Breaking News
Home / ਭਾਰਤ (page 586)

ਭਾਰਤ

ਭਾਰਤ

ਸ਼ਿਵ ਸੈਨਾ ਦੇ ਇਕਲੌਤੇ ਮੰਤਰੀ ਸਾਵੰਤ ਨੇ ਮੋਦੀ ਸਰਕਾਰ ਨਾਲੋਂ ਤੋੜਿਆ ਨਾਤਾ

ਅਰਵਿੰਦ ਸਾਵੰਤ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਿਵ ਸੈਨਾ ਆਗੂ ਅਰਵਿੰਦ ਸਾਵੰਤ ਨੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ਾ ਦੇ ਦਿੱਤਾ। ਸਾਵੰਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ‘ਚ ਭਾਰੀ ਸਨਅਤਾਂ ਬਾਰੇ ਮੰਤਰੀ ਹਨ। ਸਾਵੰਤ ਨੇ ਕਿਹਾ ਕਿ ਹੁਣ ਭਾਜਪਾ ‘ਤੇ ਭਰੋਸਾ ਕਰਨ …

Read More »

ਮਹਾਰਾਸ਼ਟਰ ‘ਚ ਰਾਸ਼ਟਰਪਤੀ ਰਾਜ ਲਾਗੂ

ਸੂਬੇ ਵਿਚ ਤੀਜੀ ਵਾਰ ਲਾਗੂ ਹੋਇਆ ਰਾਸ਼ਟਰਪਤੀ ਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਮੰਡਲ ਦੀ ਸਿਫਾਰਸ਼ ਉੱਤੇ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ ਦਿਨ ਭਰ ਤੇਜੀ ਨਾਲ ਚੱਲੇ ਘਟਨਾਕ੍ਰਮ ਵਿੱਚ ਰਾਜਪਾਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ …

Read More »

ਸਵਿਸ ਬੈਂਕਾਂ ‘ਚ ਭਾਰਤੀਆਂ ਦੇ ਨਕਾਰੇ ਖਾਤਿਆਂ ‘ਚ ਪਏ ਹਨ ਕਰੋੜਾਂ ਰੁਪਏ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਕਾਲੇ ਧਨ ਸਬੰਧੀ ਲੰਬੇ ਸਮੇਂ ਤੋਂ ਸਿਆਸਤ ਹੁੰਦੀ ਰਹੀ ਹੈ। ਹੁਣ ਇਸ ਮਸਲੇ ‘ਤੇ ਇਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਵਿਟਜ਼ਰਲੈਂਡ ਦੇ ਬੈਂਕਾਂ ‘ਚ ਭਾਰਤੀਆਂ ਦੇ ਕਰੀਬ ਇਕ ਦਰਜਨ ਅਜਿਹੇ ਨਕਾਰੇ ਖਾਤੇ ਹਨ ਜਿਨ੍ਹਾਂ ਦਾ ਕੋਈ …

Read More »

ਜੇ.ਐਨ.ਯੂ. ‘ਚ ਵਿਦਿਆਰਥੀਆਂ ਦੀ ਹੋਈ ਜਿੱਤ

ਪ੍ਰਸ਼ਾਸਨ ਨੇ ਫੀਸਾਂ ‘ਚ ਕੀਤਾ ਵਾਧਾ ਲਿਆ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੀਸ ਵਧਾਉਣ ਦਾ ਫੈਸਲਾ ਪ੍ਰਸ਼ਾਸਨ ਨੇ ਵਾਪਸ ਲੈ ਲਿਆ। ਜੇ.ਐਨ.ਯੂ. ਪ੍ਰਸ਼ਾਸਨ ਨੇ ਮੈਸ ਫੀਸ ਅਤੇ ਹੋਸਟਲ ਦਾ ਕਿਰਾਇਆ ਵੀ ਵਧਾਉਣ ਦੀ ਗੱਲ ਕਹੀ ਸੀ। ਇਸ ਨੂੰ ਲੈ ਕੇ ਵਿਦਿਆਰਥੀ ਪਿਛਲੇ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੇ ਦੌਰੇ ‘ਤੇ ਅੱਜ ਭਾਰਤ ਪਹੁੰਚ ਗਏ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪ੍ਰਿੰਸ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਿੰਸ ਨੇ …

