ਯੋਗੇਸ਼ਵਰ, ਸੰਦੀਪ ਸਿੰਘ ਅਤੇ ਬਬੀਤਾ ਫੋਗਾਟ ਨੂੰ ਮਿਲੀ ਟਿਕਟ ਪਾਣੀਪਤ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਉਲੰਪੀਅਨ ਯੋਗੇਸ਼ਵਰ ਦੱਤ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ …
Read More »ਹਵਾਈ ਫੌਜ ਦੇ ਨਵੇਂ ਮੁਖੀ ਭਦੌਰੀਆ ਨੇ ਸੰਭਾਲਿਆ ਅਹੁਦਾ
ਬੀ.ਐਸ. ਧਨੋਆ ਹੋਏ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਚੀਫ ਮਾਰਸ਼ਲ ਰਾਕੇਸ਼ ਕੁਮਾਰ ਭਦੌਰੀਆ ਨੇ ਅੱਜ ਭਾਰਤੀ ਹਵਾਈ ਫੌਜ ਦੇ 26ਵੇਂ ਮੁਖੀ ਦਾ ਅਹੁਦਾ ਸੰਭਾਲ ਲਿਆ। ਹਵਾਈ ਫੌਜ ਦੇ ਸਾਬਕਾ ਮੁਖੀ ਬੀ.ਐਸ. ਧਨੋਆ ਨੇ ਉਨ੍ਹਾਂ ਨੂੰ ਕਾਰਜਭਾਰ ਸੰਭਾਲਿਆ। ਧਿਆਨ ਰਹੇ ਅੱਜ ਬੀ.ਐਸ. ਧਨੋਆ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤ …
Read More »ਚਿਦੰਬਰਮ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਕੇਸ ਵਿਚ ਦਿੱਲੀ ਹਾਈਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਫਿਲਹਾਲ ਚਿਦੰਬਰਮ ਨੂੰ ਤਿਹਾੜ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਵੀ 19 ਸਤੰਬਰ ਨੂੰ ਵਿਸ਼ੇਸ਼ ਅਦਾਲਤ ਨੇ ਚਿਦੰਬਰਮ ਦੀ ਨਿਆਇਕ …
Read More »ਸਵਾਮੀ ਚਿਨਮਯਾਨੰਦ ਜਬਰ ਜਨਾਹ ਦੇ ਦੇਸ਼ ਹੇਠ ਗ੍ਰਿਫਤਾਰ
ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਨੂੰ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜਿਆ ਸ਼ਾਹਜਹਾਂਪੁਰ : ਕਾਨੂੰਨ ਦੀ ਵਿਦਿਆਰਥਣ ਵੱਲੋਂ ਜਬਰ-ਜਨਾਹ ਦਾ ਦੋਸ਼ ਲਾਏ ਜਾਣ ਮਗਰੋਂ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਯਾਨੰਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਯੂਪੀ ਦੇ ਸ਼ਾਹਜਹਾਂਪੁਰ ਦੀ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ …
Read More »ਚਿਦੰਬਰਮ ਨੂੰ ਤਿਹਾੜ ਜੇਲ੍ਹ ‘ਚ ਮਿਲਣ ਪਹੁੰਚੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਅੰਤਿਰਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ ਅਤੇ ਗੁਲਾਮ ਨਬੀ ਅਜ਼ਾਦ ਵੀ ਚਿਦੰਬਰਮ ਨਾਲ ਮੁਲਾਕਾਤ ਕਰ ਚੁੱਕੇ ਹਨ। …
Read More »ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਹਰਿਆਣਾ ‘ਚ ਸਿਆਸੀ ਸਰਗਰਮੀਆਂ ਤੇਜ਼
