ਪਾਰਟੀ ਸਫਾਂ ਤੋਂ ਉਪਰ ਉਠ ਕੇ ਆਗੂਆਂ ਨੇ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਲੰਘੇ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਇਥੇ ਨਿਗਮਬੋਧ ਘਾਟ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਜੇਤਲੀ ਦੀ ਚਿਖਾ ਨੂੰ ਅਗਨੀ ਉਨ੍ਹਾਂ …
Read More »ਆਈ.ਐੱਨ.ਐਕਸ.ਮੀਡੀਆ ਕੇਸ
ਸੁਪਰੀਮ ਕੋਰਟ ਵਲੋਂ ਚਿਦੰਬਰਮ ਦੀ ਅਰਜ਼ੀ ‘ਤੇ ਸੁਣਵਾਈ ਤੋਂ ਨਾਂਹ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਆਗੂ ਪੀ. ਚਿਦੰਬਰਮ ਨੂੰ ਇਕ ਵੱਡਾ ਝਟਕਾ ਦਿੰਦਿਆਂ ਆਈਐੱਨਐਕਸ ਮੀਡੀਆ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਕੇਸ ਵਿਚ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਿੱਲੀ ਹਾਈ ਕੋਰਟ ਵੱਲੋਂ ਰੱਦ …
Read More »ਸੁਪਰੀਮ ਕੋਰਟ ‘ਚ ਪਹੁੰਚਿਆ ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ
ਸੁਖਬੀਰ ਬਾਦਲ ਨੇ ਦੱਸਿਆ-ਗ੍ਰਹਿ ਮੰਤਰੀ ਨੇ ਪਹਿਲਾਂ ਵਾਲੀ ਥਾਂ ਮੰਦਰ ਉਸਾਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿਚ ਢਾਹੇ ਗਏ ਰਵਿਦਾਸ ਮੰਦਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਹਰਿਆਣਾ ਇਕਾਈ ਦੇ …
Read More »ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਈ ਗਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਜੈਡ ਪਲੱਸ ਸੁਰੱਖਿਆ ਕਵਰ ਜਾਰੀ ਰਹੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਡਾ.ਮਨਮੋਹਨ ਸਿੰਘ ਯੂ.ਪੀ.ਏ. ਦੇ ਸ਼ਾਸ਼ਨਕਾਲ ਦੌਰਾਨ 10 ਸਾਲ ਪ੍ਰਧਾਨ ਮੰਤਰੀ ਰਹੇ …
Read More »ਮੰਤਰੀ ਮੰਡਲ ਦੇ ਫੈਸਲੇ : ਗੰਨਾ ਕਿਸਾਨਾਂ ਨੂੰ ਤੋਹਫਾ, ਮਿਲੇਗੀ 6268 ਕਰੋੜ ਰੁਪਏ ਦੀ ਬਰਾਮਦ ਸਬਸਿਡੀ
75 ਨਵੇਂ ਮੈਡੀਕਲ ਕਾਲਜ ਖੁੱਲ੍ਹਣਗੇ, ਕੋਲ ਮਾਈਨਿੰਗ ‘ਚ 100 ਫੀਸਦੀ ਅਤੇ ਡਿਜੀਟਲ ਮੀਡੀਆ ਵਿਚ 26 ਫੀਸਦੀ ਐਫਡੀਆਈ ‘ਤੇ ਵੀ ਲੱਗੀ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਗੰਨਾ ਕਿਸਾਨਾਂ ਦੇ ਹਿੱਤਾਂ ਵਿਚ ਵੱਡਾ ਫੈਸਲਾ ਲਿਆ ਗਿਆ। ਬੈਠਕ …
Read More »ਰਾਮ ਰਹੀਮ ਦੀ ਜੇਲ੍ਹ ਯਾਤਰਾ ਨੂੰ ਹੋ ਗਏ ਦੋ ਸਾਲ
