ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਵਿਚ 6 ਮਹੀਨੇ ਲਈ ਰਾਸ਼ਟਰਪਤੀ ਰਾਜ ਹੋਰ ਵਧਾਉਣ ਲਈ ਲੋਕ ਸਭਾ ‘ਚ ਮਤਾ ਪੇਸ਼ ਕੀਤਾ। ਗ੍ਰਹਿ ਮੰਤਰੀ ਨੇ ਅੱਜ ਜੰਮੂ ਕਸ਼ਮੀਰ ਦੇ ਹਾਲਾਤ ਸਬੰਧੀ ਲੋਕ ਸਭਾ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ …
Read More »ਨੇਪਾਲ ‘ਚ ਹੁਣ 200 ਰੁਪਏ ਦਾ ਭਾਰਤੀ ਨੋਟ ਵੀ ਹੋਇਆ ਬੰਦ
ਇਸ ਤੋਂ ਪਹਿਲਾਂ 2 ਹਜ਼ਾਰ ਅਤੇ ਪੰਜ ਸੌ ਰੁਪਏ ਦੇ ਨੋਟ ‘ਤੇ ਵੀ ਲੱਗੀ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਨੇਪਾਲ ਸਰਕਾਰ ਨੇ ਹੁਣ 200 ਰੁਪਏ ਦੇ ਭਾਰਤੀ ਨੋਟ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਨੇਪਾਲ ਨੇ ਦੋ ਹਜ਼ਾਰ ਅਤੇ ਪੰਜ ਸੌ ਰੁਪਏ ਦੇ ਭਾਰਤੀ ਨੋਟ ‘ਤੇ ਰੋਕ …
Read More »ਸਾਡੇ ਲਈ ਦੇਸ਼ ਹਿੱਤ ਪਹਿਲਾਂ : ਜੈਸ਼ੰਕਰ
ਨਵੀਂ ਦਿੱਲੀ: ਭਾਰਤ ਨੇ ਅਮਰੀਕਾ ਨੂੰ ਦੱਸਿਆ ਹੈ ਕਿ ਉਹ ਰੂਸ ਨਾਲ ਐੱਸ-400 ਮਿਜ਼ਾਈਲ ਸੌਦੇ ਉੱਤੇ ਆਪਣੇ ਕੌਮੀ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਚੱਲੇਗਾ। ਇਸ ਦੇ ਬਾਵਜੂਦ ਭਾਰਤ ਤੇ ਅਮਰੀਕਾ ਨੇ ਭਖਦੇ ਮੁੱਦਿਆਂ ਜਿਨ੍ਹਾਂ ਵਿੱਚ ਦੁਵੱਲੇ ਸਬੰਧਾਂ ਤੇ ਵਪਾਰ ਨਾਲ ਜੁੜੇ ਮੁੱਦੇ ਸ਼ਾਮਲ ਹਨ, ਦੇ ਬਾਵਜੂਦ ਮਿਲਕੇ ਚੱਲਣ ਦਾ …
Read More »ਸਵਿਸ ਸਰਕਾਰ ਨੇ ਨੀਰਵ ਮੋਦੀ ਅਤੇ ਉਸਦੀ ਭੈਣ ਪੂਰਬੀ ਦੇ ਚਾਰ ਖਾਤਿਆਂ ‘ਤੇ ਲਗਾਈ ਰੋਕ
ਇਨ੍ਹਾਂ ਖਾਤਿਆਂ ‘ਚ ਜਮ੍ਹਾਂ ਹਨ 283 ਕਰੋੜ ਰੁਪਏ ਮੁੰਬਈ : ਈਡੀ ਦੀ ਅਪੀਲ ‘ਤੇ ਸਵਿੱਟਜ਼ਰਲੈਂਡ ਸਰਕਾਰ ਨੇ ਨੀਰਵ ਮੋਦੀ ਤੇ ਉਸਦੀ ਭੈਣ ਪੂਰਬੀ ਦੇ 4 ਬੈਂਕ ਖਾਤੇ ਸੀਲ ਕਰ ਦਿੱਤੇ ਹਨ। ਇਨ੍ਹਾਂ ਖਾਤਿਆਂ ਵਿਚ 283 ਕਰੋੜ ਰੁਪਏ ਜਮ੍ਹਾਂ ਹਨ। ਈ.ਡੀ. ਨੇ ਮਨੀ ਲਾਂਡਰਿੰਗ ਐਕਟ ਤਹਿਤ ਸਵਿੱਸ ਸਰਕਾਰ ਨੂੰ ਅਪੀਲ ਕੀਤੀ …
Read More »ਐਮਰਜੈਂਸੀ ਦਾ ਦਾਗ ਕਦੇ ਵੀ ਮਿਟਣ ਵਾਲਾ ਨਹੀਂ : ਮੋਦੀ
ਕਾਂਗਰਸ ਨੇ ਗਾਂਧੀ-ਨਹਿਰੂ ਪਰਿਵਾਰ ਤੋਂ ਬਿਨਾ ਹੋਰ ਕਿਸੇ ਨੂੰ ਨਹੀਂ ਪਛਾਣਿਆ ਕਾਂਗਰਸ ਨੇ ਗਾਂਧੀ-ਨਹਿਰੂ ਪਰਿਵਾਰ ਤੋਂ ਬਿਨਾ ਹੋਰ ਕਿਸੇ ਨੂੰ ਨਹੀਂ ਪਛਾਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1975 ਵਿੱਚ ਦੇਸ਼ ‘ਤੇ ਥੋਪੀ ਐਮਰਜੈਂਸੀ ਲਈ ਕਾਂਗਰਸ ਦੀ ਤਿੱਖੀ ਨੁਕਤਾਚੀਨੀ ਕੀਤੀ ਤੇ ਕਿਹਾ ਕਿ ਇਹ ਦਾਗ਼ ਕਦੇ ਨਹੀਂ …
