Breaking News
Home / ਭਾਰਤ (page 571)

ਭਾਰਤ

ਭਾਰਤ

ਜੇ.ਐਨ.ਯੂ. ‘ਚ ਹਮਲਾ ਕਰਨ ਵਾਲਿਆਂ ਦੀ ਨਹੀਂ ਹੋਈ ਪਹਿਚਾਣ

ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਸਮੇਤ 19 ‘ਤੇ ਕੇਸ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਐਤਵਾਰ ਨੂੰ ਹੋਈ ਹਿੰਸਾ ਦੇ ਅਰੋਪ ਵਿਚ ਅੱਜ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਸਮੇਤ 19 ਵਿਅਕਤੀਆਂ ‘ਤੇ ਕੇਸ ਦਰਜ ਕਰ ਲਿਆ ਗਿਆ। ਹਿੰਸਾ ਦੇ ਤਿੰਨ ਦਿਨਾਂ ਬਾਅਦ ਵੀ ਦਿੱਲੀ ਪੁਲਿਸ …

Read More »

ਦਿੱਲੀ ਵਿਧਾਨ ਸਭਾ ਲਈ 8 ਫਰਵਰੀ ਨੂੰ ਪੈਣਗੀਆਂ ਵੋਟਾਂ

11 ਫਰਵਰੀ ਨੂੰ ਆਉਣਗੇ ਨਤੀਜੇ ਚੋਣ ਜ਼ਾਬਤਾ ਹੋਇਆ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 11 ਫਰਵਰੀ ਨੂੰ ਨਤੀਜੇ ਆਉਣਗੇ। ਇਸ ਸਬੰਧੀ ਐਲਾਨ ਅੱਜ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕੀਤਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਵੀ ਲਾਗੂ …

Read More »

ਦਿੱਲੀ ਚੋਣਾਂ ਮਿਲ ਕੇ ਲੜਨਗੇ ਅਕਾਲੀ ਅਤੇ ਭਾਜਪਾ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵਿਦੇਸ਼ ਮੰਤਰੀ ਨੂੰ ਵੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਲੜਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ …

Read More »

ਜੇ.ਐਨ.ਯੂ. ਵਿਚ ਗੁੰਡਿਆਂ ਵਲੋਂ ਵਿਦਿਆਰਥੀਆਂ ‘ਤੇ ਹਮਲਾ

ਦੋਢਾਈ ਘੰਟੇ ਮਚਾਇਆ ਹੁੜਦੁੰਗ ਅਤੇ ਹੋਸਟਲ ਦੀ ਕੀਤੀ ਭੰਨਤੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਫੀਸਾਂ ‘ਚ ਹੋਏ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੁਝ ਨਕਾਬਪੋਸ਼ ਗੁੰਡਿਆਂ ਨੇ ਲੰਘੇ ਕੱਲ੍ਹ ਹਮਲਾ ਕਰ ਦਿੱਤਾ। ਇਸ ਦੌਰਾਨ ਡੰਡੇ ਅਤੇ ਲੋਹੇ ਦੀਆਂ ਰਾਡਾਂ ਨਾਲ ਵਿਦਿਆਰਥੀਆਂ ਦੀ ਕੁੱਟਮਾਰ ਵੀ ਕੀਤੀ …

Read More »

ਰਾਜਸਥਾਨ ਦੇ ਸਰਕਾਰੀ ਹਸਪਤਾਲ ‘ਚ 34 ਦਿਨਾਂ ਵਿਚ 105 ਬੱਚਿਆਂ ਦੀ ਹੋਈ ਮੌਤ

ਫਿਰ ਵੀ ਪ੍ਰਸ਼ਾਸਨ ਨੇ ਮੰਤਰੀ ਦੇ ਸਵਾਗਤ ਲਈ ਵਿਛਾ ਦਿੱਤਾ ਕਾਰਪਿਟ ਕੋਟਾ/ਬਿਊਰੋ ਨਿਊਜ਼ ਰਾਜਸਥਾਨ ਵਿਚ ਪੈਂਦੇ ਕੋਟਾ ਦੇ ਜੇ.ਕੇ. ਸਰਕਾਰੀ ਹਸਪਤਾਲ ਵਿਚ ਹਾਲਤ ਸੁਧਰਨ ਦਾ ਨਾਮ ਨਹੀਂ ਲੈ ਰਹੇ। ਅੱਜ ਸਵੇਰੇ ਇੱਥੇ ਇਕ ਹੋਰ ਬੱਚੀ ਨੇ ਦਮ ਤੋੜ ਦਿੱਤਾ, ਇਸ ਬੱਚੀ ਦਾ 15 ਦਿਨ ਪਹਿਲਾਂ ਹੀ ਜਨਮ ਹੋਇਆ ਸੀ। ਇਸ …

