ਪ੍ਰਿਅੰਕਾ ਗਾਂਧੀ ਨੇ ਕਿਹਾ – ਇਹ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ ਅੰਬਾਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਲੋਕਤੰਤਰ ਖ਼ਤਰੇ ‘ਚ ਹੈ ਅਤੇ ਇਹ ਚੋਣਾਂ ਦੇਸ਼ ਨੂੰ ਮਜ਼ਬੂਤ …
Read More »‘ਆਪ’ ਨੂੰ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਲੱਗ ਰਹੇ ਝਟਕੇ
ਰੋਪੜ ਤੋਂ ਵਿਧਾਇਕ ਸੰਦੋਆ ਤੋਂ ਬਾਅਦ ਦਿੱਲੀ ਦੇ ਵੀ ਇਕ ‘ਆਪ’ ਵਿਧਾਇਕ ਨੇ ਛੱਡਿਆ ਪਾਰਟੀ ਦਾ ਸਾਥ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਦੇਵੇਂਦਰ ਕੁਮਾਰ ਸੇਹਰਾਵਤ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ ਕੇਂਦਰੀ …
Read More »ਲੋਕ ਸਭਾ ਦੇ ਪੰਜਵੇਂ ਪੜਾਅ ਦੌਰਾਨ 61 ਫੀਸਦੀ ਪਈਆਂ ਵੋਟਾਂ
ਪੱਛਮੀ ਬੰਗਾਲ ‘ਚ ਇਸ ਪੜਾਅ ਦੌਰਾਨ ਵੀ ਹਿੰਸਾ, ਪੁਲਵਾਮਾ ‘ਚ ਬੂਥ ‘ਤੇ ਗਰਨੇਡ ਨਾਲ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਦੌਰਾਨ ਅੱਜ 7 ਸੂਬਿਆਂ ਦੀਆਂ ਕੁੱਲ 51 ਸੀਟਾਂ ‘ਤੇ ਵੋਟਾਂ ਪਈਆਂ। ਇਸ ਪੜਾਅ ਦੌਰਾਨ 61 ਫੀਸਦੀ ਵੋਟਿੰਗ ਹੋਈ। ਅੱਜ ਜਿਨ੍ਹਾਂ ਸੀਟਾਂ ‘ਤੇ ਵੋਟਾਂ ਪਈਆਂ, ਉਥੋਂ 674 …
Read More »ਸੀ. ਬੀ. ਐੱਸ. ਈ. ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ
ਬਠਿੰਡਾ ਦੀ ਧੀ ਮਾਨਿਆ ਸਮੇਤ 13 ਵਿਦਿਆਰਥੀ ਬਣੇ ਟੌਪਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ. ਬੀ. ਐੱਸ. ਈ. ਨੇ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ 91 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਸਾਲ 10ਵੀਂ ਜਮਾਤ ਦੀ ਪ੍ਰੀਖਿਆ ਵਿਚ 13 ਵਿਦਿਆਰਥੀਆਂ ਨੇ 500 ਵਿਚੋਂ 499 ਅੰਕ ਹਾਸਲ ਕੀਤੇ ਹਨ। …
Read More »ਜਿਨਸੀ ਸ਼ੋਸ਼ਣ ਦੇ ਆਰੋਪਾਂ ‘ਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਕਲੀਨ ਚਿੱਟ
ਕਮੇਟੀ ਦਾ ਫੈਸਲਾ – ਕਾਰਵਾਈ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੀ ਇਨ ਹਾਊਸ ਕਮੇਟੀ ਨੇ ਚੀਫ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਨੂੰ ਖਾਰਜ ਕਰ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਸਾਬਕਾ ਮਹਿਲਾ ਕਰਮਚਾਰੀ ਵਲੋਂ ਲਗਾਏ ਆਰੋਪਾਂ ਵਿਚ ਕੋਈ ਸੱਚਾਈ …
