ਸਿਖਲਾਈ ਦੌਰਾਨ ਹੋਏ ਹਾਦਸੇ ‘ਚ 8 ਜਵਾਨ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮੁਕਾਇਆ। ਇਸਦੀ ਪੁਸ਼ਟੀ ਫੌਜ ਦੇ ਸੀਨੀਅਰ ਅਧਿਕਾਰੀ ਅਤੁੱਲ ਕੁਮਾਰ ਗੋਇਲ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅੱਤਵਾਦੀਆਂ ਦੀ ਪਛਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ …
Read More »22 ਵਿਰੋਧੀ ਦਲਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਕਿਹਾ – ਵੀਵੀਪੈਟ ਦਾ ਮਿਲਾਨ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਵੇ, ਬਾਅਦ ਵਿਚ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਸਰਵੇਖਣ ਦੇ ਨਤੀਜਿਆਂ ਵਿਚ ਐਨਡੀਏ ਨੂੰ ਬਹੁਮਤ ਮਿਲਦਾ ਦੇਖ ਕੇ ਵਿਰੋਧੀ ਧਿਰਾਂ ਈਵੀਐਮ ‘ਤੇ ਸਵਾਲ ਉਠਾਉਣ ਲੱਗੀਆਂ ਹਨ। ਉਹ 50 ਫੀਸਦੀ ਈਵੀਐਮ ਅਤੇ ਵੀਵੀਪੈਟ ਦੀ ਪਰਚੀਆਂ ਦੇ ਮਿਲਾਨ ਦੀ ਮੰਗ ਕਰ ਰਹੀਆਂ …
Read More »ਐਸ਼ਵਰਿਆ ‘ਤੇ ਟਵੀਟ ਕਰਕੇ ਘਿਰੇ ਵਿਵੇਕ ਓਬਰਾਏ ਨੇ ਮੰਗੀ ਮੁਆਫੀ
ਕਿਹਾ – ਮਹਿਲਾਵਾਂ ਦੇ ਅਪਮਾਨ ਬਾਰੇ ਸੋਚ ਵੀ ਨਹੀਂ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਭਿਨੇਤਾ ਵਿਵੇਕ ਉਬਰਾਏ ਨੇ ਐਸ਼ਵਰਿਆ ਰਾਏ ‘ਤੇ ਇਕ ਭੱਦਾ ਸੰਦੇਸ਼ ਸ਼ੇਅਰ ਕੀਤਾ ਸੀ, ਜਿਸ ਦੀ ਚਾਰੇ ਪਾਸਿਓਂ ਤੋਂ ਆਲੋਚਨਾ ਹੋਈ ਹੈ। ਇਸ ਤੋਂ ਬਾਅਦ ਵਿਵੇਕ ਓਬਰਾਏ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਮਹਿਲਾਵਾਂ …
Read More »ਗੁਜਰਾਤ ‘ਚ ਕੋਸਟ ਗਾਰਡ ਨੇ ਪਾਕਿਸਤਾਨੀ ਕਿਸ਼ਤੀ ਫੜੀ
500 ਕਰੋੜ ਰੁਪਏ ਦੀ ਸ਼ੱਕੀ ਹੈਰੋਇਨ ਬਰਾਮਦ ਅਹਿਮਦਾਬਾਦ/ਬਿਊਰੋ ਨਿਊਜ਼ ਭਾਰਤੀ ਕੋਸਟ ਗਾਰਡ ਦਲ ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਸਥਿਤ ਜਖੋ ਤੱਟ ਤੋਂ ਦੂਰ ਅਰਬ ਸਾਗਰ ਵਿਚ ਕੌਮਾਂਤਰੀ ਜਲ ਸਰਹੱਦ ਨੇੜਿਓਂ ਇਕ ਪਾਕਿਸਤਾਨੀ ਕਿਸ਼ਤੀ ਨੂੰ ਫੜਿਆ ਹੈ। ਇਸ ਕਿਸ਼ਤੀ ਵਿਚੋਂ ਕਰੀਬ 500 ਕਰੋੜ ਰੁਪਏ ਕੀਮਤ ਦੀ ਸ਼ੱਕੀ ਹੈਰੋਇਨ ਬਰਾਮਦ ਕੀਤੀ …
Read More »ਚੋਣ ਸਰਵੇਖਣਾਂ ਨੇ ਐਨਡੀਏ ਨੂੰ ਦਿਖਾਇਆ ਬਹੁਮਤ
ਯੂ.ਪੀ.ਏ. ਦੀਆਂ ਸੀਟਾਂ ਵੀ ਵੱਧਣ ਦੀ ਭਵਿੱਖਬਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਸਰਵੇਖਣ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਬਹੁਮਤ ਮਿਲਦਾ ਦਿਖਾਇਆ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਯੂ.ਪੀ.ਏ. ਦੀਆਂ ਸੀਟਾਂ ਵਧਣ ਦਾ ਵੀ ਅੰਦਾਜ਼ਾ ਲਾਇਆ ਗਿਆ ਹੈ। ਚੋਣ ਸਰਵੇਖਣਾਂ ਨੇ ਐਨ.ਡੀ.ਏ. ਨੂੰ 300 ਤੋਂ ਵੱਧ ਸੀਟਾਂ ਦਿੱਤੀਆਂ …
