Breaking News
Home / ਭਾਰਤ (page 599)

ਭਾਰਤ

ਭਾਰਤ

ਅਰੁਣਾਂਚਲ ‘ਚ ਮਿਲਿਆ ਲਾਪਤਾ ਹੋਏ ਫੌਜੀ ਜਹਾਜ਼ ਦਾ ਮਲਬਾ

ਸਮਾਣਾ ਦਾ ਮੋਹਿਤ ਗਰਗ ਵੀ ਇਸ ਜਹਾਜ਼ ‘ਚ ਸੀ ਸਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ ਏ.ਐਨ.-32 ਦਾ ਮਲਬਾ ਮਿਲ ਗਿਆ। ਮਲਬਾ ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿਚੋਂ ਮਿਲਿਆ ਹੈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿਚ 13 ਵਿਅਕਤੀ ਸਵਾਰ ਸਨ। ਹਵਾਈ ਫੌਜ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ …

Read More »

ਲੋਕ ਸਭਾ ਦੇ ਚੁਣੇ ਮੈਂਬਰਾਂ ਨੂੰ ਦਿੱਲੀ ‘ਚ ਮਿਲਣਗੇ ਨਵੇਂ ਤਿਆਰ ਡੁਪਲੈਕਸ ਘਰ

ਅਤਿਅੰਤ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਇਹ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ : 17ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਲਗਭਗ 200 ਸੰਸਦ ਮੈਂਬਰਾਂ ਨੂੰ ਦਿੱਲੀ ਵਿਚ ਰਿਹਾਇਸ਼ ਲਈ ਬਹੁਤੀ ਉਡੀਕ ਨਹੀਂ ਕਰਨੀ ਪਵੇਗੀ। ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਪਹਿਲੀ ਵਾਰ ਚੁਣ ਕੇ ਆਏ ਲੋਕ ਸਭਾ ਮੈਂਬਰਾਂ ਲਈ ਲੁਟੀਅਨਜ਼ …

Read More »

ਸਿਲੌਂਗ ਦੇ ਸਿੱਖਾਂ ਨੂੰ ਅੱਤਵਾਦੀ ਧਮਕੀਆਂ ਤੋਂ ਬਾਅਦ ਸਹਿਮ ਦਾ ਮਾਹੌਲ

ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਾਮਲੇ ‘ਚ ਦਖਲ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਪਿਛਲੇ ਲਗਭਗ 200 ਸਾਲਾਂ ਤੋਂ ਵਸਦੇ ਸਿੱਖਾਂ ਨੂੰ ਉੱਥੋਂ ਹਟਾਉਣ ਲਈ ਮੁੜ ਡਰਾਉਣ, ਧਮਕਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ …

Read More »

ਕਠੂਆ ਜਬਰ ਜਨਾਹ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਉਮਰ ਕੈਦ

ਤਿੰਨ ਹੋਰਾਂ ਨੂੰ 5-5 ਸਾਲ ਦੀ ਸਜ਼ਾ; ਮੁੱਖ ਮੁਲਜ਼ਮ ਦੇ ਪੁੱਤਰ ਨੂੰ ਸ਼ੱਕ ਦੇ ਅਧਾਰ ‘ਤੇ ਮਿਲੀ ਰਿਹਾਈ ਪਠਾਨਕੋਟ : ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਜੰਮੂ ਤੇ ਕਸ਼ਮੀਰ ਦੇ ਕਠੂਆ ਵਿੱਚ ਖ਼ਾਨਾਬਦੋਸ਼ ਪਰਿਵਾਰ ਨਾਲ ਸਬੰਧਤ ਅੱਠ ਸਾਲਾ ਲੜਕੀ ਨਾਲ ਸਮੂਹਕ ਜਬਰ-ਜਨਾਹ ਤੇ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਤਿੰਨ ਮੁੱਖ ਮੁਲਜ਼ਮਾਂ …

Read More »

ਰਾਹੁਲ ਕਾਂਗਰਸ ਦੇ ਪ੍ਰਧਾਨ ਸਨ ਅਤੇ ਰਹਿਣਗੇ ਵੀ

ਰਣਦੀਪ ਸੂਰਜੇਵਾਲਾ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਟਿੱਪਣੀ ਸਾਹਮਣੇ ਆਈ ਹੈ। ਸੂਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ …

Read More »

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲਾ

ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਨੇ ਅੱਜ ਪੁਲਿਸ ਪਾਰਟੀ ਅਤੇ ਸੀ.ਆਰ.ਪੀ.ਐਫ. ਦੀ ਟੀਮ ‘ਤੇ ਹਮਲਾ ਕਰ ਦਿੱਤਾ। ਇਸ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਹੋ ਗਏ ਅਤੇ ਇਕ ਪੁਲਿਸ ਅਫਸਰ ਸਮੇਤ 4 ਜ਼ਖ਼ਮੀ ਹੋਏ …

Read More »

ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ ਮੋਦੀ

ਓਮਾਨ-ਇਰਾਨ ਦੇ ਰਸਤੇ ਕਿਰਗਿਸਤਾਨ ਜਾਣਗੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਮਾਨ-ਇਰਾਨ ਅਤੇ ਮੱਧ …

Read More »

ਪ੍ਰਧਾਨ ਮੰਤਰੀ ਮੋਦੀ ਨੇ ਅਫਸਰਾਂ ਨੂੰ ਕਿਹਾ

ਹਰ ਮੰਤਰਾਲੇ ਲਈ 5 ਸਾਲ ਦਾ ਪਲਾਨ ਕਰੋ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਪੰਜ ਸਾਲ ਦੀਆਂ ਯੋਜਨਾਵਾਂ ਨੂੰ ਲੈ ਕੇ ਸਾਰੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੋਦੀ ਨੇ ਸਾਰਿਆਂ ਨੂੰ ਕਿਹਾ ਕਿ ਜਨਤਾ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਬਹੁਮਤ ਨਾਲ ਜਿਤਾਇਆ ਹੈ। …

Read More »

ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ‘ਚ ਮਿਲਿਆ ਲਾਪਤਾ ਜਹਾਜ਼ ਦਾ ਮਲਬਾ

ਭਾਰਤੀ ਹਵਾਈ ਫੌਜ ਨੇ ਕੀਤੀ ਪੁਸ਼ਟੀ ਸਮਾਣਾ ਦਾ ਮੋਹਿਤ ਗਰਗ ਵੀ ਇਸ ਜਹਾਜ਼ ‘ਚ ਸੀ ਸਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ ਦਾ ਮਲਬਾ ਮਿਲ ਗਿਆ। ਮਲਬਾ ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿਚੋਂ ਮਿਲਿਆ ਹੈ। ਹਾਦਸੇ ਦੇ ਸਮੇਂ ਇਸ ਜਹਾਜ ਵਿਚ 13 ਵਿਅਕਤੀ ਸਵਾਰ ਸਨ। ਹਵਾਈ ਫੌਜ …

Read More »

ਨਵਜੋਤ ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਰਾਹੁਲ ਨੇ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼ ਠੁਕਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪਾਰਟੀ ਪ੍ਰਧਾਨ ਨੂੰ ਪੰਜਾਬ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਵੀ ਦਿੱਤੀ। ਇਹ …

Read More »