Breaking News
Home / ਭਾਰਤ (page 572)

ਭਾਰਤ

ਭਾਰਤ

ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਬੈਂਕ ਕਰ ਸਕਣਗੇ ਵਸੂਲੀ

ਵਿਸ਼ੇਸ਼ ਅਦਾਲਤ ਨੇ ਦਿੱਤੀ ਇਜ਼ਾਜਤ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ੇਸ਼ ਅਦਾਲਤ ਨੇ ਭਾਰਤੀ ਸਟੇਟ ਬੈਂਕ ਸਮੇਤ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਕਰਜ਼ ਵਸੂਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਇਹ ਇਜਾਜਤ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਨੇ ਦਿੱਤੀ। ਵਿਜੇ ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਕੀਤਾ ਸੀ ਕਿ ਇਸ …

Read More »

ਵਿਜੇ ਇੰਦਰ ਸਿੰਗਲਾ ਨੂੰ ਕਾਂਗਰਸ ਪਾਰਟੀ ਦਾ ਕੌਮੀ ਸਕੱਤਰ ਲਗਾਇਆ

ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ ਹੁਣ ਕਾਂਗਰਸ ਦੀਆਂ ਸਾਰੀਆਂ ਜਾਇਦਾਦਾਂ ਦੇ ਇੰਚਾਰਜ ਹੋਣਗੇ। ਇਸ ਸਬੰਧੀ ਕਾਂਗਰਸ ਹਾਈਕਮਾਨ ਵਲੋਂ ਨੋਟੀਫਿਕੇਸ਼ਨ ਵੀ ਜਾਰੀ …

Read More »

ਹਨੀਪ੍ਰੀਤ ਨੇ ਕੀਤੀ ਜੇਲ੍ਹ ‘ਚ ਰਾਮ ਰਹੀਮ ਨਾਲ ਮੁਲਾਕਾਤ

ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਰਾਮ ਰਹੀਮ ਰੋਹਤਕ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਜਿਹੜਾ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ, ਉਸ ਨੂੰ ਮਿਲਣ ਲਈ ਹਨੀਪ੍ਰੀਤ ਅੱਜ ਫਿਰ ਜੇਲ੍ਹ ਪਹੁੰਚੀ। ਹਨੀਪ੍ਰੀਤ ਦੇ ਨਾਲ ਇਕ ਵਕੀਲ ਤੇ ਚਾਚਾ …

Read More »

ਲੈਫਟੀਨੈਂਟ ਜਨਰਲ ਨਰਵਣੇ ਦੇਸ਼ ਦੇ 28ਵੇਂ ਫੌਜ ਮੁਖੀ ਬਣੇ

ਜਨਰਲ ਰਾਵਤ ਦੀ ਜਗ੍ਹਾ ਸੰਭਾਲਿਆ ਕਾਰਜਭਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ ਮਨੋਜ ਮੁਕੰਦ ਨਰਵਣੇ ਦੇਸ਼ ਦੇ 28ਵੇਂ ਫੌਜ ਮੁਖੀ ਬਣ ਗਏ ਹਨ ਅਤੇ ਉਨ੍ਹਾਂ ਆਪਣਾ ਕਾਰਜਭਾਰ ਵੀ ਸੰਭਾਲ ਲਿਆ। ਇਸ ਮੌਕੇ ਨਰਵਣੇ ਨੇ ਪਾਕਿਸਤਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਜੇਕਰ ਪਾਕਿ ਨੇ ਅੱਤਵਾਦ ਬੰਦ ਨਾ ਕੀਤਾ ਤਾਂ ਅਸੀਂ ਉਸ ਨੂੰ ਸਬਕ …

Read More »

ਮੋਦੀ ਸਰਕਾਰ ਵਲੋਂ ਏਅਰ ਇੰਡੀਆ ਦੇ ਨਿੱਜੀਕਰਨ ਦੀ ਤਿਆਰੀ

ਹਰਦੀਪ ਪੁਰੀ ਬੋਲੇ – ਏਅਰ ਇੰਡੀਆ ਦਾ ਨਿੱਜੀਕਰਨ ਹਰ ਹਾਲ ‘ਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹੁਣ ਏਅਰ ਇੰਡੀਆ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਹੀ ਸਾਹ ਲਵੇਗੀ ਅਤੇ ਸਰਕਾਰ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਸਰਕਾਰੀ ਹਵਾਈ ਸੇਵਾ …

Read More »

ਫੂਲਕਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਪਿੰਡਾਂ ਵਿਚ ਦਵਾਈਆਂ ਦਾ ਲੰਗਰ ਲਗਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਸਿਹਤ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੰਜਾਬ ਦੇ 75 ਫੀਸਦੀ ਪਿੰਡਾਂ ਵਿਚ ਡਿਸਪੈਂਸਰੀਆਂ ਹੀ ਨਹੀਂ ਹਨ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੀਤਾ ਹੈ। ਫੂਲਕਾ ਨੇ ਦੱਸਿਆ ਕਿ ਜਿਨ੍ਹਾਂ …

