Breaking News
Home / ਭਾਰਤ (page 596)

ਭਾਰਤ

ਭਾਰਤ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਿਸੇ ਨੇ ਛੱਡੀ ਨੌਕਰੀ ਤੇ ਕਿਸੇ ਨੇ ਛੱਡੀ ਡਾਕਟਰੀ

21 ਅਕਤੂਬਰ ਨੂੰ ਹਰਿਆਣਾ ‘ਚ ਪੈਣੀਆਂ ਹਨ ਵੋਟਾਂ ਪਾਣੀਪਤ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 21 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਡਾਕਟਰ ਤੋਂ ਲੈ ਕੇ ਖਿਡਾਰੀ, ਲੈਕਚਰਾਰ ਅਤੇ ਵਿਦੇਸ਼ਾਂ ਵਿਚ ਨੌਕਰੀਆਂ ਕਰਨ ਵਾਲੇ ਵੀ ਕਿਸਮਤ ਅਜ਼ਮਾ ਰਹੇ ਹਨ। ਇਹ ਸੱਤਾ ਦੀ ਲਾਲਸਾ ਹੀ ਹੈ ਕਿ ਕਈ ਨੌਜਵਾਨ ਇਕ ਕਰੋੜ …

Read More »

ਪਾਕਿਸਤਾਨ ਵਾਲੇ ਕਸ਼ਮੀਰ ‘ਂਚੋਂ ਆਏ ਬੇਘਰ ਪਰਿਵਾਰਾਂ ਦੀ ਕੇਂਦਰ ਸਰਕਾਰ ਕਰੇਗੀ ਮੱਦਦ

5300 ਪਰਿਵਾਰਾਂ ਨੂੰ ਮਿਲੇਗਾ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪਾਕਿਸਤਾਨ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚੋਂ ਬੇਘਰ ਹੋ ਕੇ ਭਾਰਤ ਆਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਏ ਦੀ ਵਿੱਤੀ ਮੱਦਦ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਪ੍ਰਧਾਨ …

Read More »

ਸ਼ਸ਼ੀ ਥਰੂਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਕਿਹਾ – ਜਨਤਾ ਨਾਲ ਖੜ੍ਹੇ ਹੋਵੇ, ਨਹੀਂ ਤਾਂ ‘ਮਨ ਕੀ ਬਾਤ’ ਕਿਤੇ ‘ਮੌਨ ਕੀ ਬਾਤ’ ਨਾ ਬਣ ਜਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਅਤੇ ਉਨ੍ਹਾਂ 49 ਹਸਤੀਆਂ ਦੇ ਖਿਲਾਫ ਐਫ ਆਈ ਆਰ ਦਰਜ ਕਰਨ ‘ਤੇ ਚਿੰਤਾ ਜ਼ਾਹਰ ਕੀਤੀ …

Read More »

ਫਰਾਂਸ ਨੇ ਭਾਰਤ ਨੂੰ ਪਹਿਲਾ ਰਾਫੇਲ ਸੌਂਪਿਆ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਅਰਬੇਸ ‘ਤੇ ਹੀ ਕੀਤੀ ਹਥਿਆਰਾਂ ਦੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਨੇ ਅੱਜ ਮੇਰੀਨੇਕ ਏਅਰਬੇਸ ‘ਤੇ ਭਾਰਤ ਨੂੰ ਪਹਿਲਾ ਰਾਫੇਲ ਫਾਈਟਰ ਜੈਟ ਸੌਂਪ ਦਿੱਤਾ। ਇਸ ਮੌਕੇ ਹੋਏ ਸਮਾਗਮ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹੇ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਫੇਲ ਦਾ ਮਤਲਬ …

Read More »

ਮੁੰਬਈ ਦੀ ਪੰਜਾਬ ਤੇ ਮਹਾਰਾਸ਼ਟਰਾ ਬੈਂਕ ਦਾ ਫਰਾਡ ਮਾਮਲਾ ਭਖਿਆ

ਮਨਜਿੰਦਰ ਸਿਰਸਾ ਨੇ ਕਿਹਾ ਬੈਂਕ ਘਪਲੇ ਲਈ ਆਰ. ਬੀ. ਆਈ. ਜ਼ਿੰਮੇਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਦੀ ਪੰਜਾਬ ਤੇ ਮਹਾਰਾਸ਼ਟਰਾ ਬੈਂਕ ਦਾ ਫਰਾਡ ਮਾਮਲਾ ਪੂਰੇ ਭਾਰਤ ਵਿਚ ਭਖਿਆ ਹੋਇਆ ਹੈ। ਇਸ ਬੈਂਕ ਵਿੱਚ ਗੁਰਦੁਆਰਿਆਂ ਦੇ 100 ਕਰੋੜ ਤੋਂ ਵੱਧ ਰੁਪਏ ਫਸੇ ਹੋਏ ਹਨ। ਇਸ ਸਬੰਧੀ ਦਿੱਲੀ ਵਿੱਚ ਗੁਰਦੁਆਰਾ ਕਮੇਟੀਆਂ ਤੇ ਹੋਰ …

