ਸ਼ਿਵ ਸੈਨਾ ਦਾ ਦਾਅਵਾ – ਸਾਡੇ ਕੋਲ 175 ਵਿਧਾਇਕਾਂ ਦਾ ਸਮਰਥਨ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਦੇ ਚੋਣ ਨਤੀਜੇ ਆਇਆਂ ਨੂੰ ਅੱਜ 13 ਦਿਨ ਹੋ ਗਏ ਹਨ, ਪਰ ਉਥੇ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਅਜੇ ਵੀ ਰੇੜਕਾ ਬਰਕਰਾਰ ਹੈ। ਇਸਦੇ ਚੱਲਦਿਆਂ ਭਾਜਪਾ ਅਤੇ ਸ਼ਿਵ …
Read More »ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਪਾਈ ਝਾੜ
ਕਿਹਾ- ਹਾਲਾਤ ਜਿਊਣ ਦੇ ਕਾਬਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐੱਨ. ਸੀ. ਆਰ. ਦੀ ਜ਼ਹਿਰੀਲੀ ਹੋ ਚੁੱਕੀ ਹਵਾ ‘ਤੇ ਹੁਣ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਈ ਹੈ। ਅੱਜ ਅਦਾਲਤ ਨੇ ਦਿੱਲੀ ‘ਚ ਫੈਲੇ ਪ੍ਰਦੂਸ਼ਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕਾਰਨ ਲੋਕਾਂ ਦਾ ਦਮ ਘੁੱਟ ਰਿਹਾ ਹੈ ਅਤੇ ਅਜਿਹੇ ਹਾਲਾਤ ਜਿਊਣ ਦੇ …
Read More »ਦਿੱਲੀ ਦੀ ਕੜਕਡੁਮਾ ਅਤੇ ਸਾਕੇਤ ਅਦਾਲਤ ਦੇ ਬਾਹਰ ਵਕੀਲਾਂ ਨੇ ਪੁਲਿਸ ਮੁਲਾਜ਼ਮ ਕੁੱਟੇ
ਦਿੱਲੀ ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਵਿਹੜੇ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਹੜਤਾਲ ਕਰ ਰਹੇ ਵਕੀਲਾਂ ਨੇ ਅੱਜ ਕੜਕਡੂਮਾ ਅਦਾਲਤ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀ ਮਾਰ ਕੁੱਟ ਕਰ ਦਿੱਤੀ। ਜਾਣਕਾਰੀ ਅਨੁਸਾਰ ਝਗੜਾ ਇਸ ਗੱਲੋਂ ਵਧਿਆ ਕਿ ਇਕ ਪੁਲਿਸ ਮੁਲਾਜ਼ਮ …
Read More »ਸੁਪਰੀਮ ਕੋਰਟ ਕਰੇਗੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ
ਸਿੱਖ ਕਤਲੇਆਮ ਦੇ ਦੋਸ਼ ‘ਚ ਸੱਜਣ ਕੁਮਾਰ ਨੂੰ ਉਮਰ ਭਰ ਲਈ ਮਿਲੀ ਹੈ ਜੇਲ੍ਹ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਹੋਏ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ਹੁਣ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ। …
Read More »ਸ੍ਰੀਨਗਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗਰਨੇਡ ਨਾਲ ਕੀਤਾ ਹਮਲਾ
ਇਕ ਦੀ ਮੌਤ, 20 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਵਿਚ ਮੌਲਾਨਾ ਅਜ਼ਾਦ ਰੋਡ ‘ਤੇ ਅੱਜ ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਨੇ ਗਰਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸਦੀ ਪਹਿਚਾਣ ਰਿੰਕੂ ਸਿੰਘ ਵਜੋਂ ਹੋਈ ਹੈ। ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਹਮਲੇ ਵਿਚ ਬੀ.ਐਸ.ਐਫ. ਦੇ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਲਿਜਾਣਾ ਜ਼ਰੂਰੀ ਨਹੀਂ
ਇਮਰਾਨ ਖਾਨ ਨੇ ਕਿਹਾ ਲਾਂਘੇ ਦੇ ਉਦਘਾਟਨ ਤੇ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਰਧਾਲੂਆਂ ਕੋਲੋਂ ਨਹੀਂ ਲਵਾਂਗੇ ਫੀਸ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਪਾਸਪੋਰਟ ਲਿਆਉਣਾ ਜ਼ਰੂਰੀ …
Read More »‘ਚਿੱਟੇ’ ਸਮੇਤ ਫੜੇ ਗਏ ਨੌਜਵਾਨ ਨੇ ਡਮਟਾਲ ਥਾਣੇ ‘ਚ ਕੀਤੀ ਖੁਦਕੁਸ਼ੀ
ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਡਮਟਾਲ/ਬਿਊਰੋ ਨਿਊਜ਼ ਖ਼ਤਰਨਾਕ ਨਸ਼ੇ ‘ਚਿੱਟੇ’ ਸਮੇਤ ਫੜੇ ਗਏ ਇੱਕ ਨੌਜਵਾਨ ਨੇ ਅੱਜ ਸਵੇਰੇ ਡਮਟਾਲ ਥਾਣੇ ਵਿਚ ਜੇਲ੍ਹ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਆਕਾਸ਼ ਕੁਮਾਰ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨੂਰਪੁਰ …
Read More »ਦਿੱਲੀ ‘ਚ ਹੈਲਥ ਐਮਰਜੈਂਸੀ ਦਾ ਐਲਾਨ
5 ਨਵੰਬਰ ਤੱਕ ਸਾਰੇ ਨਿਰਮਾਣ ਕਾਰਜ ਬੰਦ ਰੱਖਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਇਕ ਪੈਨਲ ਨੇ ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਦਿੱਲੀ ਐਨ.ਸੀ.ਆਰ. ਵਿਚ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੱਸਣ ਮੁਤਾਬਕ ਦਿੱਲੀਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਗੰਭੀਰ ਸਥਿਤੀ …
Read More »ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਦਿੱਤੀ ਸਲਾਹ
ਹਵਾ ਪ੍ਰਦੂਸ਼ਣ ਘਟਾਉਣ ਲਈ ‘ਕੈਪਟਨ ਅੰਕਲ ਅਤੇ ਖੱਟਰ ਅੰਕਲ’ ਨੂੰ ਲਿਖੋ ਚਿੱਠੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਅੱਜ ਸ਼ਹਿਰ ਦੇ ਸਕੂਲੀ ਬੱਚਿਆਂ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ‘ਚ …
Read More »ਮਹਾਰਾਸ਼ਟਰ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਹੋ ਰਹੀ ਸਹਿਮਤੀ
ਸੰਜੇ ਰਾਓਤ ਨੇ ਕਿਹਾ ਸ਼ਿਵ ਸੈਨਾ ਚਾਹੇ ਤਾਂ ਬਣਾ ਸਕਦੀ ਹੈ ਸਰਕਾਰ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਸਹਿਮਤੀ ਨਹੀਂ ਬਣ ਰਹੀ। ਅੱਜ ਇਕ ਵਾਰ ਫਿਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਓਤ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਚਾਹੇ ਤਾਂ …
Read More »