67 ਸਾਲ ਬਾਅਦ ਲਹਿਰਾਇਆ ਇਕੱਲਾ ਤਰੰਗਾ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ‘ਚ ਇਕ ਨਿਸ਼ਾਨ ਦਾ ਸੁਪਨਾ ਪੂਰਾ ਹੋ ਗਿਆ ਹੈ। ਸ੍ਰੀਨਗਰ ਸਥਿਤ ਸੂਬੇ ਦੇ ਸਕੱਤਰੇਤ ਵਿਚ ਰਾਸ਼ਟਰੀ ਝੰਡੇ ਦੇ ਨਾਲ ਲਹਿਰਾਉਣ ਵਾਲਾ ਜੰਮੂ-ਕਸ਼ਮੀਰ ਦਾ ਝੰਡਾ 67 ਸਾਲ ਬਾਅਦ ਐਤਾਰ ਨੂੰ ਉਤਾਰ ਦਿੱਤਾ ਗਿਆ। ਸਕੱਤਰੇਤ ਸਮੇਤ ਸੂਬੇ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਦੀਆਂ …
Read More »ਲੁਧਿਆਣਾ ਦੀ ਸ਼ਾਲਿਜ਼ਾ ਧਾਮੀ ਬਣੀ ਦੇਸ਼ ਦੀ ਪਹਿਲੀ ਮਹਿਲਾ ਫਲਾਈਟ ਕਮਾਂਡਰ
ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਵਿੰਗ ਕਮਾਂਡਰ ਸ਼ਾਲਿਜ਼ਾ ਧਾਮੀ ਫਲਾਇੰਗ ਯੂਨਿਟ ਦੀ ਫਲਾਈਟ ਕਮਾਂਡਰ ਬਣਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ। ਇਸ ਪ੍ਰਾਪਤੀ ਨਾਲ ਲੁਧਿਆਣਾ ਦੀ ਧੀ ਸਾਲਿਜ਼ਾ ਧਾਮੀ ਨੇ ਇਤਿਹਾਸ ਰਚ ਦਿੱਤਾ ਹੈ। ਲੰਘੇ ਕੱਲ੍ਹ ਧਾਮੀ ਨੇ …
Read More »ਪਾਕਿਸਤਾਨ ਦੇ ਮੰਤਰੀ ਦਾ ਭੜਕਾਊ ਬਿਆਨ
ਕਿਹਾ -ਅਕਤੂਬਰ – ਨਵੰਬਰ ‘ਚ ਭਾਰਤ ਅਤੇ ਪਾਕਿ ਵਿਚਕਾਰ ਹੋ ਸਕਦੀ ਹੈ ਜੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬੁਖਲਾਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੰਤਰੀ ਇਮਰਾਨ ਖਾਨ ਅਤੇ ਉਸਦੇ ਮੰਤਰੀ ਭੜਕਾਊ ਬਿਆਨ ਦੇ ਰਹੇ ਹਨ। ਇਸਦੇ ਚੱਲਦਿਆਂ ਹੁਣ ਪਾਕਸਿਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਨੇ …
Read More »ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਨਰਿੰਦਰ ਮੋਦੀ
ਦਿੱਲੀ ਦੇ ਫਿਰੋਜਸ਼ਾਹ ਕੋਟਲਾ ਮੈਦਾਨ ਦਾ ਨਾਮ ਹੁਣ ਅਰੁਣ ਜੇਤਲੀ ਦੇ ਨਾਮ ‘ਤੇ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਨ੍ਹਾਂ ਦੇ ਘਰ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਜੇਤਲੀ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਨਾਲ …
Read More »ਸੁਪਰੀਮ ਕੋਰਟ ‘ਚ ਪਹੁੰਚਿਆ ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ
ਸੁਖਬੀਰ ਬਾਦਲ ਨੇ ਦੱਸਿਆ – ਗ੍ਰਹਿ ਮੰਤਰੀ ਨੇ ਪਹਿਲਾਂ ਵਾਲੀ ਥਾਂ ਮੰਦਰ ਉਸਾਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿਚ ਢਾਹੇ ਗਏ ਰਵਿਦਾਸ ਮੰਦਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਹਰਿਆਣਾ …
Read More »ਸਿੰਧੂ ਵਰਲਡ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲੀ
ਮੋਦੀ ਨੇ ਕਿਹਾ – ਇਹ ਹੈ ਭਾਰਤ ਦਾ ਮਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਭਾਰਤ ਦੀ ਸਟਾਰ ਸ਼ਟਲਰ ਪੀ.ਵੀ. ਸਿੰਧੂ ਨੇ ਭਾਰਤ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਸਿੰਧੂ ਭਾਰਤ ਦਾ ਮਾਣ ਹੈ ਅਤੇ ਉਹ ਅਜਿਹੀ ਚੈਂਪੀਅਨ …
Read More »ਸੁਪਰੀਮ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ
ਨਵੇ ਸਿਰੇ ਤੋਂ ਅਰਜ਼ੀ ਦਾਖਲ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਰਜ਼ੀ ਖਾਰਜ ਕਰ ਦਿੱਤੀ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਚਿਦੰਬਰਮ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਨਾਮਨਜੂਰ ਕਰਨ ਦੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ …
Read More »ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਈ ਗਈ
ਹੁਣ ਜੈਡ ਪਲੱਸ ਸੁਰੱਖਿਆ ਕਵਰ ‘ਚ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਜੈਡ ਪਲੱਸ ਸੁਰੱਖਿਆ ਕਵਰ ਜਾਰੀ ਰਹੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਡਾ. ਮਨਮੋਹਨ ਸਿੰਘ ਯੂ.ਪੀ.ਏ. ਦੇ …
Read More »ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਪਾਰਟੀ ਸਫਾਂ ਤੋਂ ਉਪਰ ਉਠ ਕੇ ਆਗੂਆਂ ਨੇ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਲੰਘੇ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਨਵੀਂ ਦਿੱਲੀ ਵਿਚ ਸਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਮੋਦੀ …
Read More »ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਕਾਂਗਰਸ ਤੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਚੁੱਕ ਲਈ। ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਡਾ. ਮਨਮੋਹਨ ਸਿੰਘ ਨੂੰ ਉਚ ਸਦਨ ਦੇ ਮੈਂਬਰ ਦੇ ਤੌਰ ‘ਤੇ ਸਹੁੰ ਚੁਕਾਈ। ਸਪੀਕਰ ਦੇ ਕਮਰੇ …
Read More »