ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ …
Read More »ਵਾਦੀ ‘ਚ ਕਈ ਥਾਈਂ ਪੱਥਰਬਾਜ਼ੀ
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਪਹੁੰਚੇ ਜੰਮੂ ਕਸ਼ਮੀਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਤੋਂ ਬਾਅਦ ਸੰਚਾਰ ਵਿਵਸਥਾ ਪੂਰੀ ਤਰ੍ਹਾਂ ਠੱਪ ਹੈ ਅਤੇ ਕਈ ਤਰ੍ਹਾਂ ਦੀਆਂ ਹੋਰ ਪਾਬੰਦੀਆਂ ਵੀ ਲੱਗੀਆਂ ਹਨ। ਇਸ ਦੇ ਚੱਲਦਿਆਂ ਅੱਜ ਕਈ ਥਾਈਂ ਪੱਥਰਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਸੁਰੱਖਿਆ ਏਜੰਸੀਆਂ …
Read More »ਪਾਕਿਸਤਾਨ ਦੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤਾ ਦੋਸ਼ੀ ਕਰਾਰ
ਇਸਲਾਮਾਬਾਦ/ਬਿਊਰੋ ਨਿਊਜ਼ ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ ਇਸ ਮਾਮਲੇ ਨੂੰ ਪਾਕਿਸਤਾਨ ਦੇ ਗੁਜਰਾਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 18 ਜੁਲਾਈ ਨੂੰ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਵਿਭਾਗ …
Read More »BCCI ਨੇ ਨਵੇਂ ਮੁੱਖ ਕੋਚ ਅਤੇ ਸਪੋਰਟ ਸਟਾਫ਼ ਲਈ ਮੰਗੀਆਂ ਅਰਜ਼ੀਆਂ
ਨਵੀਂ ਦਿੱਲੀ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਨੂੰ ਰਾਸ਼ਟਰੀ ਟੀਮ ਦੇ ਕੋਚਿੰਗ ਸਟਾਫ਼ ਲਈ ਅਰਜ਼ੀਆਂ ਮੰਗ ਲਈਆਂ ਹਨ। ਟੀਮ ਦੇ ਮੌਜੂਦਾ ਕੋਚ ਰਵੀ ਸ਼ਾਸਤਰੀ ਅਤੇ ਉਸ ਦੇ ਸਾਥੀਆਂ ਨੂੰ ਹਾਲਾਂਕਿ ਅਰਜ਼ੀ ਦੇਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਨੂੰ ਇੰਟਵਿਊ ‘ਚ ਸਿੱਧੇ ਦਾਖ਼ਲਾ ਮਿਲੇਗਾ। BCCI ਨੇ ਭਾਰਤੀ ਟੀਮ …
Read More »ਗੇਲ ਨੂੰ ਗੰਦਾ ਕਹਿਣ ਵਾਲੀਆਂ ਅਖ਼ਬਾਰਾਂ ਨੂੰ ਭਰਨਾ ਹੋਵੇਗਾ ਜੁਰਮਾਨਾ
ਨਵੀਂ ਦਿੱਲੀ – ਮਾਨਹਾਨੀ ਦੇ ਕੇਸ ਵਿੱਚ ਵੈੱਸਟ ਇੰਡੀਜ਼ ਦੇ ਧਾਕੜ ਬੱਲੇਬਾਜ਼ ਕ੍ਰਿਸ ਗੇਲ ਨੂੰ ਜਿੱਤ ਮਿਲੀ ਹੈ। ਆਸਟਰੇਲੀਆ ਦੀ ਇੱਕ ਅਦਾਲਤ ਨੇ ਕਿਹਾ ਕਿ ਅਖ਼ਬਾਰਾਂ ਨੂੰ ਹਰ ਹਾਲ ਵਿੱਚ ਜੁਰਮਾਨਾ ਦੇਣਾ ਹੋਵੇਗਾ। ਸਾਲ 2018 ਵਿੱਚ ਕੋਰਟ ਨੇ ਗੇਲ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਸੀ, ਪਰ ਉਸ ਤੋਂ ਬਾਅਦ 3 …
Read More »ਜੰਮੂ ਕਸ਼ਮੀਰ ਲਈ ਜਾਨ ਵੀ ਦੇ ਦਿਆਂਗੇ : ਅਮਿਤ ਸ਼ਾਹ
