’84 ਸਿੱਖ ਕਤਲੇਆਮ ਦਾ ਗਵਾਹ ਮੁਖਤਿਆਰ ਸਿੰਘ ਐੱਸਆਈਟੀ ਅੱਗੇ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਇਕ ਗਵਾਹ ਮੁਖਤਿਆਰ ਸਿੰਘ ਆਪਣਾ ਬਿਆਨ ਦਰਜ ਕਰਵਾਉਣ ਲਈ ਵਿਸ਼ੇਸ਼ ਜਾਂਚ ਟੀਮ …
Read More »ਦਰਿਆਈ ਪਾਣੀਆਂ ਦੇ ਮੁੱਦੇ ਲਈ ਸੂਬਾ ਸਰਕਾਰਾਂ ਖੁਦ ਅੱਗੇ ਆਉਣ : ਅਮਿਤ ਸ਼ਾਹ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਖ-ਵੱਖ ਸੂਬਿਆਂ ਵਿਚਲੇ ਦਰਿਆਣੀ ਪਾਣੀਆਂ ਦੇ ਮੁੱਦਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਦੇਸ਼ ਦੇ ਸੰਘੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਲਈ ਰਾਜਾਂ ਨੂੰ ਖ਼ੁਦ ਅੱਗੇ …
Read More »ਕਾਨਪੁਰ ਦੇ ਸਿੱਖ ਕਤਲੇਆਮ ਸਬੰਧੀ ਨੌਂ ਮੁਕੱਦਮਿਆਂ ਦੀਆਂ ਫਾਈਲਾਂ ਮਿਲੀਆਂ
ਕਾਨਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਕਾਨਪੁਰ ਸ਼ਹਿਰ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲਿਆਂ ਦੀ ਦੁਬਾਰਾ ਜਾਂਚ ਕਰ ਰਹੀ ਐਸਆਈਟੀ ਨੂੰ 9 ਮੁਕੱਦਮਿਆਂ ਦੀਆਂ ਫਾਈਲਾਂ ਮਿਲ ਗਈਆਂ। ਇਨ੍ਹਾਂ ਸਾਰੇ ਮੁਕੱਦਮਿਆਂ ਵਿਚ ਦੋਸ਼ ਪੱਤਰ ਦਾਖਲ ਕੀਤਾ ਗਿਆ ਸੀ। ਜੇਲ੍ਹ ਭੇਜੇ ਗਏ ਦੋਸ਼ੀਆਂ ਨੂੰ ਅਦਾਲਤ …
Read More »ਸਕੂਲੀ ਸਿੱਖਿਆ ਦੀ ਗੁਣਵੱਤਾ ‘ਚ ਪੰਜਾਬ ਬਿਹਾਰ ਤੋਂ ਵੀ ਮਾੜਾ, ਕੇਰਲ ਨੇ ਮੁੜ ਮਾਰੀ ਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਕੂਲੀ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ‘ਚ ਪੰਜਾਬ ਦਾ ਪ੍ਰਦਰਸ਼ਨ ਬਹੁਤ ਖ਼ਰਾਬ ਹੈ। ਇਸ ਮਾਮਲੇ ‘ਚ ਇਹ ਬਿਹਾਰ ਤੋਂ ਵੀ ਪੱਛੜ ਗਿਆ ਹੈ। ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕੁਆਲਿਟੀ ਇੰਡੈਕਸ ‘ਚ ਸ਼ਾਮਲ 20 ਸੂਬਿਆਂ ‘ਚ ਇਹ 18ਵੇਂ ਸਥਾਨ ‘ਤੇ ਆਇਆ ਹੈ। ਇਸ ਤੋਂ ਬਾਅਦ ਸਿਰਫ਼ ਜੰਮੂ-ਕਸ਼ਮੀਰ …
Read More »ਪੱਤਰਕਾਰ ਰਵੀਸ਼ ਕੁਮਾਰ ਦਾ ਗੌਰੀ ਲੰਕੇਸ਼ ਐਵਾਰਡ ਨਾਲ ਸਨਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਐੱਨਡੀਟੀਵੀ ਦੇ ਪ੍ਰਬੰਧਕੀ ਸੰਪਾਦਕ ਰਵੀਸ਼ ਕੁਮਾਰ ਨੂੰ ਪਲੇਠੇ ਗੌਰੀ ਲੰਕੇਸ਼ ਐਵਾਰਡ ਨਾਲ ਸਨਮਾਨਿਆ ਗਿਆ ਹੈ। ਗੌਰੀ ਲੰਕੇਸ਼ ਟਰੱਸਟ ਨੇ ਪੱਤਰਕਾਰ ਤੇ ਸਮਾਜਿਕ ਕਾਰਕੁਨ ਗੌਰੀ ਲੰਕੇਸ਼ ਦੀ 5 ਸਤੰਬਰ ਨੂੰ ਦੂਜੀ ਬਰਸੀ ਮੌਕੇ ਕੁਮਾਰ ਨੂੰ ਇਹ ਐਵਾਰਡ ਦੇਣ ਦਾ ਐਲਾਨ ਕੀਤਾ ਸੀ। ਲੰਕੇਸ਼ ਦੀ ਦੋ ਸਾਲ ਪਹਿਲਾਂ …
