ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਕਾਂਗਰਸ ਹਾਈਕਮਾਂਡ ‘ਤੇ ਕੀਤੇ ਤਿੱਖੇ ਹਮਲੇ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਨਰਾਜ਼ ਹੋਏ ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਪਾਰਟੀ ਹਾਈਕਮਾਂਡ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਪ੍ਰੈਸ ਕਾਨਫਰੰਸ ਦੌਰਾਨ ਸੰਜੇ ਨਿਰੂਪਮ ਨੇ ਕਿਹਾ …
Read More »ਹਵਾਈ ਫੌਜ ਦੇ ਮੁਖੀ ਰਾਕੇਸ਼ ਭਦੌਰੀਆ ਨੇ ਕਿਹਾ
ਪਾਕਿ ਦੇ ਅੱਤਵਾਦੀ ਹਮਲੇ ਦਾ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਨਵੇਂ ਬਣੇ ਮੁਖੀ ਰਾਕੇਸ਼ ਕੁਮਾਰ ਭਦੌਰੀਆ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪ੍ਰੈਸ ਕਾਨਫਰੰਸ ਵਿਚ ਭਦੌਰੀਆ ਨੂੰ ਪੁੱਛਿਆ ਗਿਆ ਕਿ ਜੇਕਰ ਪਾਕਿਸਤਾਨ ਵਲੋਂ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਫਿਰ ਏਅਰ ਸਟਰਾਈਕ ਹੋਵੇਗੀ। …
Read More »ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਅਤੇ ਸ਼ਾਸ਼ਤਰੀ ਨੂੰ ਦਿੱਤੀ ਸ਼ਰਧਾਂਜਲੀ
ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਨੇ ਵੀ ਮਹਾਤਮਾ ਗਾਂਧੀ ਨੂੰ ਕੀਤਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਅੱਜ 150ਵਾਂ ਜਨਮ ਦਿਨ ਸੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਵਿਜੇਘਾਟ ਪਹੁੰਚੇ ਅਤੇ …
Read More »ਸੋਨੀਆ ਗਾਂਧੀ ਦਾ ਭਾਜਪਾ ‘ਤੇ ਸਿਆਸੀ ਹਮਲਾ
ਕਿਹਾ ਖ਼ੁਦ ਨੂੰ ਮਹਾਨ ਮੰਨਣ ਵਾਲੇ ਗਾਂਧੀ ਜੀ ਦੇ ਬਲੀਦਾਨ ਨੂੰ ਨਹੀਂ ਸਮਝਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਕਾਂਗਰਸ ਨੇ ਦੇਸ਼ ਦੇ ਕਈ ਸੂਬਿਆਂ ‘ਚ ਪਦ-ਯਾਤਰਾ ਕੀਤੀ। ਪਦ-ਯਾਤਰਾ ਦੀ ਸਮਾਪਤੀ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵਿਰੋਧੀਆਂ ਅਤੇ ਆਰ. ਐੱਸ.ਐੱਸ. ‘ਤੇ ਸਿਆਸੀ ਹਮਲਾ ਬੋਲਿਆ। ਸੋਨੀਆ ਗਾਂਧੀ …
Read More »ਹਰਿਆਣਾ ਕਾਂਗਰਸ ‘ਚ ਘਮਾਸਾਨ
ਅਸ਼ੋਕ ਤੰਵਰ ਨੇ ਲਗਾਇਆ 5 ਕਰੋੜ ਰੁਪਏ ਵਿਚ ਟਿਕਟਾਂ ਵੇਚਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਘਮਾਸਾਨ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਦਿੱਲੀ …
Read More »ਮਨਜੀਤ ਸਿੰਘ ਜੀ.ਕੇ ਨੇ ਬਣਾਈ ਨਵੀਂ ਪਾਰਟੀ
ਪਾਰਟੀ ਦਾ ਨਾਮ ਰੱਖਿਆ ‘ਜਾਗੋ’ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਜਾਗੋ (ਜਗ ਆਸਰਾ ਗੁਰੂ ਓਟ) ਰੱਖਿਆ ਹੈ। ਇਸ ਸਬੰਧੀ ਗ੍ਰੇਟਰ ਕੈਲਾਸ਼ ਗੁਰਦੁਆਰਾ ਪਹਾੜੀ ਵਾਲਾ ਵਿਖੇ ਕਰਵਾਏ ਸਮਾਗਮ ‘ਚ …
Read More »ਭਾਰਤ ‘ਤੇ ਹਮਲਾ ਕਰਨ ਲਈ ਕਈ ਪਾਕਿਸਤਾਨੀ ਅੱਤਵਾਦੀ ਤਿਆਰ
ਅਮਰੀਕਾ ਨੇ ਪ੍ਰਗਟਾਇਆ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ਵਿਚ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਤੋਂ ਕਈ ਅੱਤਵਾਦੀ ਸੰਗਠਨ ਭਾਰਤ ਵਿਚ ਵੱਡੇ ਹਮਲੇ ਦੀ ਤਿਆਰੀ ਵਿਚ ਹਨ। ਇੰਡੋ ਪੈਸੀਫਿਕ ਸਿਕਿਓਰਟੀ ਅਫੇਅਰਸ ਦੇ …
Read More »ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲਣ ਦੇ ਮਾਮਲੇ ‘ਚ ਕਾਂਗਰਸ ਦੋ ਹਿੱਸਿਆਂ ਵਿਚ ਵੰਡੀ
ਕੇਂਦਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਫੈਸਲੇ ਦੇ ਚੱਲਦਿਆਂ ਪੰਜਾਬ ਕਾਂਗਰਸ ਵੀ ਦੋ ਹਿੱਸਿਆਂ ਵਿਚ ਵੰਡਦੀ ਦਿਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਸਿੱਖ ਬੰਦੀਆਂ ਦੀ ਸੂਚੀ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਯੋਗੇਸ਼ਵਰ, ਸੰਦੀਪ ਸਿੰਘ ਅਤੇ ਬਬੀਤਾ ਫੋਗਾਟ ਨੂੰ ਮਿਲੀ ਟਿਕਟ ਪਾਣੀਪਤ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਉਲੰਪੀਅਨ ਯੋਗੇਸ਼ਵਰ ਦੱਤ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ …
Read More »ਹਵਾਈ ਫੌਜ ਦੇ ਨਵੇਂ ਮੁਖੀ ਭਦੌਰੀਆ ਨੇ ਸੰਭਾਲਿਆ ਅਹੁਦਾ
ਬੀ.ਐਸ. ਧਨੋਆ ਹੋਏ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਚੀਫ ਮਾਰਸ਼ਲ ਰਾਕੇਸ਼ ਕੁਮਾਰ ਭਦੌਰੀਆ ਨੇ ਅੱਜ ਭਾਰਤੀ ਹਵਾਈ ਫੌਜ ਦੇ 26ਵੇਂ ਮੁਖੀ ਦਾ ਅਹੁਦਾ ਸੰਭਾਲ ਲਿਆ। ਹਵਾਈ ਫੌਜ ਦੇ ਸਾਬਕਾ ਮੁਖੀ ਬੀ.ਐਸ. ਧਨੋਆ ਨੇ ਉਨ੍ਹਾਂ ਨੂੰ ਕਾਰਜਭਾਰ ਸੰਭਾਲਿਆ। ਧਿਆਨ ਰਹੇ ਅੱਜ ਬੀ.ਐਸ. ਧਨੋਆ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤ …
Read More »