ਹੈਦਰਾਬਾਦ : ਹੈਦਰਾਬਾਦ ਗੈਂਗਰੇਪ ਅਤੇ ਕਤਲ ਦੇ ਚਾਰੇ ਦੋਸ਼ੀਆਂ ਨੂੰ ਪੁਲਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਹੈ। ਐਨਕਾਊਂਟਰ ਨੈਸ਼ਨਲ ਹਾਈਵੇਅ-44 ਨੇੜੇ ਵੀਰਵਾਰ ਦੇਰ ਰਾਤ ਕੀਤਾ ਗਿਆ। ਪੁਲਸ ਦੋਸ਼ੀਆਂ ਨੂੰ ਐੱਨ. ਐੱਚ.-44 ‘ਤੇ ਕ੍ਰਾਈਮ ਸੀਨ ਰਿਕ੍ਰਿਏਟ ਕਰਾਉਣ ਲਈ ਲੈ ਕੇ ਗਈ ਸੀ। ਪੁਲਸ ਦੇ ਮੁਤਾਬਕ ਚਾਰੇ ਦੋਸ਼ੀਆਂ ਨੇ ਇਸ ਦੌਰਾਨ …
Read More »ਪੀ. ਚਿਦੰਬਰਮ ਨੂੰ 106 ਦਿਨਾਂ ਬਾਅਦ ਮਿਲੀ ਜ਼ਮਾਨਤ
ਭਾਜਪਾ ਨੇ ਕਿਹਾ – ਚਿਦੰਬਰਮ ਬੇਲ ‘ਤੇ ਬਾਹਰ ਰਹਿਣ ਵਾਲਿਆਂ ਦੇ ਕਲੱਬ ‘ਚ ਹੋਏ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਘੁਟਾਲੇ ਵਿਚ ਆਰੋਪੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਵੀ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਚਿਦੰਬਰਮ ਨੂੰ ਕਿਹਾ ਕਿ ਉਹ ਨਾ ਗਵਾਹਾਂ ਨੂੰ …
Read More »ਜੰਮੂ ਕਸ਼ਮੀਰ ਦੇ ਤੰਗਧਾਰ ਅਤੇ ਗੁਰੇਜ ਸੈਕਟਰ ਵਿਚ ਫੌਜ ਦੀ ਪੋਸਟ ਬਰਫੀਲੇ ਤੂਫਾਨ ‘ਚ ਘਿਰੀ
4 ਜਵਾਨ ਹੋ ਗਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਬਰਫੀਲੇ ਤੂਫਾਨ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿਚ 4 ਜਵਾਨ ਸ਼ਹੀਦ ਹੋ ਗਏ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਪਵਾੜਾ ਜ਼ਿਲ੍ਹੇ ਦੇ ਤੰਗਧਾਰ ਇਲਾਕੇ ਵਿਚ ਫੌਜ ਦੀ ਇਕ ਚੌਕੀ ਬਰਫੀਲੇ ਤੂਫਾਨ ਦੀ …
Read More »ਛੱਤੀਸਗੜ੍ਹ ਵਿਚ ਆਈ.ਟੀ.ਬੀ.ਪੀ. ਜਵਾਨ ਨੇ ਛੁੱਟੀ ਨਾ ਮਿਲਣ ‘ਤੇ ਮਜ਼ਾਕ ਉਡਾਉਣ ਵਾਲੇ 5 ਸਾਥੀਆਂ ਦੀ ਲਈ ਜਾਨ
ਬਾਅਦ ਵਿਚ ਆਪ ਵੀ ਕਰ ਲਈ ਖੁਦਕੁਸ਼ੀ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਆਈ.ਟੀ.ਬੀ.ਪੀ. ਕੈਂਪ ਵਿਚ ਜਵਾਨ ਰਹਿਮਾਨ ਖਾਨ ਨੇ ਸਾਥੀਆਂ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੰਜ ਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰਹਿਮਾਨ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। …
Read More »ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਜਿਉਂ ਦੀ ਤਿਉਂ
ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ …
Read More »ਮੁਸਲਿਮ ਧਿਰ ਨੂੰ ਅਯੁੱਧਿਆ ‘ਚ ਮੰਦਰ ਬਣਨ ‘ਤੇ ਕੋਈ ਇਤਰਾਜ਼ ਨਹੀਂ