Read More »ਰਾਜਨੀਤਕ ਦਲ ਕੁਝ ਵੀ ਦਾਅਵਾ ਕਰਨ – ਪਹਿਲੀ ਸਰਜੀਕਲ ਸਟਰਾਈਕ 2016 ਵਿਚ ਹੋਈ
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ – ਬਾਲਾਕੋਟ ਏਅਰ ਸਟ੍ਰਾਈਕ ਭਾਰਤੀ ਹਵਾਈ ਫੌਜ ਦੀ ਵੱਡੀ ਉਪਲਬਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਸਰਜੀਕਲ ਸਟਰਾਈਕ ਨੂੰ ਲੈ ਕੇ ਨਵਾਂ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਡੀ.ਜੀ.ਐਮ.ਓ. ਨੇ ਆਰ.ਟੀ.ਆਈ. ਦੇ ਜਵਾਬ ਵਿਚ ਕਿਹਾ ਸੀ ਕਿ ਸਤੰਬਰ 2016 …
Read More »ਸੈਫ਼, ਤੱਬੂ ਅਤੇ ਸੋਨਾਲੀ ਦੀਆਂ ਵਧਣਗੀਆਂ ਮੁਸ਼ਕਲਾਂ
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਫਿਰ ਜਾਰੀ ਹੋਏ ਨੋਟਿਸ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਬਹੁ-ਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ ‘ਤੇ ਜੋਧਪੁਰ ਹਾਈਕੋਰਟ ਨੇ ਇਨ੍ਹਾਂ ਨੂੰ …
Read More »ਤਿੰਨ ਆਗੂਆਂ ਦੇ ਬਿਆਨਾਂ ਨਾਲ ਭਾਜਪਾ ਦਾ ਕੋਈ ਲੈਣਾ ਦੇਣਾ ਨਹੀਂ
ਅਮਿਤ ਸ਼ਾਹ ਨੇ 10 ਦਿਨਾਂ ਵਿਚ ਮੰਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂਆਂ ਵਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਦੇ ਚੱਲਦਿਆਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਹੋ ਰਹੇ ਵਿਰੋਧ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ਼ਾਹ ਨੇ ਕਿਹਾ ਕਿ ਤਿੰਨ ਆਗੂਆਂ ਵਲੋਂ ਦਿੱਤੇ ਗਏ ਬਿਆਨਾਂ ਨਾਲ ਭਾਜਪਾ ਦਾ ਕੋਈ ਲੈਣਾ …
Read More »ਖੁਫੀਆ ਏਜੰਸੀਆਂ ਨੇ ਜੰਮੂ ਕਸ਼ਮੀਰ ‘ਚ ਕੀਤਾ ਹਾਈ ਅਲਰਟ
ਸ੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ‘ਤੇ ਅੱਤਵਾਦੀ ਹਮਲੇ ਦਾ ਖਦਸ਼ਾ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਖੁਫੀਆ ਵਿਭਾਗ ਨੇ ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਅੱਤਵਾਦੀ ਜੰਮੂ ਕਸ਼ਮੀਰ ਦੇ ਸ੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ‘ਤੇ …
Read More »ਬਿਮਾਰ ਬੱਚਿਆਂ ਦੀ ਸਹਾਇਤਾ ਲਈ ਚੈਰਟੀ ਵਾਕ 20 ਮਈ ਨੂੰ ਬਰੈਂਪਟਨ ਵਿੱਚ ਕਰਵਾਈ ਜਾਵੇਗੀ
ਬਰੈਂਪਟਨ : ਬਰੈਪਟਨ ਵਿੱਚ ਸਥਾਪਿਤ ਵੱਡੇ ਤੇ ਨਵੇ ਸੈਂਟਰ ઠਏਰਿੰਨ -ਓਕ (ERINOAK) ਕਿੱਡਸ ਸੈਂਟਰ ਵਿੱਚ ਜ਼ਰੂਰਤਮੰਦ ਬਿਮਾਰ ਬੱਚਿਆਂ ਦੀ ਸਹਾਇਤਾ ਲਈ ਚੈਰਟੀ ਵਾਕ 20 ਮਈ ਨੂੰ ਜਿੰਮ ਆਰਚਡੇਕਿੰਨ ਸੈਂਟਰ ਬਰੈਪਟਨ (Jim Archdekin Centre Brampton) ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਵਾਕ ਸਵੇਰੇ ਅੱਠ ਵਜੇ ਤੇ ਇੱਕ ਵਜੇ ਦੁਪਿਹਰ ਤੱਕ …
Read More »