Breaking News
Home / ਭਾਰਤ (page 591)

ਭਾਰਤ

ਭਾਰਤ

ਵਿੱਤ ਮੰਤਰੀ ਸੀਤਾਰਮਨ ਨੇ ਪੇਸ਼ ਕੀਤਾ ਮੋਦੀ ਸਰਕਾਰ ਦੀ ਦੂਜੀ ਪਾਰੀ ਦਾ ਪਹਿਲਾ ਬਜਟ

5 ਲੱਖ ਤੋਂ ਘੱਟ ਸਲਾਨਾ ਆਮਦਨੀ ‘ਤੇ ਕੋਈ ਟੈਕਸ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ ਸਰਕਾਰ ਦੀ ਦੂਜੀ ਪਾਰੀ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਦੇਸ਼ ਨੂੰ ਮਜ਼ਬੂਤ ਬਣਾਉਣਾ ਹੈ। ਸੀਤਾਰਮਨ ਪੁਰਾਣੀ ਪਰੰਪਰਾ ਨੂੰ ਖਤਮ …

Read More »

ਪਰਵਾਸੀ ਭਾਰਤੀਆਂ ਦੇ ਵੀ ਬਣਨਗੇ ਅਧਾਰ ਕਾਰਡ

ਵਿੱਤ ਮੰਤਰੀ ਨੇ ਕਿਹਾ – ਪਰਵਾਸੀ ਭਾਰਤੀਆਂ ਲਈ ਸਰਕਾਰ ਚੁੱਕ ਰਹੀ ਹੈ ਠੋਸ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਦਿਆਂ ਕਿਹਾ ਕਿ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕਤਾ ਸਾਡਾ ਮੁੱਖ ਟੀਚਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ …

Read More »

ਪ੍ਰਧਾਨ ਮੰਤਰੀ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ

ਕਾਂਗਰਸ ਬੋਲੀ – ਬਜਟ ਵਿਚ ਕੁਝ ਵੀ ਨਵਾਂ ਨਹੀਂ ਵਿੱਤ ਮੰਤਰੀ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਆਤਮ ਵਿਸ਼ਵਾਸ ਨਾਲ ਭਰਿਆ ਹੈ ਅਤੇ ਇਸ ਨਾਲ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਨੌਜਵਾਨਾਂ ਨੂੰ …

Read More »

ਏਅਰ ਸਟਰਾਈਕ ਤੋਂ ਬਾਅਦ ਪਾਕਿ ਵਲੋਂ ਹਵਾਈ ਖੇਤਰ ਬੰਦ ਕਰਨ ਨਾਲ ਭਾਰਤੀ ਏਅਰ ਲਾਈਨ ਨੂੰ ਕਰੋੜਾਂ ਰੁਪਏ ਦਾ ਘਾਟਾ

ਹਰਦੀਪ ਪੁਰੀ ਨੇ ਰਾਜ ਸਭਾ ‘ਚ ਦੱਸਿਆ – ਏਅਰ ਇੰਡੀਆ ਨੂੰ ਹੋਇਆ 491 ਕਰੋੜ ਰੁਪਏ ਦਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲਾਕੋਟ ਵਿਚ ਭਾਰਤੀ ਹਵਾਈ ਫੌਜ ਦੀ ਏਅਰ ਸਟਰਾਈਕ ਤੋਂ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਪਾਕਿ ਦੇ ਇਸ ਫੈਸਲੇ ਦੇ ਚੱਲਦਿਆਂ …

Read More »

ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ, 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 ਕਰੋੜ ਰੁਪਏ ਤੋਂ ਵੱਧ ਦੀ ਕੀਮਤ …

Read More »

ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਨੇ ਛੱਡੀ ਪ੍ਰਧਾਨਗੀ

ਕਿਹਾ – ਮੈਂ ਹੁਣ ਕਾਂਗਰਸ ਦਾ ਪ੍ਰਧਾਨ ਨਹੀਂ ਨਵੀਂ ਦਿੱਲੀ : ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਲਈ ‘ਕਾਂਗਰਸ ਪ੍ਰਧਾਨ’ ਵਜੋਂ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਅਧਿਕਾਰਤ ਤੌਰ ‘ਤੇ ਪ੍ਰਧਾਨਗੀ ਤੋਂ ਲਾਂਭੇ ਹੋ ਗਏ। ਰਾਹੁਲ ਪਿਛਲੇ ਕਈ ਦਿਨਾਂ ਤੋਂ ਅਹੁਦਾ ਛੱਡਣ ਲਈ ਬਜ਼ਿੱਦ ਸਨ, ਹਾਲਾਂਕਿ ਉਹ ਕਾਂਗਰਸ ਵਰਕਿੰਗ ਕਮੇਟੀ ਅੱਗੇ …

