ਰੋਹਤਕ : ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਰੋਹਤਕ ਵਿਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਸ਼ਣ ਦੌਰਾਨ ਇਕ ਮਹਿਲਾ ਨੇ ਮੰਚ ਵੱਲ ਚੱਪਲ ਸੁੱਟੀ। ਬਾਅਦ ਵਿਚ ਰਵਾਨਾ ਹੋਣ ਵੇਲੇ ਕੁਝ ਲੋਕਾਂ ਨੇ ਕਾਫਲੇ ਨੂੰ ਕਾਲੇ ਝੰਡੇ ਵੀ ਦਿਖਾਉਣ ਦਾ ਯਤਨ ਕੀਤਾ। ਸਿੱਧੂ ਬੁੱਧਵਾਰ ਸ਼ਾਮੀਂ ਗਾਂਧੀ ਕੈਂਪ ਵਿਚ ਕਾਂਗਰਸੀ …
Read More »ਕੇਜਰੀਵਾਲ ਨੂੰ ਰੋਡ ਸ਼ੋਅ ਦੌਰਾਨ ਨੌਜਵਾਨ ਨੇ ਮਾਰਿਆ ਥੱਪੜ
‘ਆਪ’ ਨੇ ਅਜਿਹੇ ਹਮਲਿਆਂ ਲਈ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਦੱਸਿਆ ਨਵੀਂ ਦਿੱਲੀ : ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਨੌਜਵਾਨ ਨੇ ਉਦੋਂ ਥੱਪੜ ਮਾਰ ਦਿੱਤਾ ਜਦੋਂ ਕੇਜਰੀਵਾਲ ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਬ੍ਰਿਜੇਸ਼ ਗੋਇਲ ਲਈ ਮੋਤੀ ਨਗਰ …
Read More »ਸੁਖਦੇਵ ਢੀਂਡਸਾ ਨੇ ਐਨਡੀਏ ਨੂੰ ਜਿਤਾਉਣ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਢੀਂਡਸਾ ਵੀ ਐਨ ਡੀ ਏ ਵਲੋਂ ਹੀ ਹਨ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਕਤਲੇਆਮ ਦੇ ਇਨਸਾਫ਼, ਕਰਤਾਰਪੁਰ ਲਾਂਘੇ ਸਮੇਤ ਹੋਰਨਾਂ ਮੁੱਦਿਆਂ ਦਾ ਹਵਾਲਾ ਦੇ ਕੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ …
Read More »ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਹੱਦਾਂ ਟੱਪੀਆਂ : ਮਨਮੋਹਨ
ਕਿਹਾ – ਭਾਜਪਾ ਸਰਕਾਰ ਦਾ ਪੰਜ ਸਾਲ ਦਾ ਕਾਰਜਕਾਲ ਮਾਨਸਿਕ ਪੀੜਾ ਵਾਲਾ ਤੇ ਵਿਨਾਸ਼ਕਾਰੀ ਰਿਹਾ ਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦੀ ਸਖ਼ਤ ਲੋੜ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ …
Read More »ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸਹਿਰਾਵਤ ਦੀ ਹੋਈ ਭਾਜਪਾ ‘ਚ ਸ਼ਮੂਲੀਅਤ
ਸਹਿਰਾਵਤ ਨੇ ਕਿਹਾ – ‘ਆਪ’ ਨੇ ਉਨ੍ਹਾਂ ਨੂੰ ਲਗਾਇਆ ਸੀ ਨੁੱਕਰੇ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵਿੰਦਰ ਸਿੰਘ ਸਹਿਰਾਵਤ ਭਾਜਪਾ ਵਿਚ ਸ਼ਾਮਲ ਹੋ ਗਏ। ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਉਹ ਭਾਜਪਾ ਵਿਚ ਸ਼ਾਮਲ ਹੋਣ ਵਾਲੇ ‘ਆਪ’ ਦੇ ਦੂਜੇ ਵਿਧਾਇਕ ਹਨ। ਪਿਛਲੇ ਦਿਨੀਂ ‘ਆਪ’ ਦੇ ਗਾਂਧੀ ਨਗਰ …
Read More »84 ਸਿੱਖ ਕਤਲੇਆਮ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ
