ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ ‘ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਨੂੰ ਦੇਸ਼ ਦੇ ਵਰਤਮਾਨ ਤੇ ਭਵਿੱਖ ਦਾ ਮਾਰਗ ਦਰਸ਼ਕ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ ਤੇ ਵਿੱਤੀ ਬਰਾਬਰੀ ਲਿਆਉਣ ਲਈ ਕਈ ਕਦਮ ਚੁੱਕ ਕੇ ਸੰਵਿਧਾਨਕ ਮੁੱਲਾਂ …
Read More »ਚਾਰ ਸੂਬਿਆਂ ‘ਚ ਰਾਜ ਸਭਾ ਦੀਆਂ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ
ਆਂਧਰਾ ਪ੍ਰਦੇਸ਼ ‘ਚ ਤਿੰਨ ਅਤੇ ਉੜੀਸਾ, ਪੱਛਮੀ ਬੰਗਾਲ ਤੇ ਹਰਿਆਣਾ ‘ਚ ਇੱਕ-ਇੱਕ ਸੀਟ ਲਈ ਹੋਵੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਚਾਰ ਸੂਬਿਆਂ ‘ਚ ਰਾਜ ਸਭਾ ਦੀਆਂ ਖਾਲੀ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ ਕਰਵਾਈ ਜਾਵੇਗੀ। ਇਨ੍ਹਾਂ ਛੇ ਸੀਟਾਂ ਵਿੱਚੋਂ ਤਿੰਨ ਆਂਧਰਾ ਪ੍ਰਦੇਸ਼ ‘ਚ …
Read More »ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ ਤੀਜਾ ਦਿਨ ਸੀ। ਇਸੇ ਦੌਰਾਨ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਪਿ੍ਰਅੰਕਾ ਗਾਂਧੀ ਵੀ ਸਦਨ ਵਿਚ ਪਹੁੰਚੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ …
Read More »ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ
ਸਮਾਗਮ ਦੌਰਾਨ ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ 10 ਪਾਰਟੀਆਂ ਦੇ ਆਗੂ ਰਹੇ ਮੌਜੂਦ ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਹੇਮੰਤ ਸੋਰੇਨ ਨੂੰ …
Read More »ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਹਰਿਆਣਾ ਨਾਲ ਸਬੰਧਤ ਪਹਿਲਵਾਨ ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ …
Read More »ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ ਰਹੀ ਹੈ ਬਚਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਸੀ ਅਤੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ …
Read More »ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਨਵੀਂ ਦਿੱਲੀ ਵਿਖੇ ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ …
Read More »ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੇਵੇਂਦਰ ਫੜਨਵੀਸ ਹੋ ਸਕਦੇ ਹਨ ਸੂਬੇ ਦੇ ਨਵੇਂ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਸੌਂਪਿਆ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸੀਐਮ ਦੇਵੇਂਦਰ ਫਡਨਵੀਸ ਅਤੇ ਅਜੀਤ ਪਵਾਰ …
Read More »ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ ਆਸਟਰੇਲੀਆ ਨੂੰ ਬਾਰਡਰ-ਗਵਾਸਕਰ ਟਰਾਫੀ ਦੇ ਪਹਿਲੇ ਟੈਸਟ ਮੈਚ ਵਿਚ 295 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਆਸਟਰੇਲੀਆ ਵਿਚ ਖੇਡੀ ਜਾ ਰਹੀ 5 ਮੈਚਾਂ ਦੀ ਟੈਸਟ ਲੜੀ …
Read More »ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਐਲਾਨ-ਦਿੱਲੀ ’ਚ 80 ਹਜ਼ਾਰ ਹੋਰ ਬਜ਼ੁਰਗਾਂ ਨੂੰ ਪੈਨਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗਾਂ ਦੀ ਪੈਨਸ਼ਨ ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਕੀਮ ਵਿਚ 80 ਹਜ਼ਾਰ ਹੋਰ ਬਜ਼ੁਰਗਾਂ ਨੂੰ ਜੋੜਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਲੱਖ 50 ਹਜ਼ਾਰ ਬਜ਼ੁਰਗਾਂ …
Read More »