ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਗਡਕਰੀ ਨੂੰ ਮਾਈਕਰੋ, ਲਘੂ ਅਤੇ ਮੱਧਮ ਸਨਅਤਾਂ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕੇਂਦਰੀ ਮੰਤਰੀ ਹਰਸ਼ ਵਰਧਨ ਨੇ ਵੀ ਵਿਗਿਆਨ ਅਤੇ ਤਕਨਾਲੋਜੀ …
Read More »ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਗੋਆ ਵਿਧਾਨ ਸਭਾ ਦੇ ਨਵੇਂ ਸਪੀਕਰ ਚੁਣੇ ਗਏ
ਪਣਜੀ— ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਨੂੰ ਮੰਗਲਵਾਰ ਨੂੰ ਗੋਆ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪਾਟਨੇਕਰ ਨੇ ਕਾਂਗਰਸ ਦੇ ਆਪਣੇ ਮੁਕਾਬਲੇਬਾਜ਼ ਪ੍ਰਤਾਪ ਸਿੰਘ ਰਾਣੇ ਨੂੰ 6 ਵੋਟਾਂ ਨਾਲ ਹਰਾਇਆ ਹੈ। ਪ੍ਰਮੋਦ ਸਾਵੰਤ ਨੇ ਮੁੱਖ ਮੰਤਰੀ ਬਣਨ ਲਈ ਵਿਧਾਨ ਸਭਾ ਸਪੀਕਰ ਅਹੁਦੇ ਤੋਂ ਅਸਤੀਫਾ …
Read More »ਅਰਵਿੰਦ ਕੇਜਰੀਵਾਲ ਨੇ ਬੀਬੀਆਂ ਨੂੰ ਦਿੱਤੀ ਵੱਡੀ ਸਹੂਲਤ
ਡੀ.ਟੀ.ਸੀ. ਬੱਸ ਅਤੇ ਮੈਟਰੋ ਵਿਚ ਮੁਫਤ ਸਫਰ ਕਰ ਸਕਣਗੀਆਂ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਬੀਬੀਆਂ ਨੂੰ ਦਿੱਲੀ ਮੈਟਰੋ ਅਤੇ ਡੀ. ਟੀ. ਸੀ. ਬੱਸਾਂ ਵਿਚ ਮੁਫ਼ਤ ਸਫਰ ਦਾ ਤੋਹਫ਼ਾ …
Read More »ਹਵਾਈ ਫੌਜ ਦਾ ਜਹਾਜ਼ ਲਾਪਤਾ, ਅਸਾਮ ਤੋਂ ਭਰੀ ਸੀ ਉਡਾਨ
8 ਕਰੂ ਮੈਂਬਰਾਂ ਸਮੇਤ 13 ਯਾਤਰੀ ਸਨ ਸਵਾਰ ਈਟਾਨਗਰ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦਾ ਇਕ ਏ.ਐਨ.-32 ਜਹਾਜ਼ ਅੱਜ ਅਸਾਮ ਦੇ ਜੋਰਹਾਟ ਏਅਰਬੇਸ ਤੋਂ ਉਡਾਨ ਭਰਨ ਤੋਂ ਬਾਅਦ ਅਰੁਣਾਂਚਲ ਪ੍ਰਦੇਸ਼ ਦੇ ਮੇਚੁਕਾ ਏਅਰ ਫੀਲਡ ਉਪਰੋਂ ਲਾਪਤਾ ਹੋ ਗਿਆ। ਇਹ ਖੇਤਰ ਚੀਨ ਦੀ ਸਰਹੱਦ ਦੇ ਕਾਫੀ ਨਜ਼ਦੀਕ ਹੈ। ਦੱਸਿਆ ਗਿਆ ਕਿ ਜਹਾਜ਼ …
Read More »ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ
ਮਿਲਿਆ ਕੈਬਨਿਟ ਮੰਤਰੀ ਦਾ ਦਰਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜਾਣਕਾਰੀ ਮਿਲੀ ਹੈ ਕਿ ਇਕ ਵਾਹਨ ਵਿਚ ਜਾ ਰਹੇ ਅੱਤਵਾਦੀਆਂ ਨੇ ਮੋਲੂ ਚਿਤਰਾਗਾਮ ਪਿੰਡ ਵਿਚ ਸੁਰੱਖਿਆ ਬਲਾਂ ਦੀ ਟੀਮ ‘ਤੇ ਗੋਲੀਬਾਰੀ …
Read More »ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਤੇ ਐਸ. ਜੈਸ਼ੰਕਰ ਨੂੰ ਬਣਾਇਆ ਵਿਦੇਸ਼ ਮੰਤਰੀ
ਨਿਰਮਲਾ ਸੀਤਾਰਮਨ ਨੂੰ ਮਿਲਿਆ ਵਿੱਤ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਲੰਘੇ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ।ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ …
Read More »ਮੋਦੀ ਕੈਬਨਿਟ ਵਿਚ ਹਰਸਿਮਰਤ ਕੌਰ ਬਾਦਲ ਸਭ ਤੋਂ ਅਮੀਰ ਮੰਤਰੀ
ਹਰਸਿਮਰਤ ਕੋਲ 217 ਕਰੋੜ ਰੁਪਏ ਦੀ ਜਾਇਦਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਬਠਿੰਡਾ ਲੋਕ ਸਭਾ ਹਲਕੇ ਤੋਂ ਤੀਜੀ ਵਾਰ ਚੋਣ ਜਿੱਤੀ ਹਰਸਿਮਰਤ ਕੌਰ ਬਾਦਲ ਨੂੰ ਮੋਦੀ ਕੈਬਨਿਟ ਵਿਚ ਦੂਜੀ ਵਾਰ ਕੈਬਨਿਟ ਮੰਤਰੀ ਦਾ ਅਹੁਦਾ ਮਿਲਿਆ ਹੈ । ਮੋਦੀ ਕੈਬਨਿਟ ਦੇ ਸਾਰੇ ਮੰਤਰੀਆਂ ਦੀ ਕੁੱਲ ਜਾਇਦਾਦ 827 ਕਰੋੜ ਰੁਪਏ ਹੈ ਅਤੇ ਇਸ ਵਿਚ …
Read More »ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ
ਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ …
Read More »ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਸੰਭਾਲਿਆ ਅਹੁਦਾਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ, ਸਮੂਹ ਪੰਜਾਬੀਆਂ ਲਈ ਮਾਣ ਵਾਲੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਕਰਮਵੀਰ ਸਿੰਘ ਨੇ ਭਾਰਤ ਦੀ ਸਮੁੰਦਰੀ ਫੌਜ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਐਡਮਿਰਲ ਸੁਨੀਲ ਲਾਂਬਾ ਦੀ ਜਗ੍ਹਾ ਲਈ ਹੈ, ਜੋ ਕਿ ਅੱਜ ਸੇਵਾ ਮੁਕਤ ਹੋਏ ਹਨ।ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ …
Read More »