Read More »10 ਲੱਖ ਦਾ ਸੂਟ ਪਾਉਣ ਵਾਲੇ ਫਕੀਰ ਨਹੀਂ ਹੁੰਦੇ : ਭਗਵੰਤ ਮਾਨ
ਆਪ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੀ ਦੂਸਰੀ ਪਾਰੀ ਦੌਰਾਨ ਮਾਂ ਬੋਲੀ ਪੰਜਾਬੀ ਵਿਚ ਆਪਣੀ ਗੱਲ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੂਬ ਟਕੋਰਾਂ ਲਾਈਆਂ। ਉਨ੍ਹਾਂ ਕਿਹਾ ਕਿ ਫ਼ਕੀਰ ਨਾ ਤਾ 10 ਲੱਖ ਦੇ ਸੂਟ ਪਾਉਂਦੇ ਹਨ ਅਤੇ ਨਾ ਹੀ ਬੈਂਕਾਂ …
Read More »ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ
10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ ‘ਤੇ …
Read More »ਡੇਰਾ ਮੁਖੀ ਨੂੰ ਪੈਰੋਲ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇਗਾ : ਖੱਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਤੇ ਹੱਤਿਆ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦਾ ਫ਼ੈਸਲਾ ਸੂਬੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਜਾਵੇਗਾ। ਇੱਥੇ ਇਕ ਮੀਡੀਆ ਕਾਨਫ਼ਰੰਸ ਵਿਚ ਖੱਟਰ ਨੇ …
Read More »ਲੋਕ ਸਭਾ ਵਿਚ ਵਿਰੋਧੀ ਪੱਖ ਦੇ ਹੰਗਾਮੇ ਦੌਰਾਨ ਤਿੰਨ ਤਲਾਕ ਦਾ ਨਵਾਂ ਬਿਲ ਪੇਸ਼
ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ : ਰਵੀਸ਼ੰਕਰ ਪ੍ਰਸਾਦ ਨਵੀਂ ਦਿੱਲੀ : ਤਿੰਨ ਤਲਾਕ ‘ਤੇ ਰੋਕ ਲਗਾਉਣ ਲਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਨਵਾਂ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਦੌਰਾਨ ਸਦਨ ਵਿਚ ਹੰਗਾਮਾ ਵੀ ਹੋਇਆ। ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ ਅਸਰੂਦੀਨ ਓਵੈਸੀ ਨੇ ਬਿੱਲ ਦਾ ਵਿਰੋਧ …
Read More »ਬਲੈਕ ਮਨੀ ‘ਤੇ ਸੰਸਦ ‘ਚ ਰਿਪੋਰਟ ਪੇਸ਼
ਭਾਰਤੀਆਂ ਨੇ ਦੇਸ਼ ਤੋਂ ਬਾਹਰ ਜਮ੍ਹਾਂ ਕੀਤੀ 15 ਤੋਂ 34 ਲੱਖ ਕਰੋੜ ਦੀ ਅਣ-ਐਲਾਨੀ ਜਾਇਦਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 1998 ਤੋਂ 2010 ਦਰਮਿਆਨ ਭਾਰਤੀਆਂ ਨੇ ਦੇਸ਼ ਤੋਂ ਬਾਹਰ 15 ਲੱਖ ਕਰੋੜ ਰੁਪਏ ਤੋਂ 34 ਲੱਖ ਕਰੋੜ ਰੁਪਏ ਤੱਕ ਦੀ ਅਣਐਲਾਨੀ ਜਾਇਦਾਦ ਜਮ੍ਹਾਂ ਕੀਤੀ। ਤਿੰਨ ਵੱਕਾਰੀ ਸੰਸਥਾਨਾਂ ਐਨ.ਆਈ.ਪੀ.ਐਫ.ਪੀ.ਏ., ਐਨ.ਸੀ.ਏ.ਆਈ.ਆਰ. ਅਤੇ …
Read More »