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ ਕਰਵਾਏ ਜਾਣ ਦੇ ਐਲਾਨ ਮਗਰੋਂ ਸੂਬੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਰਿਆਣਾ ਦੀਆਂ ਸਮੂਹ 90 ਸੀਟਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦੇ ਐਲਾਨ ਤੋਂ ਬਾਅਦ ਹਰਿਆਣਾ …
Read More »ਕਮਲਨਾਥ ਦੀਆਂ ਵਧੀਆਂ ਮੁਸ਼ਕਲਾਂ
’84 ਸਿੱਖ ਕਤਲੇਆਮ ਦਾ ਗਵਾਹ ਮੁਖਤਿਆਰ ਸਿੰਘ ਐੱਸਆਈਟੀ ਅੱਗੇ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਇਕ ਗਵਾਹ ਮੁਖਤਿਆਰ ਸਿੰਘ ਆਪਣਾ ਬਿਆਨ ਦਰਜ ਕਰਵਾਉਣ ਲਈ ਵਿਸ਼ੇਸ਼ ਜਾਂਚ ਟੀਮ …
Read More »ਦਰਿਆਈ ਪਾਣੀਆਂ ਦੇ ਮੁੱਦੇ ਲਈ ਸੂਬਾ ਸਰਕਾਰਾਂ ਖੁਦ ਅੱਗੇ ਆਉਣ : ਅਮਿਤ ਸ਼ਾਹ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਖ-ਵੱਖ ਸੂਬਿਆਂ ਵਿਚਲੇ ਦਰਿਆਣੀ ਪਾਣੀਆਂ ਦੇ ਮੁੱਦਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਦੇਸ਼ ਦੇ ਸੰਘੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਲਈ ਰਾਜਾਂ ਨੂੰ ਖ਼ੁਦ ਅੱਗੇ …
Read More »ਕਾਨਪੁਰ ਦੇ ਸਿੱਖ ਕਤਲੇਆਮ ਸਬੰਧੀ ਨੌਂ ਮੁਕੱਦਮਿਆਂ ਦੀਆਂ ਫਾਈਲਾਂ ਮਿਲੀਆਂ
ਕਾਨਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਕਾਨਪੁਰ ਸ਼ਹਿਰ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲਿਆਂ ਦੀ ਦੁਬਾਰਾ ਜਾਂਚ ਕਰ ਰਹੀ ਐਸਆਈਟੀ ਨੂੰ 9 ਮੁਕੱਦਮਿਆਂ ਦੀਆਂ ਫਾਈਲਾਂ ਮਿਲ ਗਈਆਂ। ਇਨ੍ਹਾਂ ਸਾਰੇ ਮੁਕੱਦਮਿਆਂ ਵਿਚ ਦੋਸ਼ ਪੱਤਰ ਦਾਖਲ ਕੀਤਾ ਗਿਆ ਸੀ। ਜੇਲ੍ਹ ਭੇਜੇ ਗਏ ਦੋਸ਼ੀਆਂ ਨੂੰ ਅਦਾਲਤ …
Read More »ਸਕੂਲੀ ਸਿੱਖਿਆ ਦੀ ਗੁਣਵੱਤਾ ‘ਚ ਪੰਜਾਬ ਬਿਹਾਰ ਤੋਂ ਵੀ ਮਾੜਾ, ਕੇਰਲ ਨੇ ਮੁੜ ਮਾਰੀ ਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਕੂਲੀ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ‘ਚ ਪੰਜਾਬ ਦਾ ਪ੍ਰਦਰਸ਼ਨ ਬਹੁਤ ਖ਼ਰਾਬ ਹੈ। ਇਸ ਮਾਮਲੇ ‘ਚ ਇਹ ਬਿਹਾਰ ਤੋਂ ਵੀ ਪੱਛੜ ਗਿਆ ਹੈ। ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕੁਆਲਿਟੀ ਇੰਡੈਕਸ ‘ਚ ਸ਼ਾਮਲ 20 ਸੂਬਿਆਂ ‘ਚ ਇਹ 18ਵੇਂ ਸਥਾਨ ‘ਤੇ ਆਇਆ ਹੈ। ਇਸ ਤੋਂ ਬਾਅਦ ਸਿਰਫ਼ ਜੰਮੂ-ਕਸ਼ਮੀਰ …
Read More »