Breaking News
Home / ਭਾਰਤ (page 611)

ਭਾਰਤ

ਭਾਰਤ

ਮਹਾਰਾਸ਼ਟਰ ‘ਚ ਮਾਓਵਾਦੀਆਂ ਦੇ ਹਮਲੇ ਵਿਚ 15 ਕਮਾਂਡੋ ਸ਼ਹੀਦ

ਕਾਂਗਰਸ ਨੇ ਮੋਦੀ ਨੂੰ ਠਹਿਰਾਇਆ ਜ਼ਿੰਮੇਵਾਰ ਗੜ੍ਹਚਿਰੌਲੀ (ਮਹਾਰਾਸ਼ਟਰ)/ਬਿਊਰੋ ਨਿਊਜ਼ : ਮਾਓਵਾਦੀਆਂ ਵੱਲੋਂ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿਚ ਬੁੱਧਵਾਰ ਨੂੰ ਕੀਤੇ ਗਏ ਬਾਰੂਦੀ ਸੁਰੰਗ ਧਮਾਕੇ ਵਿਚ ਪੁਲਿਸ ਦੇ 15 ਕਮਾਂਡੋ ਸ਼ਹੀਦ ਹੋ ਗਏ ਅਤੇ ਇਕ ਆਮ ਨਾਗਰਿਕ ਦੀ ਜਾਨ ਵੀ ਚਲੀ ਗਈ। ਇਹ ਹਮਲਾ ਉਦੋਂ ਹੋਇਆ ਜਦੋਂ ਮਹਾਰਾਸ਼ਟਰ ਆਪਣੇ ਸਥਾਪਨਾ ਦਿਵਸ ਦੇ …

Read More »

ਮਦਰਾਸ ਹਾਈਕੋਰਟ ਨੇ ਕਿਰਨ ਬੇਦੀ ਨੂੰ ਦਿੱਤਾ ਝਟਕਾ

ਕਿਰਨ ਬੇਦੀ ਨੂੰ ਪੁਡੂਚੇਰੀ ਸਰਕਾਰ ਦੇ ਰੋਜ਼ਾਨਾ ਦੇ ਕੰਮਾਂ ‘ਚ ਦਖਲ ਦੇਣ ਦਾ ਨਹੀਂ ਹੈ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੂੰ ਮਦਰਾਸ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕਿਰਨ ਬੇਦੀ ਕੋਲ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਰੋਜ਼ਾਨਾ ਦੀਆਂ …

Read More »

‘ਚੌਕੀਦਾਰ ਚੋਰ ਹੈ’ ਉਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਗ੍ਰਹਿ ਮੰਤਰਾਲੇ ਨੇ ਵੀ ਰਾਹੁਲ ਨੂੰ ਨਾਗਰਿਕਤਾ ਸਬੰਧੀ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿੱਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਲਈ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਰਾਹੁਲ ਵਲੋਂ ਇਹ ਮੁਆਫ਼ੀ ਮੰਗੀ। ਚੀਫ਼ ਜਸਟਿਸ …

Read More »

‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ‘ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਸਿਸੋਦੀਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਆਪਣੀਆਂ ਪੁਰਾਣੀਆਂ ਹਰਕਤਾਂ ‘ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਇਕ ਵਿਧਾਇਕ ਨੂੰ ਖਰੀਦਣ ਦੀ ਕੀਤੀ ਗਈ ਕੋਸ਼ਿਸ਼ ਵਾਂਗ ਹੀ ਹੁਣ ਫਿਰ ਲੋਕ ਸਭਾ …

Read More »