Read More »ਤੇਜ਼ ਬਹਾਦਰ ਯਾਦਵ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਮੋਦੀ ਖਿਲਾਫ ਚੋਣ ਲੜਨ ਵਾਲੇ ਤੇਜ਼ ਬਹਾਦਰ ਦਾ ਨਾਮਜ਼ਦਗੀ ਪਰਚਾ ਹੋਇਆ ਸੀ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਬੀ.ਐਸ.ਐਫ. ਦੇ ਬਰਖਾਸਤ ਸਿਪਾਹੀ ਤੇਜ਼ ਬਹਾਦਰ ਯਾਦਵ ਨੇ ਵਾਰਾਨਸੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਦੂਜੀ …
Read More »ਆਮ ਆਦਮੀ ਪਾਰਟੀ ਨੂੰ ਦਿਨੋਂ ਦਿਨ ਲੱਗਣ ਲੱਗਾ ਖੋਰਾ
ਨਵੀਂ ਦਿੱਲੀ ਦਾ ਵਿਧਾਇਕ ਅਨਿਲ ਬਾਜਪਾਈ ਭਾਜਪਾ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਦਿਨੋ-ਦਿਨ ਖੋਰਾ ਲੱਗਦਾ ਜਾ ਰਿਹਾ ਹੈ। ਹੁਣ ਨਵੀਂ ਦਿੱਲੀ ਦੇ ਗਾਂਧੀ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਿਲ ਬਾਜਪਾਈ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਬਾਜਪਾਈ ਨੇ ਕੇਂਦਰੀ ਮੰਤਰੀ ਵਿਜੇ …
Read More »ਨਵਜੋਤ ਸਿੱਧੂ ਨੇ ਡਿਗਰੀ ਦੇ ਮਾਮਲੇ ਨੂੰ ਲੈ ਕੇ ਸਮ੍ਰਿਤੀ ਇਰਾਨੀ ‘ਤੇ ਕਸੇ ਤਨਜ
ਕਿਹਾ – 2024 ਦੀਆਂ ਲੋਕ ਸਭਾ ਚੋਣਾਂ ਤੱਕ ਇਰਾਨੀ ਕੇ.ਜੀ. ਜਮਾਤ ਵਿਚ ਦਾਖਲਾ ਲੈ ਲਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਬਿਆਨਾਂ ਕਰਕੇ ਹਮੇਸ਼ਾ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਚੋਣ ਪ੍ਰਚਾਰ ‘ਤੇ 72 …
Read More »ਤੂਫ਼ਾਨ ‘ਫ਼ੇਨੀ’ ਕਾਰਨ ਆਂਧਰਾ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿਚ ਚੋਣ ਜ਼ਾਬਤੇ ‘ਚ ਮਿਲੀ ਛੋਟ
175 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ‘ਫ਼ੇਨੀ’ ਤੂਫ਼ਾਨ ਕਾਰਨ ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਪੂਰਬੀ ਗੋਦਾਵਰੀ, ਵਿਸ਼ਾਖਾਪਟਨਮ, ਵਿਜਿਆਨਾਗ੍ਰਾਮ ਅਤੇ ਸ਼੍ਰੀਕਾਕੁਲਮ ਵਿਚ ਚੋਣ ਜ਼ਾਬਤੇ ‘ਚ ਛੋਟ ਦਿੱਤੀ ਹੈ। ਇਹ ਫ਼ੈਸਲਾ ਰਾਹਤ ਕਾਰਜਾਂ ਵਿਚ ਆਉਣ ਵਾਲੀਆਂ ਸਾਰੀਆਂ ਸੰਭਾਵੀ ਰੁਕਾਵਟਾਂ ਨੂੰ ਦੇਖਦਿਆਂ ਲਿਆ ਗਿਆ …
Read More »ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ
ਹਿਜ਼ਬੁਲ ਮੁਜਾਹਦੀਨ ‘ਚ ਸ਼ਾਮਲ ਹੋਣ ਜਾ ਰਿਹਾ ਨੌਜਵਾਨ ਗ੍ਰਿਫਤਾਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸੁਰੱਖਿਆ ਬਲਾਂ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹੋਇਆ। ਉਨ੍ਹਾਂ ਦੱਸਿਆ ਕਿ ਮੁਕਾਬਲੇ …
Read More »