11 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਭੋਪਾਲ ‘ਚ ਖਟਲਾਪੁਰ ਘਾਟ ‘ਤੇ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਬੇੜੀ ‘ਚ ਕਈ ਵਿਅਕਤੀ ਸਵਾਰ ਸਨ ਤੇ ਅਚਾਨਕ ਕਿਸ਼ਤੀ ਪਾਣੀ ‘ਚ ਡੁੱਬ ਗਈ ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਰਾਹਤ …
Read More »ਦਿੱਲੀ ਦੀਆਂ ਸੜਕਾਂ ‘ਤੇ 4 ਤੋਂ 15 ਨਵੰਬਰ ਵਿਚਕਾਰ ਫਿਰ ਤੋਂ ਲੱਗੇਗਾ ਔਡਈਵਨ ਫਾਰਮੂਲਾ
ਛੁੱਟੀ ਵਾਲੇ ਦਿਨ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 4 ਤੋਂ 15 ਨਵੰਬਰ ਤੱਕ ਔਡਈਵਨ ਫਾਰਮੂਲਾ ਲਾਗੂ ਹੋਵੇਗਾ ਅਤੇ ਛੁੱਟੀ …
Read More »ਮਨਜੀਤ ਸਿੰਘ ਜੀ.ਕੇ ਨੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨਨੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ.ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਜੀ. ਕੇ.ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਆਉਂਦੀ 2 ਅਕਤੂਬਰ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਬਣਾਈ ਸੀ …
Read More »ਕਾਲਾ ਧਨ ਰੱਖਣ ਵਾਲਿਆਂ ‘ਤੇ ਕਸਿਆ ਜਾਵੇਗਾ ਸ਼ਿਕੰਜਾ
ਸਵਿਸ ਬੈਂਕ ਨੇ ਸੌਂਪੀਆਂ ਭਾਰਤੀ ਖਾਤਾਧਾਰਕਾਂ ਬਾਰੇ ਜਾਣਕਾਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸਵਿਸ ਬੈਂਕਾਂ ਵਿਚ ਪੈਸੇ ਰੱਖਣ ਵਾਲੇ ਭਾਰਤੀਆਂ ਦੇ ਖਾਤਿਆਂ ਨਾਲ ਜੁੜੀਆਂ ਜਾਣਕਾਰੀਆਂ ਭਾਰਤ ਸਰਕਾਰ ਨੂੰ ਮਿਲਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਕਾਲਾ ਧਨ ਰੱਖਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇਗਾ। ਸਵਿੱਟਜ਼ਰਲੈਂਡ ਨੇ ਸਵੈ-ਚਾਲਿਤ ਵਿਵਸਥਾ ਦੇ ਤਹਿਤ ਇਸ …
Read More »ਮਿਸ਼ਨ ਚੰਦਰਯਾਨ : ਭਾਰਤ ਇਤਿਹਾਸ ਸਿਰਜਣ ਤੋਂ ਖੁੰਝਿਆ
ਤਕਨੀਕੀ ਨੁਕਸ ਕਰਕੇ ਲੈਂਡਰ ਵਿਕਰਮ ਨਾਲੋਂ ਆਖਰੀ ਪਲਾਂ ‘ਚ ਸੰਪਰਕ ਟੁੱਟਿਆ ਬੰਗਲੂਰੂ/ਬਿਊਰੋ ਨਿਊਜ਼ : ਪੂਰਾ ਮੁਲਕ ਜਦੋਂ ਸਾਹ ਰੋਕੀ ਚੰਦਰਯਾਨ-2 ਦੀ ਚੰਦਰਮਾ ਦੇ ਦੱਖਣੀ ਧੁਰੇ ‘ਤੇ ‘ਸੌਫ਼ਟ ਲੈਂਡਿੰਗ’ ਦੀ ਬੇਸਬਰੀ ਨਾਲ ਉਡੀਕ ਵਿੱਚ ਸੀ ਤਾਂ ਐਨ ਆਖਰੀ ਮੌਕੇ ਲੈਂਡਰ ਵਿੱਚ ਤਕਨੀਕੀ ਨੁਕਸ ਪੈਣ ਨਾਲ ਇਸ ਦਾ ਬੰਗਲੁਰੂ ਵਿਚਲੇ ਖੋਜ ਕੇਂਦਰ …
Read More »ਸੀਨੀਅਰ ਵਕੀਲ ਰਾਮ ਜੇਠਮਲਾਨੀ ਦਾ ਦੇਹਾਂਤ