ਦਾੜ੍ਹੀ ਹੋ ਗਈ ਹੈ ਚਿੱਟੀ ਅਤੇ ਚਿਹਰੇ ਤੋਂ ਰੌਣਕ ਹੋਈ ਗਾਇਬ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟਦੇ ਹੋਏ ਨੂੰ ਦੋ ਸਾਲ ਹੋ ਗਏ ਹਨ ਤੇ ਉਸ ਦੀ ਸਜ਼ਾ ਤੀਸਰੇ ਸਾਲ ਵਿਚ ਪ੍ਰਵੇਸ਼ ਹੋ ਗਈ ਹੈ। ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ …
Read More »ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਪਰ ਜਸਟਿਸ ਸੁਰਿੰਦਰ ਗੁਪਤਾ ਨੇ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ। ਹਨੀਪ੍ਰੀਤ ਨੂੰ 25 ਅਗਸਤ, 2017 ਵਿੱਚ ਪੰਚਕੂਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ …
Read More »ਜੰਮੂ-ਕਸ਼ਮੀਰ ਤੋਂ ਪੰਜ ਅਗਸਤ ਨੂੰ ਧਾਰਾ 370 ਹਟਾਏ ਜਾਣ ਨਾਲ ਖਤਮ ਹੋਈ ਸੂਬੇ ਦੇ ਝੰਡੇ ਦੀ ਅਹਿਮੀਅਤ
67 ਸਾਲ ਬਾਅਦ ਲਹਿਰਾਇਆ ਇਕੱਲਾ ਤਰੰਗਾ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ‘ਚ ਇਕ ਨਿਸ਼ਾਨ ਦਾ ਸੁਪਨਾ ਪੂਰਾ ਹੋ ਗਿਆ ਹੈ। ਸ੍ਰੀਨਗਰ ਸਥਿਤ ਸੂਬੇ ਦੇ ਸਕੱਤਰੇਤ ਵਿਚ ਰਾਸ਼ਟਰੀ ਝੰਡੇ ਦੇ ਨਾਲ ਲਹਿਰਾਉਣ ਵਾਲਾ ਜੰਮੂ-ਕਸ਼ਮੀਰ ਦਾ ਝੰਡਾ 67 ਸਾਲ ਬਾਅਦ ਐਤਾਰ ਨੂੰ ਉਤਾਰ ਦਿੱਤਾ ਗਿਆ। ਸਕੱਤਰੇਤ ਸਮੇਤ ਸੂਬੇ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਦੀਆਂ …
Read More »ਲੁਧਿਆਣਾ ਦੀ ਸ਼ਾਲਿਜ਼ਾ ਧਾਮੀ ਬਣੀ ਦੇਸ਼ ਦੀ ਪਹਿਲੀ ਮਹਿਲਾ ਫਲਾਈਟ ਕਮਾਂਡਰ
ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਵਿੰਗ ਕਮਾਂਡਰ ਸ਼ਾਲਿਜ਼ਾ ਧਾਮੀ ਫਲਾਇੰਗ ਯੂਨਿਟ ਦੀ ਫਲਾਈਟ ਕਮਾਂਡਰ ਬਣਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ। ਇਸ ਪ੍ਰਾਪਤੀ ਨਾਲ ਲੁਧਿਆਣਾ ਦੀ ਧੀ ਸਾਲਿਜ਼ਾ ਧਾਮੀ ਨੇ ਇਤਿਹਾਸ ਰਚ ਦਿੱਤਾ ਹੈ। ਲੰਘੇ ਕੱਲ੍ਹ ਧਾਮੀ ਨੇ …
Read More »ਪਾਕਿਸਤਾਨ ਦੇ ਮੰਤਰੀ ਦਾ ਭੜਕਾਊ ਬਿਆਨ
ਕਿਹਾ -ਅਕਤੂਬਰ – ਨਵੰਬਰ ‘ਚ ਭਾਰਤ ਅਤੇ ਪਾਕਿ ਵਿਚਕਾਰ ਹੋ ਸਕਦੀ ਹੈ ਜੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬੁਖਲਾਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੰਤਰੀ ਇਮਰਾਨ ਖਾਨ ਅਤੇ ਉਸਦੇ ਮੰਤਰੀ ਭੜਕਾਊ ਬਿਆਨ ਦੇ ਰਹੇ ਹਨ। ਇਸਦੇ ਚੱਲਦਿਆਂ ਹੁਣ ਪਾਕਸਿਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਨੇ …
Read More »