ਕੈਨੇਡਾ ‘ਚ ਲੋਕ ਮੁੱਦਿਆਂ ‘ਤੇ ਲੜੀਆਂ ਜਾਂਦੀਆਂ ਹਨ ਚੋਣਾਂ : ਗੁਰਬਖਸ਼ ਸਿੰਘ ਮੱਲ੍ਹੀ

ਚੋਣਾਂ ਵਿਚ ਸਿਆਸੀ ਆਗੂ ਇਕ-ਦੂਜੇ ‘ਤੇ ਚਿੱਕੜ ਉਛਾਲਣ ਵਾਲੀ ਰਾਜਨੀਤੀ ਨਹੀਂ ਕਰਦੇ ਚੰਡੀਗੜ੍ਹ : ਕੈਨੇਡਾ ਵਿਚ ਲਗਾਤਾਰ ਛੇ ਵਾਰ ਸੰਸਦ ਮੈਂਬਰ ਰਹੇ ਗੁਰਬਖਸ਼ ਸਿੰਘ ਮੱਲ੍ਹੀ ਨੇ ਕਿਹਾ ਕਿ ਕੈਨੇਡਾ ਦੀਆਂ ਚੋਣਾਂ ਵਿਚ ਸਿਆਸੀ ਆਗੂ ਇਕ-ਦੂਸਰੇ ਵਿਰੁੱਧ ਚਿੱਕੜ ਉਛਾਲੀ ਕਰਨ ਦੀ ਰਾਜਨੀਤੀ ਨਹੀਂ ਕਰਦੇ ਸਗੋਂ ਦੇਸ਼ ਦੇ ਮੁੱਦਿਆਂ ਉਪਰ ਬੜੀ ਸਹਿਜ …

Read More »

ਡੇਰਾ ਸਿਰਸਾ ਦੀ ਨਾਮ ਚਰਚਾ ਤੋਂ ਰਾਜਨੀਤਕ ਦਲਾਂ ਨੇ ਬਣਾਈ ਦੂਰੀ

ਕਾਂਗਰਸ ਦੇ ਉਮੀਦਵਾਰ ਅਸ਼ੋਕ ਤੰਵਰ ਪਹੁੰਚੇ, ਡੇਰੇ ਨੇ ਨਹੀਂ ਦਿੱਤਾ ਕੋਈ ਸਿਆਸੀ ਸੰਦੇਸ਼ ਸਿਰਸਾ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਨੂੰ ਇੰਸਾਂ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇੱਥੇ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੇ ਜਸਮੀਤ ਦੀ ਮੌਜੂਦਗੀ ਵਿਚ ਨਾਮ ਚਰਚਾ ਹੋਈ, ਜਿਸ ਵਿਚ ਹਰਿਆਣਾ, ਪੰਜਾਬ ਅਤੇ …

Read More »

ਆਰਬੀਆਈ ਜਾਰੀ ਕਰੇਗਾ ਵੀਹ ਰੁਪਏ ਦਾ ਨਵਾਂ ਨੋਟ

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਜਲਦੀ ਹੀ ਹਰੇ ਅਤੇ ਪੀਲੇ ਰੰਗ ਦੇ ਸੁਮੇਲ ਵਾਲਾ ਵੀਹ ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਇਹ ਨੋਟ ਮਹਾਤਮਾ ਗਾਂਧੀ ਲੜੀ (ਨਵੀਂ) ਤਹਿਤ ਜਾਰੀ ਹੋਵੇਗਾ। ਇਹ ਜਾਣਕਾਰੀ ਬੈਂਕ ਵੱਲੋਂ ਪਿਛਲੇ ਦਿਨੀਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ। ਇਸ ਉੱਤੇ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ …

Read More »

ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ

ਸੂਰਤ/ਬਿਊਰੋ ਨਿਊਜ਼ : ਗੁਜਰਾਤ ਦੇ ਸੂਰਤ ਸਥਿਤ ਆਸ਼ਰਮ ਵਿਚ ਦੋ ਭੈਣਾਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਅੱਜ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ 11 ਸਾਲ ਪੁਰਾਣੇ ਮਾਮਲੇ ਵਿਚ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦੇ ਦਿੱਤਾ …

Read More »

ਮੋਦੀ ਖਿਲਾਫ ਚੋਣ ਲੜਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ

ਸਮਾਜਵਾਦੀ ਪਾਰਟੀ ਨੇ ਵਾਰਾਨਸੀ ਤੋਂ ਦਿੱਤੀ ਸੀ ਟਿਕਟ ਲਖਨਊ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲੰਘ ਜਾਣ ਮਗਰੋਂ ਸਮਾਜਵਾਦੀ ਪਾਰਟੀ -ਬਸਪਾ ਗਠਜੋੜ ਨੇ ਵਾਰਾਨਸੀ ਹਲਕੇ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਸੀ। ਸਮਾਜਵਾਦੀ ਪਾਰਟੀ ਨੇ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਦਲਦਿਆਂ ਬੀ. ਐੱਸ. ਐੱਫ. ਦੇ ਬਰਖ਼ਾਸਤ ਜਵਾਨ …

Read More »

ਮੋਦੀ ਨੇ ਮੰਦਰ ‘ਚ ਪੂਜਾ ਕਰਕੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ

ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਵਾਰਾਨਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ। ਇਸ ਦੌਰਾਨ ਐਨ.ਡੀ.ਏ. ਦੇ ਸੱਤ ਸਹਿਯੋਗੀ ਦਲਾਂ ਦੇ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ। ਸਭ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ …

Read More »