Read More »

ਅਰਵਿੰਦ ਕੇਜਰੀਵਾਲ ਨੂੰ ਝਟਕਾ

ਕੁੱਟਮਾਰ ਮਾਮਲੇ ਵਿਚ ‘ਆਪ’ ਵਿਧਾਇਕ ਸੋਮਦੱਤ ਨੂੰ 6 ਮਹੀਨੇ ਦੀ ਸਜ਼ਾ ਨਵੀਂ ਦਿੱਲੀ : ਸਾਲ 2015 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਦੱਤ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ …

Read More »

ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਪਹਿਲੀ ‘ਮਨ ਕੀ ਬਾਤ’

ਪਾਣੀ ਬਚਾਉਣ ਲਈ ਜਨ ਮੁਹਿੰਮ ਬਣਾਉਣ ਦੀ ਲੋੜ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਤਕਰੀਬਨ 3 ਮਹੀਨਿਆਂ ਦੇ ਵਕਫ਼ੇ ਬਾਅਦ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ (ਪ੍ਰੋਗਰਾਮ) ਨੂੰ ‘ਅਹਿਮ (ਮੈਂ) ਤੋਂ ਵਿਅਮ (ਹਮ)’ ਤੱਕ ਪਹੁੰਚਣ ਦਾ ਮੰਚ ਤਾਂ ਕਰਾਰ ਦਿੱਤਾ ਹੀ, ਨਾਲ …

Read More »

ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਕਰਨ ਦੇ ਮਾਮਲੇ ‘ਚ ਪੰਜਾਬ ਦਾ ਨੰਬਰ ਪਹਿਲਾ

ਨਵੀਂ ਦਿੱਲੀ : ਭਾਰਤ ਸਰਕਾਰ ਦੇ ਅੰਕੜੇ ਅਨੁਸਾਰ ਦੇਸ਼ ਦਾ ਧਰਤੀ ਹੇਠਲਾ ਪਾਣੀ 16 ਫ਼ੀਸਦੀ ਤਹਿਸੀਲਾਂ, ਮੰਡਲਾਂ ਤੇ ਬਲਾਕਾਂ ਵਿਚ ਬੇਹੱਦ ਖ਼ਰਾਬ ਹੋ ਚੁੱਕਾ ਹੈ, ਜਦੋਂਕਿ 4 ਫ਼ੀਸਦੀ ਵਿਚ ਪਾਣੀ ਗੰਭੀਰ ਪੱਧਰ ਤੱਕ ਹੇਠਾ ਜਾ ਚੁੱਕਾ ਹੈ। ਅੰਕੜੇ ਅਨੁਸਾਰ ਜੋ ਰਾਜ ਧਰਤੀ ਹੇਠਲੇ ਪਾਣੀ ਦੀ ਹੱਦ ਤੋਂ ਵੱਧ ਦੁਰਵਰਤੋਂ ਕਰ …

Read More »

ਸੁਪਰੀਮ ਕੋਰਟ ਦੇ ਫੈਸਲੇ ਹੁਣ ਹਿੰਦੀ ਸਮੇਤ ਸੱਤ ਖੇਤਰੀ ਭਾਸ਼ਾਵਾਂ ਵਿਚ ਵੀ ਆਉਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਫੈਸਲੇ ਹੁਣ ਜਲਦੀ ਹੀ ਸੱਤ ਖੇਤਰੀ ਭਾਸ਼ਾਵਾਂ ਵਿਚ ਅਨੁਵਾਦ ਹੋ ਕੇ ਲੋਕਾਂ ਨੂੰ ਮਿਲਣ ਲੱਗਣਗੇ। ਸੁਪਰੀਮ ਕੋਰਟ ਦੇ ਫੈਸਲੇ ਇਸ ਦੀ ਵੈਬਸਾਈਟ ਉਤੇ ਹਿੰਦੀ, ਤੇਲਗੂ, ਆਸਾਮੀ, ਮਰਾਠੀ, ਕੰਨੜ, ਉੜੀਆ ਅਤੇ ਤਾਮਿਲ ਭਾਸ਼ਾਵਾਂ ਵਿੱਚ ਇਸ ਮਹੀਨੇ ਦੇ ਅਖ਼ੀਰ ਤੱਕ ਆ ਜਾਣਗੇ। ਪਿਛਲੇ ਸਾਲ ਚੀਫ ਜਸਟਿਸ …

Read More »