ਪਰ ਮਸਜਿਦ ਲਈ 6 ਦਸੰਬਰ ਨੂੰ ਪਟੀਸ਼ਨ ਦਾਇਰ ਕਰਨਗੇ ਲਖਨਊ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ਵਿਚ ਰਿਵਿਊ ਪਟੀਸ਼ਨ ਲਗਾਉਣ ਦੀ ਸਮਾਂ ਸੀਮਾ ਖਤਮ ਹੋਣ ਦੇ ਆਖਰੀ ਦਿਨ, ਯਾਨੀ 6 ਦਸੰਬਰ ਨੂੰ ਮੁਸਲਿਮ ਪੱਖ ਪਟੀਸ਼ਨ ਦਾਖਲ ਕਰੇਗਾ। ਅਯੁੱਧਿਆ ਮਾਮਲੇ ਵਿਚ ਲੰਘੀ 9 ਨਵੰਬਰ ਨੂੰ ਫੈਸਲਾ ਆਇਆ ਸੀ। ਸੁਪਰੀਮ ਕੋਰਟ ਨੇ ਵਿਵਾਦਤ ਜ਼ਮੀਨ ਰਾਮਲੱਲਾ …
Read More »ਐਸ.ਪੀ.ਜੀ. ਸੁਰੱਖਿਆ ਸਬੰਧੀ ਫੈਸਲਾ ਗਾਂਧੀ ਪਰਿਵਾਰ ਕਰਕੇ ਨਹੀਂ ਲਿਆ
ਅਮਿਤ ਸ਼ਾਹ ਨੇ ਕਿਹਾ – ਅਸੀਂ ਵੰਸ਼ਵਾਦ ਦੇ ਹਾਂ ਖਿਲਾਫ ਨਵੀਂ ਦਿੱਲੀ/ਬਿਊਰੋ ਨਿਊਜ਼ ਐਸ.ਪੀ.ਜੀ. ਸੁਰੱਖਿਆ ਸੋਧ ਬਿੱਲ ਅੱਜ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ ਵਿਚ ਅਸੀਂ ਪੰਜਵੀਂ ਸੋਧ ਕੀਤੀ ਹੈ ਅਤੇ ਇਹ ਤਬਦੀਲੀ ਗਾਂਧੀ ਪਰਿਵਾਰ ਨੂੰ ਧਿਆਨ …
Read More »ਹੈਦਰਾਬਾਦ ‘ਚ ਇਨਸਾਨੀਅਤ ਹੋਈ ਸ਼ਰਮਸਾਰ
ਮਹਿਲਾ ਡਾਕਟਰ ਨੂੰ ਜਬਰ ਜਨਾਹ ਤੋਂ ਬਾਅਦ ਅੱਗ ਲਗਾ ਕੇ ਸਾੜਿਆ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਬਾਹਰੀ ਇਲਾਕੇ ਸ਼ਾਦਨਗਰ ਦੇ ਅੰਡਰਪਾਸ ਦੇ ਨੇੜੇ ਇੱਕ ਮਹਿਲਾ ਡਾਕਟਰ ਦੀ ਜਲੀ ਹੋਈ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 27 ਸਾਲਾ ਉਕਤ …
Read More »ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਐੱਸ. ਆਈ. ਟੀ. ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤੀ ਰਿਪੋਰਟ
ਸੀਬੀਆਈ ਵਲੋਂ ਬੰਦ ਕੀਤੇ ਗਏ 186 ਮਾਮਲਿਆਂ ਦੀ ਹੋਵੇਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਦਿੱਲੀ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਦੱਸਿਆ ਕਿ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਜਸਟਿਸ (ਸੇਵਾ ਮੁਕਤ) ਸ਼ਿਵ ਨਰਾਇਣ ਢੀਂਗਰਾ ਦੀ ਅਗਵਾਈ ਵਾਲੀ ਐੱਸ. ਆਈ. …
Read More »ਗੋਡਸੇ ਨੂੰ ‘ਦੇਸ਼ ਭਗਤ’ ਦੱਸਣ ਵਾਲੇ ਆਪਣੇ ਬਿਆਨ ‘ਤੇ ਸਾਧਵੀ ਪ੍ਰੱਗਿਆ ਨੇ ਲੋਕ ਸਭਾ ‘ਚ ਮੰਗੀ ਮੁਆਫ਼ੀ
ਕਿਹਾ – ਸਦਨ ‘ਚ ਮੈਨੂੰ ਅੱਤਵਾਦੀ ਕਹਿਣਾ ਇਕ ਮਹਿਲਾ ਦੀ ਬੇਇੱਜ਼ਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਤੋਂ ਭਾਜਪਾ ਦੀ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਠਾਕੁਰ ਨੇ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂ ਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੇ ਆਪਣੇ ਬਿਆਨ ‘ਤੇ ਅੱਜ ਲੋਕ ਸਭਾ ‘ਚ ਮੁਆਫ਼ੀ ਮੰਗੀ ਹੈ। ਲੋਕ ਸਭਾ ‘ਚ ਸਫ਼ਾਈ …
Read More »