Breaking News
Home / ਭਾਰਤ (page 57)

ਭਾਰਤ

ਭਾਰਤ

ਮਿਜ਼ੋਰਮ ਦੇ ਆਈਜੋਲ ’ਚ ਢਿੱਗਾਂ ਡਿੱਗਣ ਕਾਰਨ 10 ਮੌਤਾਂ

ਲਗਾਤਾਰ ਪੈ ਰਹੇ ਮੀਂਹ ਕਾਰਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਿਜ਼ੋਰਮ ਵਿਚ ਚੱਕਰਵਾਤੀ ਤੂਫਾਨ ‘ਰੇਸਲ’ ਦੇ ਅਸਰ ਦੇ ਕਾਰਨ ਲਗਾਤਾਰ ਮੀਂਹ ਪੈ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੰਗਲਵਾਰ ਸਵੇਰੇ 6 ਵਜੇ ਰਾਜਧਾਨੀ ਆਈਜੋਲ ਵਿਚ ਪੱਥਰ ਦੀਆਂ ਢਿੱਗਾਂ ਡਿੱਗ ਗਈਆਂ। ਇਸ ਨਾਲ 10 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 10 ਤੋਂ …

Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ’ਚ ਹੋਏ ਬਰੀ

ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ’ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ …

Read More »

ਕੇਜਰੀਵਾਲ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਅੰਤਿ੍ਰਮ ਜ਼ਮਾਨਤ 7 ਦਿਨ ਵਧਾਉਣ ਲਈ ਕੇਜਰੀਵਾਲ ਨੇ ਪਾਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਬੈਂਚ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ’ਤੇ ਆਪਣੀ ਅੰਤਿ੍ਰਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਲਈ ਪਾਈ ਗਈ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ …

Read More »

ਰਾਜਸਥਾਨ ਦੇ ਫੋਲਾਦੀ ’ਚ ਤਾਪਮਾਨ 51 ਡਿਗਰੀ ’ਤੇ ਪਹੁੰਚਿਆ

ਪੰਜਾਬ ਅਤੇ ਹਰਿਆਣਾ ਵਿਚ ਵੀ ਹੀਟ ਵੇਵ ਦਾ ਰੈਡ ਅਲਰਟ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ ਲੰਘੇ ਕੱਲ੍ਹ ਐਤਵਾਰ ਨੂੰ ਹੀਟ ਸਟ੍ਰੋਕ ਕਾਰਨ ਇਕ ਵਿਅਕਤੀ ਦੀ ਜਾਨ ਵੀ ਚਲੇ ਗਈ ਸੀ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਜੋਧਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨ …

Read More »

ਕੇਜਰੀਵਾਲ ਨੇ ਜ਼ਮਾਨਤ 7 ਦਿਨ ਹੋਰ ਵਧਾਉਣ ਲਈ ਸੁਪਰੀਮ ਕੋਰਟ ਨੂੰ ਕੀਤੀ ਅਪੀਲ

‘ਆਪ’ ਦਾ ਦਾਅਵਾ : ਕੇਜਰੀਵਾਲ ਦਾ 7 ਕਿਲੋ ਭਾਰ ਘਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਨਵੀਂ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ਰਾਹੀਂ ਕੇਜਰੀਵਾਲ ਨੇ ਮੈਡੀਕਲ ਕੰਡੀਸ਼ਨ ਦੇ ਅਧਾਰ ’ਤੇ ਜ਼ਮਾਨਤ ਨੂੰ 7 ਦਿਨ …

Read More »

ਜੰਮੂ ਕਸ਼ਮੀਰ ਵਿਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ : ਅਮਿਤ ਸ਼ਾਹ

ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸ਼ੰਕੇ ਦੂਰ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਨਰਿੰਦਰ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ …

Read More »

ਦਿੱਲੀ ਦੇ ਚਾਈਲਡ ਕੇਅਰ ਹਸਪਤਾਲ ’ਚ ਅੱਗ ਲੱਗਣ ਕਾਰਨ 6 ਬੱਚਿਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਵਿਵੇਕ ਵਿਹਾਰ ਸਥਿਤ ਇਕ ਚਾਈਲਡ ਹਸਪਤਾਲ ਵਿਚ 25 ਮਈ ਸ਼ਨੀਵਾਰ ਨੂੰ ਦੇਰ ਰਾਤ ਸਮੇਂ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 6 ਨਵ ਜਨਮੇ ਬੱਚਿਆਂ ਦੀ ਜਾਨ ਚਲੇ ਗਈ ਅਤੇ 5 ਬੱਚਿਆਂ ਦਾ ਰੈਸਕਿਊ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਮੰਜ਼ਿਲਾ ਬਿਲਡਿੰਗ ਦੀ ਪਹਿਲੀ …

Read More »

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹੇ

ਆਰੰਭ ਹੋਈ ਸਲਾਨਾ ਯਾਤਰਾ, ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਆਰੰਭਤਾ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਦੌਰਾਨ ਸੰਗਤ ਲਈ ਖੋਲ੍ਹ ਦਿੱਤੇ ਗਏ ਹਨ। ਕਿਵਾੜ ਖੁੱਲ੍ਹਣ ਉਪਰੰਤ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਮੱਥਾ ਟੇਕਿਆ। ਭਾਰੀ ਠੰਢ ਦੇ ਬਾਵਜੂਦ ਬਰਫ਼ੀਲੇ …

Read More »

ਪਾਕਿ ਦੇ ਸਾਬਕਾ ਮੰਤਰੀ ਫਵਾਦ ਚੌਧਰੀ ਦੇ ਟਵੀਟ ਦਾ ਕੇਜਰੀਵਾਲ ਨੇ ਦਿੱਤਾ ਮੋੜਵਾਂ ਜਵਾਬ

ਕਿਹਾ : ਸਾਡੇ ਦੇਸ਼ ਦੀ ਚਿੰਤਾ ਛੱਡ, ਆਪਣੇ ਦੇਸ਼ ਨੂੰ ਸੰਭਾਲੋ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਸਵੇਰੇ ਆਪਣੇ ਪਰਿਵਾਰ ਦੇ ਨਾਲ ਦਿੱਲੀ ’ਚ ਵੋਟ ਪਾਈ। ਇਸ ਦੀ ਤਸਵੀਰ ਉਨ੍ਹਾਂ ਵੱਲੋਂ ਮੀਡੀਆ ’ਤੇ ਪੋਸਟ ਕੀਤੀ …

Read More »

ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਚਾਰ ਰੋਜਾ ਨਿਆਂਇਕ ਹਿਰਾਸਤ ’ਚ ਭੇਜਿਆ

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਵਿਭਵ ’ਤੇ ਲਗਾਇਆ ਸੀ ਕੁੱਟਮਾਰ ਕਰਨ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਕਥਿਤ ਕੁੱਟਮਾਰ ਮਾਮਲੇ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਾਇਕ ਵਿਭਵ ਕੁਮਾਰ ਨੂੰ ਚਾਰ ਰੋਜਾ ਨਿਆਂਇਕ ਹਿਰਾਸਤ ਵਿੱਚ …

Read More »