Breaking News
Home / ਭਾਰਤ (page 600)

ਭਾਰਤ

ਭਾਰਤ

ਯੁਵਰਾਜ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕਿਹਾ – 2011 ਵਰਲਡ ਕੱਪ ਜਿੱਤਣਾ ਮੇਰੀ ਜ਼ਿੰਦਗੀ ਦਾ ਸਭ ਤੋਂ ਸੁਨਹਿਰੀ ਪਲ ਮੁੰਬਈ/ਬਿਊਰੋ ਨਿਊਜ਼ ਭਾਰਤ ਨੂੰ 2011 ਦਾ ਵਰਲਡ ਕੱਪ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਯੁਵਰਾਜ ਨੇ 2011 ਦੇ ਵਰਲਡ ਕੱਪ ਵਿਚ 9 ਮੈਚਾਂ ਵਿਚ 90.50 ਦੀ ਔਸਤ …

Read More »

ਜਗਨ ਮੋਹਨ ਰੈਡੀ ਦੀ ਕੈਬਨਿਟ ‘ਚ ਹੋਣਗੇ 5 ਉਪ ਮੁੱਖ ਮੰਤਰੀ

ਅਜਿਹਾ ਕਰਨ ਵਾਲਾ ਆਂਧਰਾ ਪ੍ਰਦੇਸ਼ ਹੋਵੇਗਾ ਪਹਿਲਾ ਸੂਬਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਵਿਚ ਇਕ ਨਹੀਂ ਬਲਕਿ 5 ਉਪ ਮੁੱਖ ਮੰਤਰੀ ਨਿਯੁਕਤ ਕਰਨਗੇ। ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿਚ ਅਜਿਹਾ ਪਹਿਲਾਂ ਕਦੀ ਨਹੀਂ ਕੀਤਾ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਪੁਲਵਾਮਾ ‘ਚ ਚਾਰ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ 12 ਘੰਟਿਆਂ ਤੱਕ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿਚ ਦੋ ਵਿਸ਼ੇਸ਼ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ, ਜੋ ਆਪਣੇ ਹਥਿਆਰ ਲੈ ਕੇ ਫਰਾਰ ਹੋ ਗਏ ਸਨ ਅਤੇ ਅੱਤਵਾਦੀਆਂ ਨਾਲ ਜਾ ਮਿਲੇ ਸਨ। …

Read More »

ਦੁਬਈ ਵਿਚ ਬੱਸ ਹਾਦਸੇ ਦੌਰਾਨ 17 ਵਿਅਕਤੀਆਂ ਦੀ ਮੌਤ

ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ …

Read More »

ਕਿਰਨ ਬੇਦੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨਰਾਇਣ ਸਵਾਮੀ ਨੂੰ ਭੇਜਿਆ ਨੋਟਿਸ

ਅਧਿਕਾਰਾਂ ਦੀ ਵੰਡ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 21 ਜੂਨ ਨੂੰ ਨਵੀਂ ਦਿੱਲੀ : ਕੇਂਦਰ ਸਾਸ਼ਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ ਹੈ। ਆਪਣੇ ਅਧਿਕਾਰਾਂ ਸਬੰਧੀ ਸੁਪਰੀਮ ਕੋਰਟ ਪਹੁੰਚੀ ਕਿਰਨ ਬੇਦੀ ਦੀ …

Read More »

ਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਨੇਤਾ ਬਣੀ

ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵਿਚਾਰਾਂ; ਰਾਹੁਲ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਸੰਸਦ ਮੈਂਬਰਾਂ ਹੋਈ ਬੈਠਕ ਦੌਰਾਨ ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਦੁਬਾਰਾ ਤੋਂ ਆਗੂ ਚੁਣ ਲਿਆ ਗਿਆ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪੇਸ਼ ਕੀਤੀ ਜਦੋਂ ਕਿ ਝਾਰਖੰਡ ਦੇ …

Read More »

ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਨਵੀਂ ਦਿੱਲੀ : ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ ਦੇ ਦਿੱਤਾ ਗਿਆ। ਡੋਭਾਲ ਨੂੰ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਕੋਲੋਂ 13ਵੀਂ ਵਾਰ ਪੁੱਛਗਿੱਛ

ਨਵੀਂ ਦਿੱਲੀ : ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਲੋਂ ਪੁੱਛਗਿੱਛ ਕੀਤੀ। ਵਾਡਰਾ ਨੂੰ ਲੰਡਨ, ਐਨ.ਸੀ.ਆਰ., ਬੀਕਾਨੇਰ ਸਮੇਤ ਕਈ ਸਥਾਨਾਂ ‘ਤੇ ਖਰੀਦੀ ਗਈ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਈ.ਡੀ. ਨੇ ਲੰਘੇ ਕੱਲ੍ਹ ਉਸ ਨੂੰ ਸੰਮਣ ਭੇਜਿਆ ਸੀ। ਪੁੱਛਗਿੱਛ ਤੋਂ …

Read More »

ਅਮਿਤ ਸ਼ਾਹ ਦਾ ਮਿਸ਼ਨ ਕਸ਼ਮੀਰ ਸ਼ੁਰੂ

ਜੰਮੂ ਕਸ਼ਮੀਰ ‘ਚ ਭਾਜਪਾ ਵਲੋਂ ਵਿਧਾਨ ਸਭਾ ਹਲਕਿਆਂ ਦੀ ਮੁੜ ਹੱਦਬੰਦੀ ‘ਤੇ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਦੀਆਂ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਮੰਗਲਵਾਰ ਰਾਤ ਇਸ ਸਬੰਧੀ ਦੱਸਿਆ ਕਿ ਅਮਰਨਾਥ ਦੀ ਪਵਿੱਤਰ ਯਾਤਰਾ ਖਤਮ ਹੋਣ ਪਿੱਛੋਂ ਚੋਣ ਬਾਰੇ ਬਕਾਇਦਾ ਐਲਾਨ …

Read More »

ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਨੂੰ ਰੱਖਿਆ ਮੰਤਰੀ ਤੇ ਜੈਸ਼ੰਕਰ ਨੂੰ ਬਣਾਇਆ ਵਿਦੇਸ਼ ਮੰਤਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ। ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਅਤੇ ਐਸ. ਜੈ ਸ਼ੰਕਰ …

Read More »