Read More »

ਸਿਆਸਤ ਤੋਂ ਦੂਰ ਰਹਿੰਦੀ ਹੈ ਸੈਨਾ : ਬਿਪਿਨ ਰਾਵਤ

ਭਾਰਤ ਦੇ ਪਹਿਲੇ ਸੀ.ਡੀ.ਐਸ. ਜਨਰਲ ਰਾਵਤ ਨੇ ਸੰਭਾਲਿਆ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਹਥਿਆਰਬੰਦ ਬਲ ਖ਼ੁਦ ਨੂੰ ਸਿਆਸਤ ਤੋਂ ਦੂਰ ਰੱਖਦੇ ਹਨ ਤੇ ਸਰਕਾਰ ਦੇ ਹੁਕਮਾਂ ਮੁਤਾਬਕ ਕੰਮ ਕਰਦੇ ਹਨ। ਸੀਡੀਐੱਸ ਰਾਵਤ ਦੀ ਇਹ ਟਿੱਪਣੀ ਉਨ੍ਹਾਂ …

Read More »

ਕੇਰਲ ਵਿਧਾਨ ਸਭਾ ਵਲੋਂ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ

ਸੀ.ਏ.ਏ. ਨੂੰ ‘ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਿਕ’ ਕਰਾਰ ਦਿੱਤਾ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਕੇਰਲ ਵਿਧਾਨ ਸਭਾ ਨੇ ਦੇਸ਼ ਭਰ ਵਿੱਚੋਂ ਪਹਿਲ ਕਰਦਿਆਂ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਵਾਪਸ ਲਏ ਜਾਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ। ਗੈਰ-ਭਾਜਪਾ ਸਰਕਾਰਾਂ ਵਾਲੇ ਮੁੱਖ ਮੰਤਰੀਆਂ ਜਿਵੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਐਲਾਨ ਕੀਤਾ ਗਿਆ …

Read More »

ਮਹਾਰਾਸ਼ਟਰ ਮੰਤਰੀ ਮੰਡਲ ‘ਚ ਹੋਇਆ ਵਾਧਾ

ਅਜੀਤ ਪਵਾਰ ਮੁੜ ਬਣੇ ਉਪ ਮੁੱਖ ਮੰਤਰੀ – ਊਧਵ ਨੇ ਪੁੱਤਰ ਅਦਿੱਤਿਆ ਨੂੰ ਵੀ ਬਣਾਇਆ ਮੰਤਰੀ ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਪਣੇ ਮੰਤਰੀ ਮੰਡਲ ਦਾ ਵਿਸਤਾਰ ਕਰਦਿਆਂ 26 ਕੈਬਨਿਟ ਤੇ 10 ਰਾਜ ਮੰਤਰੀਆਂ ਨੂੰ ਸ਼ਾਮਲ ਕੀਤਾ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਅਜੀਤ ਪਵਾਰ ਨੇ ਡਿਪਟੀ …

Read More »

ਇੰਟਰਨੈਟ ਸ਼ਟਡਾਊਨ ਨਾਲ ਹਰ ਘੰਟੇ ਹੁੰਦੈ 2 ਕਰੋੜ 45 ਲੱਖ ਰੁਪਏ ਦਾ ਨੁਕਸਾਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਾਗਰਿਕਤਾ ਕਾਨੂੰਨ ਖਿਲਾਫ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹਿੰਸਕ ਪ੍ਰਦਰਸ਼ਨ ਹੋਏ। ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕਣ ਲਈ ਸਰਕਾਰ ਨੇ ਕਦਮ ਵੀ ਚੁੱਕੇ। ਇਸ ਅਧੀਨ ਇੰਟਰਨੈਟ ਨੂੰ ਵੱਖ-ਵੱਖ ਥਾਵਾਂ ‘ਤੇ ਬੰਦ ਕੀਤਾ ਗਿਆ। ਜਦੋਂ ਤੋਂ ਨਾਗਰਿਕਤਾ ਕਾਨੂੰਨ ਬਣਿਆ ਹੈ, ਦੇਸ਼ ਦੇ ਕਈ ਹਿੱਸਿਆਂ ਵਿਚ ਇੰਟਰਨੈਟ ਨੂੰ ਸ਼ਟਡਾਊਨ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨਵੇਂ ਸਾਲ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਨਤਮਸਤਕ ਪਟਨਾ ਸਾਹਿਬ/ਬਿਊਰੋ ਨਿਊਜ਼ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਭਲਕੇ ਮੰਗਲਵਾਰ ਨੂੰ ਪ੍ਰਕਾਸ਼ ਪੁਰਬ ਹੈ। ਇਸ ਸਬੰਧੀ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਸਜਾਇਆ ਗਿਆ। ਪੰਜ ਪਿਆਰਿਆਂ …

Read More »