Read More »2021 ਦੀ ਜਨਗਣਨਾ ਮੋਬਾਇਲ ਐਪ ਨਾਲ ਹੋਵੇਗੀ : ਅਮਿਤ ਸ਼ਾਹ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਜਨਗਣਨਾ ਦੇ 140 ਸਾਲ ਦੇ ਇਤਿਹਾਸ ਵਿਚ ਪਹਿਲੀ ਵਾਰ ਮੋਬਾਇਲ ਐਪ ਨਾਲ ਅੰਕੜੇ ਇਕੱਠੇ ਕੀਤੇ ਜਾਣਗੇ। ਕਰੀਬ 33 ਲੱਖ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਲੈਣਗੇ। ਨਵੀਂ ਦਿੱਲੀ ਵਿਚ ਅੱਜ ਜਨਗਣਨਾ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ …
Read More »ਆਸਾ ਰਾਮ ਦੀ ਜ਼ਮਾਨਤ ਅਰਜ਼ੀ ਖਾਰਜ
ਜੋਧਪੁਰ : ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਆਸਾ ਰਾਮ ਨੂੰ ਇਕ ਵਾਰ ਫਿਰ ਅਦਾਲਤ ਵਲੋਂ ਝਟਕਾ ਦਿੱਤਾ ਗਿਆ। ਰਾਜਸਥਾਨ ਹਾਈਕੋਰਟ ਨੇ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਨੂੰ ਖਾਰਜ ਦਿੱਤਾ। ਆਸਾ ਰਾਮ ਵਲੋਂ ਸਜ਼ਾ ‘ਤੇ ਰੋਕ …
Read More »ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖ਼ਤਰਨਾਕ
ਸੁਪਰੀਮ ਕੋਰਟ ਨੇ ਸਰਕਾਰ ਨੂੰ ਦਿਸ਼ਾ ਨਿਰਦੇਸ਼ ਬਣਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਹੈ ਕਿ ਦੇਸ਼ ‘ਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਹੋ ਰਹੀ ਹੈ, ਜਿਹੜੀ ਕਿ ਬਹੁਤ ਖ਼ਤਰਨਾਕ ਹੈ। ਅਦਾਲਤ ਨੇ ਇਸ ਖ਼ਤਰੇ ਨਾਲ ਨਜਿੱਠਣ ਸੰਬੰਧੀ ਦਿਸ਼ਾ-ਨਿਰਦੇਸ਼ ਬਣਾਉਣ …
Read More »ਦਿੱਲੀ ਵਿਚ ਪਿਆਜ਼ ਖਰੀਦਣ ਲਈ ਲੱਗੀਆਂ ਲੰਮੀਆਂ ਲਾਈਨਾਂ
ਖੇਤੀ ਮੰਤਰੀ ਨੇ ਕਿਹਾ – ਅਗਲੇ ਕੁਝ ਦਿਨਾਂ ਵਿਚ ਘਟਣਗੀਆਂ ਕੀਮਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕੁਝ ਇਲਾਕਿਆਂ ਵਿਚ ਪਿਆਜ਼ ਦੀ ਕੀਮਤ 70 ਤੋਂ 80 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਪਿਆਜ਼ ਦੀਆਂ ਲਗਾਤਾਰ ਵਧੀਆਂ ਕੀਮਤਾਂ ਨੂੰ ਲੈ ਕੇ ਅੱਜ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਗਲੇ ਕੁਝ …
Read More »ਪੰਜਾਬ ਵਿਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ
ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ‘ਚ ਹੋਵੇਗੀ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚਾਰ ਵਿਧਾਨ ਸਭਾ ਹਲਕਿਆਂ ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 24 …
Read More »