Read More »

ਮਹਾਰਾਸ਼ਟਰ ‘ਚ 32 ਦਿਨਾਂ ਬਾਅਦ ਉਦਵ ਮੰਤਰੀ ਮੰਡਲ ਦਾ ਹੋਇਆ ਵਿਸਥਾਰ

36 ਨਵੇਂ ਮੰਤਰੀ ਬਣਾਏ, ਅਜਿਤ ਪਵਾਰ ਫਿਰ ਬਣੇ ਉਪ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦਵ ਠਾਕਰੇ ਦੀ ਸਰਕਾਰ ਬਣਨ ਦੇ 32 ਦਿਨਾਂ ਬਾਅਦ ਅੱਜ ਉਸਦੇ ਮੰਤਰੀ ਮੰਡਲ ਵਿਚ ਵਿਸਥਾਰ ਹੋਇਆ। ਇਸ ਸਰਕਾਰ ਵਿਚ ਉਦਵ ਦੀ ਸ਼ਿਵ ਸੈਨਾ ਦੇ ਮੁਕਾਬਲੇ ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੰਤਰੀ …

Read More »

ਫੌਜ ਮੁਖੀ ਵਿਪਿਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਹੋਣਗੇ

ਜਨਰਲ ਰਾਵਤ ਕੋਲ ਹੋਏਗੀ ਤਿੰਨੇ ਫੌਜਾਂ ਦੀ ਕਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਥਲ ਸੈਨਾ ਮੁਖੀ ਬਿਪਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਹੋਣਗੇ। ਉਨ੍ਹਾਂ ਕੋਲ ਤਿੰਨੇ ਸੈਨਾਵਾਂ ਦੀ ਕਮਾਂਡ ਹੋਏਗੀ। ਵੈਸੇ ਜਨਰਲ ਰਾਵਤ 31 ਦਸੰਬਰ ਨੂੰ ਥਲ ਸੈਨਾ ਮੁਖੀ ਵਜੋਂ ਸੇਵਾ ਮੁਕਤ ਹੋ ਰਹੇ ਹਨ ਅਤੇ ਸਰਕਾਰ ਹੁਣ …

Read More »

ਨਾਗਰਿਕਤਾ ਕਾਨੂੰਨ ਖਿਲਾਫ ਦਿੱਲੀ ‘ਚ ਪ੍ਰਦਰਸ਼ਨ

ਉਤਰ ਪ੍ਰਦੇਸ਼ ਦੇ 21 ਜ਼ਿਲ੍ਹਿਆਂ ਵਿਚ ਇੰਟਰਨੈਟ ਬੰਦ ਅਤੇ ਕੀਤਾ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਕਿਰਤਾ ਕਾਨੂੰਨ ਅਤੇ ਐਨ.ਆਰ.ਸੀ. ਦੇ ਖਿਲਾਫ ਅੱਜ ਦਿੱਲੀ ਵਿਚ ਦੁਪਹਿਰ ਦੀ ਨਮਾਜ ਤੋਂ ਬਾਅਦ ਜਾਮਾ ਮਸਜਿਦ ਦੇ ਬਾਹਰ, ਸੀਲਮਪੁਰ, ਜੋਰ ਬਾਗ ਅਤੇ ਜਾਫਰਾਬਾਦ ਵਿਚ ਜੰਮ ਕੇ ਵਿਰੋਧ ਪ੍ਰਦਰਸ਼ਨ ਹੋਏ। ਇਸ ਪ੍ਰਦਰਸ਼ਨ ਵਿਚ ਭੀਮ ਆਰਮੀ ਦੇ ਕਾਰਕੁੰਨ …

Read More »

ਟੀ.ਵੀ. ਅਦਾਕਾਰ ਕੁਸ਼ਲ ਪੰਜਾਬੀ ਨੇ ਕੀਤੀ ਖੁਦਕੁਸ਼ੀ

ਪੱਖੇ ਨਾਲ ਲਟਕ ਕੇ ਮੌਤ ਨੂੰ ਲਗਾਇਆ ਗਲੇ ਮੁੰਬਈ/ਬਿਊਰੋ ਨਿਊਜ਼ ਟੀ.ਵੀ. ਅਦਾਕਾਰ ਕੁਸ਼ਲ ਪੰਜਾਬੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਕੁਸ਼ਲ ਦਾ ਮ੍ਰਿਤਕ ਸਰੀਰ ਉਸਦੇ ਮੁੰਬਈ ਸਥਿਤ ਫਲੈਟ ਵਿਚ ਪੱਖੇ ਨਾਲ ਲਟਕਦਾ ਮਿਲਿਆ। ਮੁੰਬਈ ਪੁਲਿਸ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਕੁਸ਼ਲ ਵਲੋਂ ਖੁਦਕੁਸ਼ੀ ਕਰਨ ਦੀ ਗੱਲ ਕੀਤੀ ਹੈ। …

Read More »