ਨਵੀਂ ਦਿੱਲੀ : ਸੀਨੀਅਰ ਵਕੀਲ ਤੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦਾ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਉਨ੍ਹਾਂ ਬੇਹੱਦ ਗੁੰਝਲਦਾਰ ਅਪਰਾਧਕ ਕੇਸ ਲੜੇ ਅਤੇ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਹੱਤਿਆ ਮਾਮਲਿਆਂ ਵਿਚ ਦੋਸ਼ੀਆਂ ਦਾ ਬਚਾਅ ਵੀ ਕੀਤਾ। ਜੇਠਮਲਾਨੀ ਨੇ ਨਵੀਂ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਐਤਵਾਰ ਨੂੰ …
Read More »ਨਵੇਂ ਟਰੈਫਿਕ ਨਿਯਮਾਂ ਸਬੰਧੀ ਬੋਲੇ ਨਿਤਿਨ ਗਡਕਰੀ
ਕਿਹਾ – ਕੀਮਤੀ ਜਾਨਾਂ ਬਚਾਉਣ ਲਈ ਵਧਾਇਆ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਨਵੇਂ ਟਰੈਫਿਕ ਨਿਯਮਾਂ ਬਾਰੇ ਅੱਜ ਕਿਹਾ ਕਿ ਇਹ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਕੀਤੀ ਗਈ ਕੋਸ਼ਿਸ਼ ਹੈ। ਸੂਬਾ ਸਰਕਾਰਾਂ ਵਲੋਂ ਜੁਰਮਾਨੇ ਦੀ ਰਕਮ ਘੱਟ ਕਰਨ ਦੇ ਫੈਸਲੇ ‘ਤੇ ਉਨ੍ਹਾਂ ਕਿਹਾ ਕਿ ਮੈਂ ਇਸ …
Read More »ਆਰਥਿਕ ਮਜਬੂਤੀ ਲਈ ਚੰਗੀ ਰਣਨੀਤੀ ਦੀ ਲੋੜ : ਡਾ. ਮਨਮੋਹਨ ਸਿੰਘ
ਜੈਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਦਾਰੀਕਰਨ ਦੀਆਂ ਨੀਤੀਆਂ ‘ਤੇ ਖੜ੍ਹੇ ਕੀਤੇ ਗਏ ਆਰਥਿਕ ਸੁਧਾਰਾਂ ਨੂੰ ਜਾਰੀ ਰੱਖਣ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸੋਚੀ-ਸਮਝੀ ਰਣਨੀਤੀ ਨਾਲ ਹੀ ਭਾਰਤ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥ ਵਿਵਸਥਾ ਬਣਾਇਆ ਜਾ ਸਕਦਾ ਹੈ। ਉਹ ਇੱਥੇ ਇੱਕ ਨਿੱਜੀ ਯੂਨੀਵਰਸਿਟੀ …
Read More »ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ
ਪਾਰਟੀ ਵਿਚ ਅੰਦਰੂਨੀ ਗੁੱਟਬਾਜ਼ੀ ਤੋਂ ਨਰਾਜ਼ ਸੀ ਉਰਮਲਾ ਮੁੰਬਈ/ਬਿਊਰੋ ਨਿਊਜ਼ : ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਪੰਜ ਮਹੀਨਿਆਂ ਬਾਅਦ ਹੀ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਉਰਮਿਲਾ ਨੇ ਕਿਹਾ ਕਿ ਮੇਰੀ ਰਾਜਨੀਤਕ ਅਤੇ ਸਮਾਜਿਕ ਸਮਝ ਵੱਡੇ ਟੀਚੇ ਹਾਸਲ ਕਰਨ ਲਈ ਹੈ, ਪਰ ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਦੇ ਕਾਰਨ ਮੈਂ …
Read More »ਓਮ ਤੇ ਗਾਂ ਦਾ ਨਾਮ ਸੁਣਦਿਆਂ ਹੀ ਕੁਝ ਲੋਕਾਂ ਨੂੰ ਲੱਗਦਾ ਹੈ ਕਰੰਟ : ਮੋਦੀ
ਮਥੁਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਮੁੜ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਲਾਇਆ। ਮੋਦੀ ਨੇ ਉਨ੍ਹਾਂ ਆਲੋਚਕਾਂ ‘ਤੇ ਤਿੱਖਾ ਵਾਰ ਕੀਤਾ ਜੋ ਕਹਿੰਦੇ ਹਨ ਕਿ ਓਮ ਅਤੇ ਗਾਂ ਸ਼ਬਦ ਦਾ ਜ਼ਿਕਰ ਭਾਰਤ ਨੂੰ ਸਦੀਆਂ ਪਿੱਛੇ ਲੈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਓਮ ਸ਼ਬਦ ਸੁਣ ਕੇ ਕੁਝ ਲੋਕਾਂ ਦੇ …
Read More »