ਕਿਹਾ – ਅਬਦੁੱਲਾ ਆਪਣੀ ਮਰਜ਼ੀ ਨਾਲ ਬੈਠੇ ਹਨ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਜੰਮੂ ਕਸ਼ਮੀਰ ਦੇ ਪੁਠਰਗਠਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਪੇਸ਼ ਕੀਤਾ ਅਤੇ ਇਸ ‘ਤੇ ਚਰਚਾ ਹੋ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਜ ਸਭਾ ਵਿਚ ਇਸ ਬਿੱਲ ਨੂੰ ਮਨਜੂਰੀ ਮਿਲ ਗਈ …
Read More »ਧਾਰਾ 370 ਖਤਮ ਕਰਨ ‘ਤੇ ਬੋਲੇ ਰਾਹੁਲ ਗਾਂਧੀ
ਕਿਹਾ – ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜੇ ਕਰਨ ਨਾਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਉਣ ਦੇ ਮਾਮਲੇ ‘ਤੇ ਰਾਹੁਲ ਗਾਂਧੀ ਨੇ ਵੀ ਅੱਜ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਦਾ ਮਤਲਬ, ਜੰਮੂ ਕਸ਼ਮੀਰ ਨੂੰ ਤੋੜਨਾ, ਚੁਣੇ ਗਏ ਆਗੂਆਂ ਨੂੰ ਜੇਲ੍ਹ ਵਿਚ …
Read More »ਭਾਰਤੀ ਫੌਜ ਨੇ ਪਾਕਿਸਤਾਨ ਨੂੰ ਸੰਭਲ ਕੇ ਰਹਿਣ ਦੀ ਦਿੱਤੀ ਚਿਤਾਵਨੀ
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕੀਤੀ ਉਚ ਪੱਧਰੀ ਕੀਤੀ ਮੀਟਿੰਗ ਊਧਮਪੁਰ/ਬਿਊਰੋ ਨਿਊਜ਼ ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਸੰਭਲ ਕੇ ਰਹੇ ਨਹੀਂ ਤਾਂ ਇਸ ਦੀ ਵੱਡੀ ਕੀਮਤ ਅਦਾ ਕਰਨੀ ਪੈ ਸਕਦੀ ਹੈ। ਧਿਆਨ ਰਹੇ ਕਿ ਕਸ਼ਮੀਰ ਵਿੱਚ ਹੋ ਰਹੀ ਸੰਵਿਧਾਨਕ ਤੇ ਭੂਗੋਲਿਕ ਰੱਦੋਬਦਲ ਤੋਂ ਬਾਅਦ ਪਾਕਿਸਤਾਨ …
Read More »ਜੰਮੂ ਕਸ਼ਮੀਰ ‘ਚ ਧਾਰਾ 370 ਹਟਾਈ
ਹੁਣ ਜੰਮੂ ਕਸ਼ਮੀਰ ਤੇ ਲੱਦਾਖ ਹੋਣਗੇ ਵੱਖ-ਵੱਖ ਕੇਂਦਰ ਸ਼ਾਸ਼ਿਤ ਪ੍ਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ। ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵੱਖ-ਵੱਖ ਕੇਂਦਰ ਸਾਸ਼ਿਤ ਪ੍ਰਦੇਸ਼ ਹੋਣਗੇ। ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਧਾਰਾ 370 ਹਟਾਉਣ ਲਈ ਰਾਜ ਸਭਾ ਵਿਚ ਮਤਾ …
Read More »ਧਾਰਾ 370 ਖਤਮ ਕਰਨ ਦੇ ਵਿਰੋਧ ‘ਚ ਪੀ.ਡੀ.ਪੀ. ਆਗੂਆਂ ਨੇ ਪਾੜੇ ਆਪਣੇ ਕੱਪੜੇ
ਗੁਲਾਮ ਨਬੀ ਅਜ਼ਾਦ ਨੇ ਇਸ ਦਿਨ ਨੂੰ ਦੇਸ਼ ਲਈ ਦੱਸਿਆ ਕਾਲਾ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਫੈਸਲੇ ਖਿਲਾਫ ਅੱਜ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਪੀ. ਡੀ. ਪੀ. ਦੇ ਸੰਸਦ ਮੈਂਬਰ ਮੀਰ ਮੁਹੰਮਦ …
Read More »