11 ਸਾਲਾਂ ਬਾਅਦ ਜੱਜਾਂ ਦੀ ਨਿਰਧਾਰਤ ਸੰਖਿਆ ਹੋਈ ਪੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਜਸਟਿਸ ਰੰਜਨ ਗੋਗੋਈ ਨੇ ਸੁਪਰੀਮ ਕੋਰਟ ਦੇ ਚਾਰ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਹੁਣ ਸੁਪਰੀਮ ਕੋਰਟ ਵਿਚ ਜੱਜਾਂ ਦੀ ਨਿਰਧਾਰਿਤ ਸੰਖਿਆ 31 ਪੂਰੀ ਹੋ ਗਈ ਹੈ। ਨਵੇਂ ਜੱਜਾਂ ਵਿਚ ਜਸਟਿਸ ਅਨਿਰੁਧ ਬੋਸ, ਜਸਟਿਸ ਏ.ਐਸ. ਬੋਪੰਨਾ, …
Read More »ਮਨਜੀਤ ਸਿੰਘ ਜੀ.ਕੇ. ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ
ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਜੀ.ਕੇ.ਨੇ ਪਹਿਲਾਂ ਹੀ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਹਾਈ ਕਮਾਨ ਨੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਹਵਾਲਾ ਦੇ ਕੇ ਅਕਾਲੀ ਦਲ ਵਿੱਚੋਂ ਬਾਹਰ …
Read More »ਨਰਿੰਦਰ ਮੋਦੀ ਭਲਕੇ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਵੇਂ ਮੰਤਰੀ ਮੰਡਲ ਨੂੰ ਚੁਕਾਉਣਗੇ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਭਲਕੇ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਧਿਆਨ ਰਹੇ ਇਸ ਤੋਂ ਪਹਿਲਾਂ 2014 …
Read More »ਨਵੀਂ ਸਰਕਾਰ ‘ਚ ਮੰਤਰੀ ਨਹੀਂ ਬਣਨਗੇ ਅਰੁਣ ਜੇਤਲੀ
ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੱਸਿਆ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਚ ਫਿਲਹਾਲ ਕੋਈ ਜ਼ਿੰਮੇਵਾਰੀ ਨਾ ਦਿੱਤੀ ਜਾਵੇ। ਜੇਤਲੀ ਨੇ ਇਸ ਦੇ ਲਈ …
Read More »ਮਮਤਾ ਬੈਨਰਜੀ ਨੇ ਕਿਹਾ – ਮਾਫ ਕਰੋ ਮੋਦੀ ਜੀ
ਭਾਜਪਾ ਦੇ ਆਰੋਪਾਂ ਤੋਂ ਬਾਅਦ ਹੁਣ ਸਹੁੰ ਚੁੱਕ ਸਮਾਗਮ ‘ਚ ਨਹੀਂ ਆ ਸਕਦੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਹ ਇਸ ਸਮਾਰੋਹ ਵਿਚ ਜ਼ਰੂਰ …
Read More »ਰਾਹੁਲ ਗਾਂਧੀ ਨੂੂੰ ਪ੍ਰਧਾਨ ਬਣਾਈ ਰੱਖਣ ਲਈ ਕਾਂਗਰਸੀ ਵਰਕਰਾਂ ਨੇ ਸ਼ੁਰੂ ਕੀਤੇ ਪ੍ਰਦਰਸ਼ਨ
ਰਾਹੁਲ ਨੂੰ ਮਨਾਉਣ ਲਈ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਰਾਹੁਲ ਨੂੰ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਅਸਤੀਫਾ ਤਾਂ ਦਿੱਤਾ ਹੋਇਆ ਹੈ, ਪਰ ਪਾਰਟੀ ਨੇ ਹਾਲੇ ਤੱਕ ਉੋਨ੍ਹਾਂ ਦਾ ਅਸਤੀਫਾ ਮਨਜੂਰ ਨਹੀਂ ਕੀਤਾ। ਰਾਹੁਲ ਗਾਂਧੀ ਅਸਤੀਫਾ ਵਾਪਸ ਨਾ …
Read More »ਘੁਸਪੈਠ ਕਰਵਾਉਣ ਲਈ ਸਰਹੱਦ ਪਾਰ ਚੱਲ ਰਹੇ ਹਨ 16 ਅੱਤਵਾਦੀ ਟ੍ਰੇਨਿੰਗ ਕੈਂਪ
ਜੰਮੂ ਕਸ਼ਮੀਰ ‘ਚ ਘੁਸਪੈਠ ਕਰਾਉਣ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਖੁਫੀਆ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 16 ਅੱਤਵਾਦੀ ਟ੍ਰੇਨਿੰਗ ਕੈਂਪ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ਵਿਚ ਘੁਸਪੈਠ ਕਰਾਉਣ ਦੀ …
Read More »ਰਾਹੁਲ ਗਾਂਧੀ ਨੇ ਜਿੱਦ ਛੱਡੀ, ਬਣੇ ਰਹਿਣਗੇ ਕਾਂਗਰਸ ਪ੍ਰਧਾਨ
ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਰਾਹੁਲ ਨੂੰ ਮਨਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਮਗਰੋਂ ਰਾਹੁਲ ਗਾਂਧੀ ਆਖ਼ਰਕਾਰ ਪ੍ਰਧਾਨਗੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਮੰਨ ਗਏ ਹਨ। ਸੂਤਰਾਂ ਮੁਤਾਬਕ ਜਦੋਂ ਸੀਨੀਅਰ ਆਗੂਆਂ ਨੇ ਕਿਹਾ ਕਿ ਸੰਗਠਨ ਵਿੱਚ ਕੌਣ ਕਿਸ …
Read More »ਬੰਗਾਲ ‘ਚ ਮਮਤਾ ਸਰਕਾਰ ਨੂੰ ਵੱਡਾ ਝਟਕਾ
ਤ੍ਰਿਣਾਮੂਲ ਕਾਂਗਰਸ ਦੇ ਦੋ ਵਿਧਾਇਕ ਤੇ 50 ਕੌਂਸਲਰ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿਚ ਤ੍ਰਿਣਾਮੂਲ ਕਾਂਗਰਸ ਤੇ ਸੀਪੀਐੱਮ ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਦੇ ਦੋ ਟੀਐੱਮਸੀ ਵਿਧਾਇਕ ਤੇ ਇਕ ਸੀਪੀਐੱਮ ਵਿਧਾਇਕ ਦਿੱਲੀ ਵਿਚ ਅੱਜ ਪਾਰਟੀ ਦੇ ਹੈੱਡਕੁਆਰਟਰ ਵਿਖੇ ਭਾਜਪਾ ਵਿਚ …
Read More »ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਉਪਰਾਜਪਾਲ ਕਿਰਨ ਬੇਦੀ
ਵੀਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਡੁਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੇ ਸੂਬੇ ਵਿਚ ਆਪਣੇ ਅਤੇ ਮੁੱਖ ਮੰਤਰੀ ਵੀ. ਨਰਾਇਣ ਸਾਮੀ ਦੇ ਵਿਚਾਲੇ ਅਧਿਕਾਰਾਂ ਦੇ ਬਟਵਾਰੇ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹੁਣ ਇਸ ਮਾਮਲੇ ‘ਤੇ ਸੁਣਵਾਈ ਵੀਰਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ …
Read More »