ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਅਤੇ ਹਰਦੀਪ ਸਿੰਘ ਪੁਰੀ ਨੂੰ ਦਿੱਤਾ ਸ਼ਹਿਰੀ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਦਾ ਮੰਤਰਾਲਾ ਦਿੱਤਾ …
Read More »ਨਰਿੰਦਰ ਮੋਦੀ ਕੈਬਨਿਟ ਦੀ ਮੀਟਿੰਗ ‘ਚ ਕਿਸਾਨਾਂ ਨੂੰ ਵੱਡਾ ਤੋਹਫਾ
ਸਾਰੇ ਕਿਸਾਨਾਂ ਨੂੰ ਮਿਲਣਗੇ ਸਾਲਾਨਾ 6 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਨੇ ਆਪਣੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਨੁਸਾਰ ਹੁਣ ਸਾਰੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ, ਛੋਟੇ ਤੇ …
Read More »ਕੇਜਰੀਵਾਲ ਹੁਣ ਬਜ਼ੁਰਗਾਂ ਨੂੰ ਕਰਵਾਉਣਗੇ ਮੁਫਤ ਤੀਰਥ ਯਾਤਰਾ
ਇਸ ਯੋਜਨਾ ਦਾ ਲਾਭ ਦਿੱਲੀ ਦੇ ਪੱਕੇ ਵਸਨੀਕ ਹੀ ਲੈ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਹੁਣ ਬਜ਼ੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਜਾ ਰਹੀ ਹੈ। ਧਿਆਨ ਰਹੇ ਕਿ ਹਾਲੇ ਪਿਛਲੇ ਦਿਨੀਂ ਹੀ ਕੇਜਰੀਵਾਲ ਨੇ ਬੀਬੀਆਂ ਨੂੰ ਬੱਸ ਅਤੇ ਮੈਟਰੋ ਵਿਚ ਮੁਫਤ ਸਫਰ ਦੀ ਸਹੂਲਤ ਦਾ ਐਲਾਨ …
Read More »ਈਦ-ਉਲ-ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਮਜਾਨ ਦੇ ਮਹੀਨੇ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਦੇਸ਼ ਵਿਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਕੈਪਟਨ …
Read More »ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਮਨਾ ਰਹੇ ਲੋਕਾਂ ‘ਤੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਸ੍ਰੀਨਗਰ ‘ਚ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ ‘ਤੇ ਪਥਰਾਅ ਪੁਲਵਾਮਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਸਵੇਰੇ ਅੱਤਵਾਦੀਆਂ ਨੇ ਇਕ ਘਰ ‘ਚ ਦਾਖਲ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖ਼ਮੀ ਵੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਤਵਾਦੀ …
Read More »ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤਣ ਲਈ 228 ਦੌੜਾਂ ਦਾ ਦਿੱਤਾ ਟੀਚਾ
ਭਾਰਤੀ ਖਿਡਾਰੀ ਚਹਿਲ ਨੇ ਚਾਰ ਖਿਡਾਰੀ ਕੀਤੇ ਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਦੇ ਚੱਲ ਰਹੇ ਵਰਲਡ ਕੱਪ ਵਿਚ ਅੱਜ ਭਾਰਤੀ ਟੀਮ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਚੱਲ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਜਿੱਤਣ ਲਈ 228 ਦੌੜਾਂ ਦਾ ਟੀਚਾ ਦਿੱਤਾ। ਦੱਖਣੀ ਅਫਰੀਕਾ ਨੇ …
Read More »ਮਾਇਆਵਤੀ ਨੇ ਸਮਾਜਵਾਦੀ ਪਾਰਟੀ ਨਾਲੋਂ ਤੋੜਿਆ ਗਠਜੋੜ
ਕਿਹਾ – ਇਕੱਲਿਆਂ ਜ਼ਿਮਨੀ ਚੋਣਾਂ ਲੜਾਂਗੇ ਲਖਨਊ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਪੰਜ ਮਹੀਨਿਆਂ ਬਾਅਦ ਹੀ ਸਮਾਜਵਾਦੀ ਪਾਰਟੀ ਨਾਲੋਂ ਗਠਜੋੜ ਤੋੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਖਿਲੇਸ਼ ਯਾਦਵ ਆਪਣੀ ਪਾਰਟੀ ਦੀ ਹਾਲਤ ਸੁਧਾਰਨ ਅਤੇ ਇਹ ਗਠਜੋੜ ‘ਤੇ ਕੋਈ ਪੱਕੀ ਬਰੇਕ ਨਹੀਂ ਹੈ। ਮਾਇਆਵਤੀ ਨੇ ਕਿਹਾ ਕਿ …
Read More »ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਕੋਲੋਂ 13ਵੀ ਵਾਰ ਪੁੱਛਗਿੱਛ
ਬੋਲੇ – ਮੈਨੂੰ ਜਾਣ ਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਲੋਂ ਪੁੱਛਗਿੱਛ ਕੀਤੀ। ਵਾਡਰਾ ਨੂੰ ਲੰਡਨ, ਐਨ.ਸੀ.ਆਰ., ਬੀਕਾਨੇਰ ਸਮੇਤ ਕਈ ਸਥਾਨਾਂ ‘ਤੇ ਖਰੀਦੀ ਗਈ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਈ.ਡੀ. …
Read More »ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਕੇਜਰੀਵਾਲ ਤੇ ਸਿਸੋਦੀਆ ਖ਼ਿਲਾਫ਼ ਦਾਇਰ ਕਰਵਾਇਆ ਮਾਣਹਾਨੀ ਦਾ ਮੁਕੱਦਮਾ
ਕੇਜਰੀਵਾਲ ਨੇ ਵਿਜੇਂਦਰ ਗੁਪਤਾ ‘ਤੇ ਲਾਇਆ ਸੀ ਜਾਨੋਂ ਮਾਰਨ ਦਾ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਿਰੁੱਧ ਉਨ੍ਹਾਂ ਨੂੰ ਬਦਨਾਮ ਕਰਨ ਲਈ ਮਾਣਹਾਨੀ ਦਾ ਮਾਮਲਾ ਦਾਇਰ ਕਰਵਾਇਆ ਹੈ। ਧਿਆਨ ਰਹੇ ਕਿ ਕੇਜਰੀਵਾਲ ਨੇ ਵਿਜੇਂਦਰ ਗਪਤਾ …
Read More »ਕਿਰਨ ਬੇਦੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨਰਾਇਣ ਸਵਾਮੀ ਨੂੰ ਭੇਜਿਆ ਨੋਟਿਸ
ਅਧਿਕਾਰਾਂ ਦੀ ਵੰਡ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 21 ਜੂਨ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਾਸ਼ਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ ਹੈ। ਆਪਣੇ ਅਧਿਕਾਰਾਂ ਸਬੰਧੀ ਸੁਪਰੀਮ ਕੋਰਟ ਪਹੁੰਚੀ ਕਿਰਨ ਬੇਦੀ ਦੀ …
Read More »