ਕਿਹਾ – ਜਿਸ ‘ਤੇ ਸਵਾਲ ਉਠੇ ਕਾਂਗਰਸ ਨੇ ਉਸ ਨੂੰ ਹੀ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ ਫਤੇਹਾਬਾਦ/ਬਿਊਰੋ ਨਿਊਜ਼ ਹਰਿਆਣਾ ਦੇ ਫਤੇਹਾਬਾਦ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 84 ਸਿੱਖ ਕਤਲੇਆਮ ਦਾ ਮਾਮਲਾ ਉਠਾਉਂਦੇ ਹੋਏ ਕਾਂਗਰਸ ਅਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਧਿਆਨ ਰਹੇ ਕਿ ਹਰਿਆਣਾ …
Read More »ਗ੍ਰਹਿ ਮੰਤਰਾਲੇ ਨੇ ਭਾਰਤੀ ਮੂਲ ਦੇ ਵਿਅਕਤੀਆਂ ਦੀ ‘ਕਾਲੀ ਸੂਚੀ’ ਕੀਤੀ ਰੱਦ
ਕਾਲੀ ਸੂਚੀ ਵਿਚ ਜ਼ਿਆਦਾਤਰ ਸਿੱਖ ਵਿਅਕਤੀਆਂ ਦੇ ਨਾਮ ਸਨ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਗ੍ਰਹਿ ਮੰਤਰਾਲੇ ਨੇ ਭਾਰਤੀ ਮੂਲ ਦੇ ਉਨ੍ਹਾਂ ਵਿਅਕਤੀਆਂ ਦੀ ‘ਕਾਲੀ ਸੂਚੀ’ ਨੂੰ ਖ਼ਤਮ ਕਰ ਦਿੱਤਾ ਹੈ ਜਿਨ੍ਹਾਂ ਨੇ ਭਾਰਤ ਵਿਚ ਸ਼ੋਸ਼ਣ ਦੀ ਪਟੀਸ਼ਨ ਦੇ ਤਹਿਤ ਵਿਦੇਸ਼ਾਂ ਵਿਚ ਸ਼ਰਨ ਲਈ ਸੀ। ਇਸ ਸੂਚੀ ਵਿਚ ਵਧੇਰੇ ਕਰਕੇ ਸਿੱਖ ਵਿਅਕਤੀਆਂ …
Read More »ਸੁਖਦੇਵ ਸਿੰਘ ਢੀਂਡਸਾ ਨੇ ਐਨ ਡੀ ਏ ਦੇ ਭਾਈਵਾਲਾਂ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਢੀਂਡਸਾ ਵੀ ਐਨ ਡੀ ਏ ਵਲੋਂ ਹੀ ਹਨ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਕਤਲੇਆਮ ਦੇ ਇਨਸਾਫ਼, ਕਰਤਾਰਪੁਰ ਲਾਂਘੇ ਸਮੇਤ ਹੋਰਨਾਂ ਮੁੱਦਿਆਂ ਦਾ ਹਵਾਲਾ ਦੇ ਕੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ …
Read More »ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ
ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਰੰਜਨ ਗੋਗੋਈ ਨੂੰ ਕਲੀਨ ਚਿੱਟ ਤੋਂ ਬਾਅਦ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਰੰਜਨ ਗੋਗੋਈ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਤੋਂ ਬਾਅਦ ਮਹਿਲਾ ਵਕੀਲਾਂ ਨੇ ਸੁਪਰੀਮ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਕੁਝ ਮਹਿਲਾ ਵਕੀਲ ਅਤੇ …
Read More »ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਮੋਦੀ ਨੂੰ ਦਿੱਤੀ ਕਲੀਨ ਚਿੱਟ
ਮੋਦੀ ਨੇ ਪੁਲਵਾਮਾ ਹਮਲੇ ਅਤੇ ਬਾਲਾਕੋਟ ‘ਚ ਕੀਤੀ ਫੌਜੀ ਕਾਰਵਾਈ ਦੇ ਨਾਮ ‘ਤੇ ਮੰਗੀਆਂ ਸਨ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਦੀ ਨੂੰ ਪੁਲਵਾਮਾ ਮਾਮਲੇ ਵਿਚ ਕੀਤੀ ਟਿੱਪਣੀ ਦੇ …
Read More »