Read More »

ਭਾਰਤ ਨੂੰ ਸਵਿਸ ਬੈਂਕਾਂ ‘ਚ ਖਾਤਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਮਿਲੀ

ਸਵਿਟਜ਼ਰਲੈਂਡ ‘ਚ ਹਨ 75 ਦੇਸ਼ਾਂ ਦੇ ਧਨਾਢ ਵਿਅਕਤੀਆਂ ਦੇ ਖਾਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਟਜ਼ਰਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਸਵਿਸ ਬੈਂਕ ‘ਚ ਖੁੱਲ੍ਹੇ ਭਾਰਤੀ ਖਾਤਿਆਂ ਨਾਲ ਜੁੜੀ ਪਹਿਲੀ ਜਾਣਕਾਰੀ ਸੌਂਪ ਦਿੱਤੀ ਹੈ। ਕਾਲੇ ਧਨ ਬਾਰੇ ਪਤਾ ਲਗਾਉਣ ਸਬੰਧੀ ਇਸ ਨੂੰ ਭਾਰਤ ਸਰਕਾਰ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। …

Read More »

ਪਾਕਿਸਤਾਨ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ‘ਚ ਫੇਲ੍ਹ

ਬਲੈਕ ਲਿਸਟ ਹੋਣ ਦਾ ਖਤਰਾ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀਆਂ ਨੂੰ ਫੰਡਿੰਗ ਅਤੇ ਮਨੀ ਲਾਂਡਰਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਂਸੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਪਾਕਿਸਤਾਨ ਨੂੰ ਝਟਕਾ ਦਿੱਤਾ ਹੈ। ਐਸ.ਏ.ਟੀ.ਐਫ. ਨਾਲ ਜੁੜੇ ਏਸ਼ੀਆ ਪੈਸੀਫਿਕ ਗਰੁੱਪ ਨੇ ਮੰਨਿਆ ਕਿ ਪਾਕਿਸਤਾਨ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਸਮੇਤ …

Read More »

ਨਵੀਂ ਦਿੱਲੀ ਵਿਖੇ ਸਰਬੱਤ ਦਾ ਭਲਾ ਐਕਸਪ੍ਰੈਸ ਨੂੰ ਦਿਖਾਈ ਗਈ ਹਰੀ ਝੰਡੀ

ਦਿੱਲੀ ਤੋਂ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖਾਸ ਤੱਕ ਚੱਲੇਗੀ ਇਹ ਗੱਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਮੰਤਰੀ ਹਰਸ਼ ਵਰਧਨ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ‘ਸਰਬੱਤ ਦਾ ਭਲਾ ਐਕਸਪੈ੍ਰੱਸ’ ਟਰੇਨ ਨੂੰ ਹਰੀ ਝੰਡੀ ਦਿਖਾ ਕੇ …

Read More »

ਕਾਂਗਰਸ ਪਾਰਟੀ ਚਾਪਲੂਸਾਂ ਤੋਂ ਰਹੇ ਸਾਵਧਾਨ

ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਕਾਂਗਰਸ ਹਾਈਕਮਾਂਡ ‘ਤੇ ਕੀਤੇ ਤਿੱਖੇ ਹਮਲੇ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਨਰਾਜ਼ ਹੋਏ ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਪਾਰਟੀ ਹਾਈਕਮਾਂਡ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਪ੍ਰੈਸ ਕਾਨਫਰੰਸ ਦੌਰਾਨ ਸੰਜੇ ਨਿਰੂਪਮ ਨੇ ਕਿਹਾ …

Read More »

ਹਵਾਈ ਫੌਜ ਦੇ ਮੁਖੀ ਰਾਕੇਸ਼ ਭਦੌਰੀਆ ਨੇ ਕਿਹਾ

ਪਾਕਿ ਦੇ ਅੱਤਵਾਦੀ ਹਮਲੇ ਦਾ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਨਵੇਂ ਬਣੇ ਮੁਖੀ ਰਾਕੇਸ਼ ਕੁਮਾਰ ਭਦੌਰੀਆ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪ੍ਰੈਸ ਕਾਨਫਰੰਸ ਵਿਚ ਭਦੌਰੀਆ ਨੂੰ ਪੁੱਛਿਆ ਗਿਆ ਕਿ ਜੇਕਰ ਪਾਕਿਸਤਾਨ ਵਲੋਂ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਫਿਰ ਏਅਰ ਸਟਰਾਈਕ ਹੋਵੇਗੀ। …

Read More »