ਗ੍ਰਹਿ ਮੰਤਰਾਲੇ ਨੇ ਵੀ ਰਾਹੁਲ ਨੂੰ ਨਾਗਰਿਕਤਾ ਸਬੰਧੀ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿੱਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਲਈ ਅੱਜ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਰਾਹੁਲ ਵਲੋਂ ਇਹ ਮੁਆਫ਼ੀ ਮੰਗੀ। ਚੀਫ਼ ਜਸਟਿਸ …
Read More »ਮਦਰਾਸ ਹਾਈਕੋਰਟ ਨੇ ਕਿਰਨ ਬੇਦੀ ਨੂੰ ਦਿੱਤਾ ਝਟਕਾ
ਕਿਹਾ- ਸਰਕਾਰ ਦੇ ਕੰਮ-ਕਾਜ ‘ਚ ਉਨ੍ਹਾਂ ਨੂੰ ਦਖ਼ਲ ਦੇਣ ਦਾ ਹੱਕ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੂੰ ਮਦਰਾਸ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕਿਰਨ ਬੇਦੀ ਕੋਲ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਦਖ਼ਲ-ਅੰਦਾਜ਼ੀ ਕਰਨ ਦੀ …
Read More »ਸੰਗਤਾਂ ਲਈ 6 ਮਈ ਤੋਂ ਬੰਦ ਹੋ ਜਾਵੇਗੀ ਕਰਤਾਰਪੁਰ ਸਾਹਿਬ ਦਰਸ਼ਨ ਸਥਲ ਨੂੰ ਜਾਣ ਵਾਲੀ ਸੜਕ
ਨਿਰਮਾਣ ਕਾਰਜਾਂ ਦੇ ਚੱਲਦਿਆਂ ਲਿਆ ਗਿਆ ਫੈਸਲਾ ਬਟਾਲਾ/ਬਿਊਰੋ ਨਿਊਜ਼ ਆਉਂਦੀ 6 ਮਈ ਤੋਂ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਦਰਸ਼ਨ ਸਥਲ ਨੂੰ ਜਾਣ ਵਾਲੀ ਸੜਕ ਨੂੰ ਸੰਗਤ ਲਈ ਬੰਦ ਕਰ ਦਿੱਤਾ ਜਾਵੇਗਾ ਅਤੇ ਸੰਗਤ ਇਸ ਮਾਰਗ ਰਾਹੀਂ ਹੁਣ ਧੁੱਸੀ ਬੰਨ੍ਹ ਤੱਕ ਨਹੀਂ ਪਹੁੰਚ ਸਕੇਗੀ। ਇਸ ਸਬੰਧੀ ਅੱਜ ਕਸਬਾ ਡੇਰਾ ਬਾਬਾ ਨਾਨਕ …
Read More »‘ਚੌਕੀਦਾਰ ਚੋਰ ਹੈ’ ਉਤੇ ਰਾਹੁਲ ਦਾ ਨਵਾਂ ਹਲਫਨਾਮਾ
ਦੋਬਾਰਾ ਅਫਸੋਸ ਪ੍ਰਗਟ ਕੀਤਾ, ਪਰ ਮੁਆਫੀ ਨਹੀਂ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਵਾਲੇ ਆਪਣੇ ਬਿਆਨ ਨੂੰ ਲੈ ਕੇ ਅੱਜ ਫਿਰ ਸੁਪਰੀਮ ਕੋਰਟ ਵਿਚ ਨਵਾਂ ਹਲਫਨਾਮਾ ਦਾਖਲ ਕੀਤਾ ਹੈ। ਉਨ੍ਹਾਂ ਇਸ ਸਬੰਧੀ ਅਫਸੋਸ ਪ੍ਰਗਟ ਕੀਤਾ ਪਰ ਮਾਫੀ ਨਹੀਂ ਮੰਗੀ। ਰਾਹੁਲ ਨੇ ਹਲਫਨਾਮੇ ਵਿਚ ਕਿਹਾ …
Read More »ਮੋਦੀ ਖਿਲਾਫ ਚੋਣ ਲੜੇਗਾ ਬੀ.ਐਸ.ਐਸ. ਦਾ ਬਰਖਾਸਤ ਜਵਾਨ ਤੇਜ਼ ਬਹਾਦਰ
ਸਮਾਜਵਾਦੀ ਪਾਰਟੀ ਨੇ ਵਾਰਾਨਸੀ ਤੋਂ ਦਿੱਤੀ ਟਿਕਟ ਲਖਨਊ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲੰਘ ਜਾਣ ਮਗਰੋਂ ਸਮਾਜਵਾਦੀ ਪਾਰਟੀ -ਬਸਪਾ ਗਠਜੋੜ ਨੇ ਵਾਰਾਨਸੀ ਹਲਕੇ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਹੈ। ਸਮਾਜਵਾਦੀ ਪਾਰਟੀ ਨੇ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਦਲਦਿਆਂ ਬੀ. ਐੱਸ. ਐੱਫ. ਦੇ ਬਰਖ਼ਾਸਤ ਜਵਾਨ ਤੇਜ …
Read More »ਨਰਿੰਦਰ ਮੋਦੀ ਨੇ ਮੰਦਰ ‘ਚ ਪੂਜਾ ਕਰਕੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ
ਸਹਿਯੋਗੀ ਦਲਾਂ ਦੇ 7 ਪ੍ਰਮੁੱਖ ਆਗੂ ਵੀ ਪਹੁੰਚੇ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਵਾਰਾਨਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ। ਇਸ ਦੌਰਾਨ ਐਨ.ਡੀ.ਏ. ਦੇ ਸੱਤ ਸਹਿਯੋਗੀ ਦਲਾਂ ਦੇ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ। …
Read More »ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ …
Read More »ਬਲਾਤਕਾਰ ਦੇ ਮਾਮਲੇ ‘ਚ ਆਸਾ ਰਾਮ ਦਾ ਪੁੱਤਰ ਨਰਾਇਣ ਸਾਈਂ ਦੋਸ਼ੀ ਕਰਾਰ
30 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਹੁਣ ਅਦਾਲਤ ਨੇ 30 ਅਪ੍ਰੈਲ ਨੂੰ ਨਰਾਇਣ ਸਾਈਂ ਨੂੰ ਸਜ਼ਾ ਸੁਣਾਉਣੀ …
Read More »ਫੌਜ ‘ਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
ਰੱਖਿਆ ਮੰਤਰਾਲੇ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ : ਭਾਰਤੀ ਫੌਜ ਵਿਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਹੋਵੇਗੀ। ਭਾਰਤੀ ਰੱਖਿਆ ਮੰਤਰਾਲੇ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਲੰਘੇ ਜਨਵਰੀ ਮਹੀਨੇ ਸੈਨਾ ਪੁਲਿਸ ਵਿਚ ਮਹਿਲਾਵਾਂ ਨੂੰ ਸ਼ਾਮਲ ਕਰਨ ਲਈ ਫੈਸਲਾ ਕੀਤਾ ਗਿਆ ਸੀ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ …
Read More »ਸੱਜਣ ਕੁਮਾਰ ਦੇ ਭਰਾ ਨੂੰ ਕਾਂਗਰਸ ਨੇ ਦਿੱਤੀ ਟਿਕਟ, ਹੋਇਆ ਵਿਰੋਧ
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ, ਜਿਸ ਦਾ ਸਖਤ ਵਿਰੋਧ ਵੀ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਅੱਗੇ …
Read More »