Read More »

ਨਵਜੋਤ ਸਿੱਧੂ ਦੀ ਬੱਲੇ ਬੱਲੇ ਤੋਂ ਹੋਰ ਪਾਰਟੀਆਂ ਔਖੀਆਂ

ਸਿੱਧੂ ਦਾ ਪਾਕਿਸਤਾਨ ‘ਚ ਹੋਇਆ ਜ਼ੋਰਦਾਰ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋ ਗਿਆ ਅਤੇ ਸੰਗਤਾਂ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾ ਰਹੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਲਾਂਘੇ ਦੇ ਉਦਘਾਟਨ ਲਈ ਨਵਜੋਤ ਸਿੱਧੂ ਨੂੰ ਸੱਦਾ ਦਿੱਤਾ ਗਿਆ ਸੀ ਅਤੇ ਸਿੱਧੂ ਪਹਿਲੇ …

Read More »

ਸ਼ਿਵ ਸੈਨਾ ਦੇ ਇਕਲੌਤੇ ਮੰਤਰੀ ਸਾਵੰਤ ਨੇ ਮੋਦੀ ਸਰਕਾਰ ਨਾਲੋਂ ਤੋੜਿਆ ਨਾਤਾ

ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਸ਼ਿਵ ਸੈਨਾ ਨੂੰ ਦੇ ਸਕਦੀ ਹੈ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਸਿਆਸੀ ਘਟਨਾ ਚੱਕਰ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਨਰਿੰਦਰ ਮੋਦੀ ਸਰਕਾਰ ਵਿਚ ਸ਼ਿਵ ਸੈਨਾ ਦੇ ਇਕੋ ਇਕ ਮੰਤਰੀ ਅਰਵਿੰਦ ਸਾਵੰਤ ਨੇ ਕੈਬਨਿਟ ਵਿਚੋਂ ਅਸਤੀਫਾ ਦੇ ਦਿੱਤਾ। …

Read More »

ਅਯੁੱਧਿਆ ਮਾਮਲੇ ਬਾਰੇ ਮੁਸਲਿਮ ਪਰਸਨਲ ਲਾਅ ਬੋਰਡ 17 ਨਵੰਬਰ ਨੂੰ ਫੈਸਲੇ ਦੀ ਕਰੇਗਾ ਸਮੀਖਿਆ

ਸੂਨੀ ਵਕਫ ਬੋਰਡ ਦੀ ਬੈਠਕ ਵੀ 26 ਨਵੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਲ ਇੰਡੀਆ ਮੁਸਲਿਮ ਲਾਅ ਬੋਰਡ ਅਯੁੱਧਿਆ ਵਿਾਵਦ ‘ਤੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਰਿਵਿਊ ਪਟੀਸ਼ਨ ਦਾਖਲ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਮੁਸਲਿਮ ਲਾਅ ਬੋਰਡ ਨੇ ਇਸ ਮਾਮਲੇ ‘ਤੇ 17 ਨਵੰਬਰ ਨੂੰ ਮੀਟਿੰਗ ਬੁਲਾ ਲਈ ਹੈ। ਦੂਜੇ …

Read More »

ਫੀਸਾਂ ‘ਚ ਵਾਧੇ ਨੂੰ ਲੈ ਕੇ ਮਚਿਆ ਬਵਾਲ

ਜੇ.ਐਨ.ਯੂ. ਦੇ ਬਾਹਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਵਿਚ ਫੀਸਾਂ ‘ਚ ਹੋਏ ਭਾਰੀ ਵਾਧੇ ਅਤੇ ਡਰੈਸ ਕੋਡ ਦੇ ਵਿਰੋਧ ਵਿਚ 15 ਦਿਨ ਤੋਂ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵਿਦਿਆਰਥੀ ਆਪਣੀਆਂ ਤਮਾਮ ਮੰਗਾਂ ਨੂੰ ਲੈ ਕੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਲਕੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਲੋਂ ਕੀਤਾ ਜਾਣਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਤੈਅ ਕੀਤਾ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ …

Read More »