ਪਰਵੇਸ਼ ਵਰਮਾ ਨੇ ਕਿਹਾ – ਦਿੱਲੀ ‘ਚ ਸਾਡੀ ਸਰਕਾਰ ਬਣੀ ਤਾਂ ਸਰਕਾਰੀ ਜ਼ਮੀਨ ‘ਤੇ ਬਣੀਆਂ ਮਸਜਿਦਾਂ ਹਟਾ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੀ …
Read More »ਨਾਗਰਿਕਤਾ ਕਾਨੂੰਨ ਨੂੰ ਲੈ ਕੇ ਕੋਲਕਾਤਾ ‘ਚ ਰਾਜਪਾਲ ਧਨਖੜ ਦਾ ਵਿਦਿਆਰਥੀਆਂ ਨੇ ਕੀਤਾ ਜ਼ਬਰਦਸਤ ਵਿਰੋਧ
ਸਮਾਗਮ ‘ਚ ਸ਼ਾਮਲ ਹੋਏ ਬਿਨਾ ਹੀ ਪਰਤਣਾ ਪਿਆ ਵਾਪਸ ਕੋਲਕਾਤਾ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦਾ ਭਾਰਤ ਦੇ ਕਈ ਹਿੱਸਿਆਂ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਅਤੇ ਇਸ ਵਿਰੋਧ ਦਾ ਸਾਹਮਣਾ ਪੱਛਮੀ ਬੰਗਾਲ ਦੇ ਰਾਜਪਾਲ ਨੂੰ ਵੀ ਕਰਨਾ ਪਿਆ। ਅੱਜ ਕੋਲਕਾਤਾ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਰਾਜਪਾਲ …
Read More »ਏਅਰ ਇੰਡੀਆ ‘ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ
17 ਮਾਰਚ ਤੱਕ ਲੱਗੇਗੀ ਬੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ੇ ਵਿਚ ਦੱਬੀ ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚਣ ਲਈ ਸਰਕਾਰ ਨੇ 17 ਮਾਰਚ ਤੱਕ ਬੋਲੀਆਂ ਮੰਗ ਲਈਆਂ ਹਨ। ਸਰਕਾਰ ਵਲੋਂ ਇਸ ਬੋਲੀ ਦੀ ਪ੍ਰਕਿਰਿਆ ‘ਚ ਸ਼ਾਮਲ ਹੋਣ ਲਈ 17 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਧਿਆਨ ਰਹੇ ਕਿ ਗ੍ਰਹਿ …
Read More »ਹਨੀਪ੍ਰੀਤ ਦਾ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਿਆ
5ਵੀਂ ਵਾਰ ਰਾਮ ਰਹੀਮ ਨੂੰ ਮਿਲਣ ਜੇਲ੍ਹ ‘ਚ ਪਹੁੰਚੀ ਹਨੀਪ੍ਰੀਤ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲਿਆਂ ਵਿਚ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਹਰਿਆਣਾ ਦੇ ਰੋਹਤਕ ‘ਚ ਪੈਂਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ। ਇਸ ਤੋਂ ਪਹਿਲਾਂ ਉਸਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਜ਼ਮਾਨਤ ਮਿਲ ਗਈ ਸੀ ਅਤੇ ਉਹ ਥੋੜ੍ਹੇ ਸਮੇਂ …
Read More »ਬੰਗਾਲ ਸੀ.ਏ.ਏ. ਖਿਲਾਫ ਮਤਾ ਪਾਸ ਕਰਨ ਵਾਲਾ ਬਣਿਆ ਚੌਥਾ ਸੂਬਾ
ਮਮਤਾ ਨੇ ਕਿਹਾ – ਇਹ ਕਾਨੂੰਨ ਹੈ ਲੋਕਾਂ ਦੇ ਖਿਲਾਫ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਅੱਜ ਨਾਗਰਿਕਤਾ ਕਾਨੂੰਨ ਦੇ ਖਿਲਾਫ ਮਤਾ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸੀ.ਏ.ਏ. ਲੋਕਾਂ ਦੇ ਖਿਲਾਫ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ …
Read More »ਦਿੱਲੀ ‘ਚ ਭਾਜਪਾ ਦਾ ਅਕਾਲੀ ਦਲ ਨਾਲੋਂ ਤੋੜ ਵਿਛੋੜਾ
ਭਾਜਪਾ ਨੇ ਗਠਜੋੜ ਤਹਿਤ ਅਕਾਲੀਆਂ ਨੂੰ ਨਹੀਂ ਦਿੱਤੀ ਕੋਈ ਸੀਟ ੲ ਅਕਾਲੀ ਦਲ ਦਿੱਲੀ ਚੋਣਾਂ ਨਹੀਂ ਲੜੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਬੇ ਸਮੇਂ ਤੋਂ ਇਕ ਦੂਜੇ ਦੇ ਸਹਿਯੋਗੀ ਭਾਜਪਾ ਅਤੇ ਅਕਾਲੀ ਦਲ ਦਾ 21 ਸਾਲ ਪੁਰਾਣਾ ਗਠਜੋੜ ਦਿੱਲੀ ਵਿਚ ਟੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਵਿਧਾਨ ਸਭਾ ਚੋਣਾਂ ਤੋਂ …
Read More »ਚੋਣਾਂ ਸਬੰਧੀ ਅਕਾਲੀ ਦਲ ਦਾ ਆਪਣਾ ਫੈਸਲਾ : ਮਨੋਜ ਤਿਵਾੜੀ
ਨਵੀਂ ਦਿੱਲੀ : ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇਸ ਸਬੰਧੀ ਕਿਹਾ ਕਿ ਚੋਣਾਂ ਨਾ ਲੜਨ ਸਬੰਧੀ ਅਕਾਲੀ ਦਲ ਦਾ ਆਪਣਾ ਫ਼ੈਸਲਾ ਹੈ। ਇਸ ਸਬੰਧੀ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਮਨੋਜ ਤਿਵਾੜੀ ਨੇ ਕਿਹਾ ਕਿ ਅਕਾਲੀ ਦਲ ਸਾਡੀਆਂ ਸਭ ਤੋਂ ਪੁਰਾਣੀਆਂ ਭਾਈਵਾਲ ਪਾਰਟੀਆਂ ‘ਚੋਂ ਇਕ ਹੈ। ਅਕਾਲੀ …
Read More »ਅਮਿਤ ਸ਼ਾਹ ਨੇ ਦਿੱਤੀ ਧਮਕੀ : ਜੋ ਕਰਨਾ ਕਰ ਲਓ 311 ਲਾਗੂ ਕਰਕੇ ਰਹਾਂਗੇ
ਲਖਨਊ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਕਾਨੂੰਨ ਸਬੰਧੀ ਧਮਕੀਆਂ ਵਰਗੇ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ‘ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਇਸ ਰੈਲੀ ‘ਚ ਸ਼ਾਹ ਨੇ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। …
Read More »ਦਿੱਲੀ ‘ਚ ਚੋਣ ਮੈਦਾਨ ਭਖਿਆ
ਨਵਜੋਤ ਸਿੱਧੂ ਕਾਂਗਰਸ ਲਈ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਦਾ ਕੰਮ ਵੀ ਲੰਘੇ ਕੱਲ੍ਹ ਸਮਾਪਤ ਹੋ ਗਿਆ। ਇਸ ਦੇ ਚੱਲਦਿਆਂ ਦਿੱਲੀ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ …
Read More »ਨਾਗਰਿਕਤਾ ਕਾਨੂੰਨ ਖਿਲਾਫ ਪਹੁੰਚੀਆਂ ਅਰਜ਼ੀਆਂ ‘ਤੇ ਸੁਪਰੀਮ ਕੋਰਟ ਨੇ ਕੀਤੀ ਸੁਣਵਾਈ
ਕਿਹਾ – ਕੇਂਦਰ ਦੀ ਗੱਲ ਸੁਣੇ ਬਿਨਾ ਇਸ ਕਾਨੂੰਨ ‘ਤੇ ਰੋਕ ਨਹੀਂ ਲੱਗੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪਹੁੰਚੀਆਂ 143 ਅਰਜ਼ੀਆਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟਿਸ ਐਸ.ਏ. ਬੋਬਡੇ, ਜਸਟਿਸ ਐਸ. ਅਬਦੁਲ ਨਜ਼ੀਰ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ …
Read More »