲ੍ਹ ਦਿੱਲੀ ਪਹੁੰਚੀ ਸੀ ਅਤੇ ਪੁੱਛਗਿੱਛ ਤੋਂ …
Read More »ਦਾਇਚੀ-ਰਨਬੈਕਸੀ ਕੇਸ
ਸਿੰਘ ਭਰਾਵਾਂ ਦਾ ਕੋਈ ਪੈਸਾ ਬਕਾਇਆ ਨਹੀਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਅਤੇ ਪਰਿਵਾਰ ਵਲੋਂ ਹਾਈ ਕੋਰਟ ‘ਚ ਦਾਅਵਾ ਨਵੀਂ ਦਿੱਲੀ : ਦਾਇਚੀ-ਰਨਬੈਕਸੀ ਮਾਮਲੇ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਪ੍ਰਮੁੱਖ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਦਿੱਲੀ ਹਾਈਕੋਰਟ ‘ਚ ਅਪੀਲ ਕਰ ਕੇ ਕਿਹਾ ਹੈ …
Read More »