ਕੰਟਰੋਲ ਰੇਖਾ ‘ਤੇ ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਅੱਤਵਾਦ ਨਾਲ ਸਬੰਧਿਤ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਉਸ ਨੂੰ ‘ਕਾਲੀ ਸੂਚੀ’ ਵਿਚ ਪਾ ਦਿੱਤਾ। ਹੁਣ ਤੱਕ ਪਾਕਿਸਤਾਨ …
Read More »ਹਿਮਾਚਲ ਤੇ ਉਤਰਾਖੰਡ ‘ਚ ਭਾਰੀ ਮੀਂਹ ਕਾਰਨ 37 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਾੜੀ ਰਾਜਾਂ ਉਤਰਾਖੰਡ ਤੇ ਹਿਮਾਚਲ ਪ੍ਰਦੇਸ਼ ਵਿਚ ਪਏ ਭਾਰੀ ਮੀਂਹ ਨਾਲ ਹੁਣ ਤੱਕ ਕਾਫ਼ੀ ਨੁਕਸਾਨ ਹੋਇਆ ਹੈ। ਦੋਵਾਂ ਸੂਬਿਆਂ ਵਿਚ 37 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਇਸ ਤੋਂ ਇਲਾਵਾ ਹਰਿਆਣਾ, ਜੰਮੂ ਤੇ ਦਿੱਲੀ ਵਿਚ ਵੀ ਹੜ੍ਹਾਂ ਵਾਲੀ …
Read More »ਭੁਪਿੰਦਰ ਸਿੰਘ ਹੁੱਡਾ ਨੇ ਕਾਂਗਰਸ ਪਾਰਟੀ ਖਿਲਾਫ ਚੁੱਕਿਆ ਝੰਡਾ
ਰੋਹਤਕ ‘ਚ ‘ਮਹਾ ਪਰਿਵਰਤਨ ਰੈਲੀ’ ਕਰਕੇ 25 ਮੈਂਬਰੀ ਕਮੇਟੀ ਬਣਾਉਣ ਦਾ ਕੀਤਾ ਐਲਾਨ ਰੋਹਤਕ/ਬਿਊਰੋ ਨਿਊਜ਼ : ਹਰਿਆਣਾ ਵਿਚ ਧੜੇਬੰਦੀ ਦਾ ਸ਼ਿਕਾਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਆਪਣੀ ਪਾਰਟੀ ਖ਼ਿਲਾਫ਼ ਬਗ਼ਾਵਤੀ ਤੇਵਰ ਹੋਰ ਤਿੱਖੇ ਕਰ ਲਏ। ਉਂਜ ਉਨ੍ਹਾਂ ਇਥੇ ਕੀਤੀ …
Read More »ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ
ਜੈਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »ਰਵਿਦਾਸ ਮੰਦਰ ਢਾਹੁਣ ਖਿਲਾਫ ਦਿੱਲੀ ‘ਚ ਵਿਰੋਧ ਪ੍ਰਦਰਸ਼ਨ
ਬੇਕਾਬੂ ਹੋਏ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਤੁਗ਼ਲਕਾਬਾਦ ਵਿਚ ਰਵਿਦਾਸ ਮੰਦਰ ਢਾਹੇ ਜਾਣ ਖ਼ਿਲਾਫ਼ 21 ਅਗਸਤ ਬੁੱਧਵਾਰ ਨੂੰ ਪੂਰੇ ਭਾਰਤ ਵਿਚੋਂ ਕੌਮੀ ਰਾਜਧਾਨੀ ਪੁੱਜੇ ਦਲਿਤ ਭਾਈਚਾਰੇ ਨੇ ਰੋਸ ਮਾਰਚ ਕੀਤਾ। ਕੇਂਦਰੀ ਦਿੱਲੀ ਦੇ ਝੰਡੇਵਾਲਾ ਤੇ ਰਾਮ ਲੀਲਾ ਮੈਦਾਨ ਵਿਚਾਲੇ ਰਸਤਾ ਨੀਲੇ ਰੰਗ ਵਿਚ ਰੰਗਿਆ …
Read More »ਰਵੀਦਾਸ ਮੰਦਰ ਢਾਹੁਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕਿਹਾ
ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ ਨਵੀਂ ਦਿੱਲੀ : ਤੁਗ਼ਲਕਾਬਾਦ ਵਿੱਚ ਬਣੇ ਰਵੀਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਅਜਿਹਾ ਕਹਿਣਾ ਹੈ ਸੁਪਰੀਮ ਕੋਰਟ ਦਾ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ …
Read More »ਐੱਨਡੀਟੀਵੀ ਦੇ ਪ੍ਰਣਯ ਰੌਏ ਅਤੇ ਰਾਧਿਕਾ ਰੌਏ ਖ਼ਿਲਾਫ਼ ਕੇਸ ਦਰਜ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸੀਨੀਅਰ ਪੱਤਰਕਾਰ ਤੇ ਐੱਨਡੀਟੀਵੀ ਦੇ ਸਹਿ-ਸੰਸਥਾਪਕ ਪ੍ਰਣਯ ਰੌਏ, ਉਨ੍ਹਾਂ ਦੀ ਪਤਨੀ ਰਾਧਿਕਾ ਰੌਏ ਤੇ ਕੰਪਨੀ ਦੇ ਸੀਈਓ ਤੇ ਡਾਇਰੈਕਟਰ ਵਿਕਰਮਾਦਿੱਤਿਆ ਚੰਦਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤਿੰਨਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਅਣਪਛਾਤੇ ਨੌਕਰਸ਼ਾਹਾਂ ਦਾ ਕਾਲਾ ਧਨ ਗੁੰਝਲਦਾਰ ਲੈਣ-ਦੇਣ ਕਰ ਕੇ ਸਿੱਧੇ …
Read More »ਦਿੱਲੀ ਹਾਈਕੋਰਟ ਨੇ ਪੀ. ਚਿਦੰਬਰਮ ਨੂੰ ਨਹੀਂ ਦਿੱਤੀ ਅਗਾਊਂ ਜ਼ਮਾਨਤ
ਕਿਹਾ – ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਈ. ਐਨ.ਐਕਸ. ਘੁਟਾਲੇ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿੰਦਬਰਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਖਾਰਜ ਕਰ ਦਿੱਤੀ। ਚਿਦੰਬਰਮ ਦੇ ਵਕੀਲ ਨੇ ਤਿੰਨ ਦਿਨ ਦਾ ਸਟੇਅ ਵੀ ਮੰਗਿਆ ਪਰ ਅਦਾਲਤ ਨੇ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ …
Read More »ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ
ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਜੰਮੂ ਕਸ਼ਮੀਰ ਦੇ ਪੁੰਛ ਵਿਚ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੀਤੀ ਗਈ ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜਵਾਂ ਜਵਾਬ ਦਿੱਤਾ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਵਲੋਂ …
Read More »ਹਿਮਾਚਲ-ਮੱਧ ਪ੍ਰਦੇਸ਼ ਸਮੇਤ 17 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ
ਉਤਰਾਖੰਡ ਵਿਚ ਬੱਦਲ ਫਟਣ ਨਾਲ 21 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਉਤਰੀ ਅਤੇ ਪਹਾੜੀ ਰਾਜਾਂ ਵਿਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼ ਸਮੇਤ 17 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਵਾਨੀ ਦਿੱਤੀ ਹੈ। ਉਤਰਾਖੰਡ ਦੇ ਉਤਰਕਾਸ਼ੀ ਵਿਚ ਬੱਦਲ ਫਟਣ ਨਾਲ ਦੋ ਦਿਨਾਂ …
Read More »